ਪੰਜਾਬ ਦੇ ਵਿੱਚ ਵੀ ਪੈਦਾ ਹੋਈ ਦਹਿਸ਼ਤ,ਗਵਾਂਢੀ ਸੂਬੇ ਦੇ ਵਿੱਚੋਂ ਮਿਲੀ ਇਹ ਚੀਜ਼

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜੋ ਕਿਸੇ ਮਹਾਂਮਾਰੀ ਦੌਰਾਨ ਆਪਣੀ ਜਾਨ ਗਵਾ ਬੈਠਦੇ ਹਨ ਜਾਂ ਫਿਰ ਅੱਜਕੱਲ੍ਹ ਦੇ ਸਮੇਂ ਵਿੱਚ ਰੂਸ ਅਤੇ ਯੂਕਰੇਨ ਦੇ ਵਿਚਕਾਰ ਜੋ ਹੋ ਰਿਹਾ ਹੈ ਉਹ ਵੀ ਲੋਕਾਂ ਦੇ ਵਿਚ ਦਹਿਸ਼ਤ ਦਾ ਕਾਰਨ ਬਣ ਰਿਹਾ ਹੈ।ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਵਿੱਚ ਵੀ ਮਾਹੌਲ ਖ਼ਰਾਬ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ

ਜੋ ਲੋਕਾਂ ਨੂੰ ਹੈਰਾਨ ਪ੍ਰੇਸ਼ਾਨ ਕਰ ਰਹੀਆਂ ਹਨ ਅਤੇ ਹੁਣ ਖ਼ਬਰ ਪੰਜਾਬ ਦੇ ਗੁਆਂਢੀ ਸੂਬੇ ਦੇ ਨਾਲ ਜੁੜੀ ਹੋਈ ਹੈ ਅਤੇ ਦੱਸ ਦੇਈਏ ਕਿ ਹਰਿਆਣਾ ਦੇ ਅੰਬਾਲਾ ਦੇ ਨਜ਼ਦੀਕ ਇਕ ਜੰਗਲ ਦੇ ਵਿੱਚੋਂ ਕੁਝ ਬੰ ਬ ਮਿਲੇ ਹਨ ਜਿਨ੍ਹਾਂ ਦੀ ਗਿਣਤੀ ਦੋ ਸੌ ਤੀਹ ਦੱਸੀ ਜਾ ਰਹੀ ਹੈ ਸੋ ਇਹ ਇਕ ਵੱਡੀ ਗਿਣਤੀ ਹੈ ਅਤੇ ਵੱਡਾ ਨੁਕਸਾਨ ਹੋ ਸਕਦਾ ਹੈ ਸੋ ਜਦੋਂ ਪੁਲੀਸ ਪ੍ਰਸ਼ਾਸਨ ਨੂੰ ਇਸ ਬਾਰੇ ਜਾਣਕਾਰੀ ਮਿਲੀ ਤਾਂ ਉਨ੍ਹਾਂ ਨੇ ਇਨ੍ਹਾਂ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਅਤੇ ਇਨ੍ਹਾਂ ਨੂੰ ਬਰਾਮਦ ਵੀ ਕੀਤਾ ਹੈ ਅਤੇ ਇਸ ਮਾਮਲੇ ਨੂੰ ਦਰਜ ਕੀਤਾ ਹੈ ਤੇ ਪੁਲਸ ਪ੍ਰਸ਼ਾਸਨ ਵਲੋਂ ਵੀ ਚੌਕਸੀ ਵਰਤੀ ਜਾ ਰਹੀ ਹੈ ਉਨ੍ਹਾਂ ਦੇ ਵੱਲੋਂ ਇਹ ਗੱਲ ਕਹੀ ਜਾ ਰਹੀ ਹੈ ਕਿ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ

ਅਤੇ ਜਿਸ ਵੱਲੋਂ ਵੀ ਇਹ ਸਭ ਕੁਝ ਕੀਤਾ ਗਿਆ ਹੈ ਉਨ੍ਹਾਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ ਪਰ ਅਸਲ ਦੇ ਵਿਚ ਵੇਖਿਆ ਜਾਵੇ ਤਾਂ ਇਸ ਤਰ੍ਹਾਂ ਦੇ ਲੋਕਾਂ ਦੇ ਖ਼ਿਲਾਫ਼ ਕਿਸੇ ਵੀ ਪ੍ਰਕਾਰ ਦੀ ਕੋਈ ਕਾਰਵਾਈ ਨਹੀਂ ਹੁੰਦੀ ਇਨ੍ਹਾਂ ਲੋਕਾਂ ਦੇ ਲਿੰਕ ਵੱਡੇ ਹੁੰਦੇ ਹਨ ਅਤੇ ਅਕਸਰ ਹੀ ਅਸੀਂ ਦੇਖਦੇ ਹਾਂ ਕਿ ਕਿਸ ਤਰੀਕੇ ਨਾਲ ਲੋਕਾਂ ਦੇ ਉੱਤੇ ਪ੍ਰਭਾਵ ਪਾਉਣ ਦੇ ਲਈ ਉਨ੍ਹਾਂ ਦੇ ਵਿੱਚ ਦਹਿਸ਼ਤ ਪੈਦਾ ਕਰਨ ਦੇ ਲਈ ਬਹੁਤ ਸਾਰੇ ਪੈਂਤੜੇ ਅਜਮਾਏ ਦੇ ਹਨ ਸੋ ਪ੍ਰਸ਼ਾਸਨ ਦੇ ਕੋਲੋਂ ਕਿਸੇ ਵੀ ਪ੍ਰਕਾਰ ਦੀ ਕੋਈ ਉਮੀਦ ਰੱਖਣਾ ਬੇਕਾਰ ਦਿਖਾਈ ਦਿੰਦਾ ਹੈ ਪਰ ਲੋਕਾਂ ਨੂੰ ਸੋਚਣ ਸਮਝਣ ਦੀ ਜ਼ਰੂਰਤ ਹੈ ਕਿ ਉਨ੍ਹਾਂ ਦੇ ਲਈ ਕੌਣ ਸਹੀ ਕਰ ਰਿਹਾ ਹੈ ਅਤੇ ਕੌਣ ਗਲਤ ਕਰ ਰਿਹਾ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.