ਜਿਵੇਂ ਕਿ ਹੁਣ ਪਤਾ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਇਸ ਦਾ ਨਤੀਜਾ ਦਸ ਮਾਰਚ ਨੂੰ ਆ ਸਕਦਾ ਹੈ ਜਿਸ ਦੀ ਕਿ ਲੋਕਾਂ ਨੂੰ ਬੇਸਬਰੀ ਨਾਲ ਇੰਤਜ਼ਾਰ ਹੈ ਅਤੇ ਲੋਕ ਦੇਖਣਾ ਚਾਹੁੰਦੇ ਹਨ ਕਿ ਆਉਣ ਵਾਲੇ ਸਮੇਂ ਦੇ ਵਿਚ ਕਿਸ ਦੀ ਸਰਕਾਰ ਬਣਨ ਵਾਲੀ ਹੈ ਇਸ ਦੇ ਨਾਲ ਹੀ ਇਕ ਵੱਡੀ ਖਬਰ ਸਾਹਮਣੇ ਆਈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਲੋਕਾਂ ਨੂੰ ਮਹਿੰਗਾਈ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਜਿਸ ਵਿਚ ਕਿਹਾ ਜਾ ਰਿਹਾ ਹੈ ਦੱਸ ਮਾਰਚ ਤੋਂ ਬਾਅਦ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਣ ਜਾ ਰਿਹਾ ਹੈ ਜਿਸ ਤੋਂ ਬਾਅਦ ਇਕ ਹੋਰ ਵੱਡੀ ਖ਼ਬਰ ਮਹਿੰਗਾਈ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਜਿਸ ਵਿਚ
ਦੱਸਿਆ ਜਾ ਰਿਹਾ ਹੈ ਕਿ ਹੁਣ ਬੱਸ ਵਿਚ ਸਫਰ ਕਰਨ ਵਾਲੇ ਲੋਕਾਂ ਦੇ ਲਈ ਬੁਰੀ ਖਬਰ ਆ ਰਹੀ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਬੱਸ ਦਾ ਕਿਰਾਇਆ ਵੀ ਵਧਾਇਆ ਜਾ ਸਕਦਾ ਹੈ ਇਹ ਸਰਕਾਰੀ ਟਰਾਂਸਪੋਰਟ ਦੇ ਵੱਲੋਂ ਇੱਕ ਵੱਡਾ ਫੈਸਲਾ ਲਿਆ ਗਿਆ ਹੈ ਕਿਉਂਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਦੇ ਕਾਰਨ ਹੁਣ ਬੱਸਾਂ ਦਾ ਕਿਰਾਇਆ ਵਧਾਇਆ ਜਾਵੇਗਾ ਜਿਹਦੇ ਨਾਲ ਆਉਣ ਵਾਲੇ ਦਿਨਾਂ ਦੇ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਹੋਰ ਵੀ ਵਧ ਸਕਦੀਆਂ ਹਨ ਇਸ ਖਬਰ ਦੇ ਸਾਹਮਣੇ ਉਦੋਂ ਲੋਕਾਂ ਵੱਲੋਂ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਸਰਕਾਰ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।