ਯੂਕਰੇਨ ਅਤੇ ਰੂਸ ਦੀ ਜੰਗ ਦੌਰਾਨ ਭਾਰਤ ਨੂੰ ਹੋ ਸਕਦਾ ਇਹ ਵੱਡਾ ਨੁਕਸਾਨ!

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਯੂਕਰੇਨ ਅਤੇ ਰੂਸ ਦੇ ਵਿਚਕਾਰ ਜੰਗ ਲੱਗੀ ਹੋਈ ਹੈ ਚਾਰ ਦਿਨ ਹੋ ਚੁੱਕੇ ਹਨ ਜਦੋਂ ਤੋਂ ਰੂਸ ਦੇ ਵੱਲੋਂ ਯੂਕਰੇਨ ਦੇ ਉੱਤੇ ਵਾਰ ਕੀਤੇ ਜਾ ਰਹੇ ਹਨ ਇਸ ਤੋਂ ਇਲਾਵਾ ਯੂਕ੍ਰੇਨ ਦੇ ਵੱਲੋਂ ਵੀ ਵੱਖੋ ਵੱਖਰੇ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਆਪਣੇ ਨੂੰ ਸੁਰੱਖਿਅਤ ਰੱਖਿਆ ਜਾ ਸਕੇ ਅਤੇ ਆਪਣੇ ਦੇਸ਼ ਦੀ ਸੁਰੱਖਿਆ ਕੀਤੀ ਜਾ ਸਕੇ ਆਸਪਾਸ ਦੇ ਦੇਸ਼ਾਂ ਦੇ ਵੱਲੋਂ ਵੀ ਯੂਕਰੇਨ ਦਾ ਸਾਥ ਦੇਣ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ ਪਰ ਕਿਸੇ ਵੱਲੋਂ ਅਜੇ ਤੱਕ ਕੋਈ ਸਮਰਥਨ ਨਹੀਂ ਦਿੱਤਾ ਜਾ ਰਿਹਾ ਹੈ

ਦੂਸਰੇ ਪਾਸੇ ਬਹੁਤ ਸਾਰੇ ਦੇਸ਼ ਰੂਸ ਨੂੰ ਵੀ ਸਮਝਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਉਹ ਇਸ ਪ੍ਰਕਾਰ ਦੇ ਕਦਮ ਨਾ ਚੁੱਕਣ ਜਿਸ ਦੇ ਨਾਲ ਉਨ੍ਹਾਂ ਦੇ ਨਾਗਰਿਕਾਂ ਨੂੰ ਕੋਈ ਪ੍ਰੇਸ਼ਾਨੀ ਹੋਵੇ ਇਸ ਤੋਂ ਇਲਾਵਾ ਲੋਕਾਂ ਦੀ ਜ਼ਿੰਦਗੀ ਖਤਰੇ ਵਿਚ ਪਵੇ ਪਰ ਫਿਰ ਵੀ ਰੂਸ ਦੇ ਵੱਲੋਂ ਅੱਗੇ ਵਧਿਆ ਜਾ ਰਿਹਾ ਹੈ ਬਹੁਤ ਸਾਰੀਆਂ ਵੀਡੀਓਜ਼ ਅਤੇ ਬਹੁਤ ਸਾਰੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ ਜੋ ਲੋਕਾਂ ਦੇ ਦਿਲ ਨੂੰ ਦਹਿਲਾ ਕੇ ਰੱਖ ਰਹੀਆਂ ਹਨ ਦੇਖਿਆ ਜਾਵੇ ਤਾਂ ਰੂਸ ਅਤੇ ਯੂਕਰੇਨ ਦੇ ਵਿੱਚ ਚੂਹੇ ਜੰਗ ਲੱਗੀ ਹੋਈ ਹੈ ਉਸ ਦੇ ਨਾਲ ਆਸ ਪਾਸ ਦੇ ਦੇਸ਼ਾਂ ਦੇ ਉੱਤੇ ਬੁਰਾ ਪ੍ਰਭਾਵ ਪੈਂਦਾ ਹੋਇਆ ਦਿਖਾਈ ਦੇ ਰਿਹਾ ਹੈ

ਇਕ ਪਾਸੇ ਆਰਥਿਕ ਹਾਲਾਤ ਖ਼ਰਾਬ ਹੋ ਰਹੇ ਹਨ ਮਹਿੰਗਾਈ ਵਧ ਰਹੀ ਹੈ ਇਸ ਤੋਂ ਇਲਾਵਾ ਭਾਰਤ ਨਾਲ ਸਬੰਧਤ ਇੱਕ ਖ਼ਬਰ ਸਾਹਮਣੇ ਆਈ ਹੈ ਕਿ ਜੇਕਰ ਇਸੇ ਪ੍ਰਕਾਰ ਨਾਲ ਹੀ ਜੰਗ ਚਲਦੀ ਰਹੀ ਤਾਂ ਆਉਣ ਵਾਲੇ ਸਮੇਂ ਦੇ ਵਿਚ ਭਾਰਤ ਦੇ ਜੋ ਪੁਲਾੜ ਨਾਲ ਸੰਬੰਧਿਤ ਕੰਮ ਹਨ ਉਨ੍ਹਾਂ ਦੇ ਉੱਤੇ ਬੁਰਾ ਅਸਰ ਪੈ ਸਕਦਾ ਹੈ ਜਿਸ ਸਬੰਧੀ ਸਰਕਾਰ ਦੇ ਵੱਲੋਂ ਚਿੰਤਾ ਜ਼ਾਹਿਰ ਕੀਤੀ ਜਾ ਰਹੀ ਹੈ ਅਤੇ ਇਸਦੇ ਨਾਲ ਹੀ ਬਹੁਤ ਸਾਰੇ ਭਾਰਤੀ ਨਾਗਰਿਕ ਵੀ ਯੂਕਰੇਨ ਦੇ ਵਿੱਚ ਫਸੇ ਹੋਏ ਹਨ ਜਿਨ੍ਹਾਂ ਨੂੰ ਬਾਹਰ ਕੱਢਣ ਦੇ ਲਈ ਵੀ ਸਰਕਾਰ ਚਿੰਤਾ ਪ੍ਰਗਟਾ ਰਹੀ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.