ਨਵਜੋਤ ਸਿੱਧੂ ਨੇ ਕਰ ਦਿੱਤਾ ਵੱਡਾ ਅੈਲਾਨ, ਜਿਸ ਦਾ ਅਸੀਂ ਸਭ ਨੂੰ ਡਰ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਇਸ ਤੋਂ ਬਾਅਦ ਵੀ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ ਅਤੇ ਸਾਰੀਆਂ ਪਾਰਟੀਆਂ ਵੱਲੋਂ ਇੱਕ ਦੂਜੇ ਉਪਰ ਵੱਡੇ ਵੱਡੇ ਇਲਜ਼ਾਮ ਲਗਾਏ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਪਾਰਟੀਆਂ ਦੇ ਕਰ ਰਹੀ ਪੰਜਾਬ ਦਾ ਨੁਕਸਾਨ ਹੋ ਰਿਹਾ ਇਸ ਦੇ ਨਾਲ ਹੀ ਇਕ ਵੱਡੀ ਖਬਰ ਸਾਹਮਣੇ ਆਈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਪਾਣੀਆਂ ਦੇ ਉਪਰ ਡਾਕਾ ਮਾਰਿਆ ਗਿਆ ਹੈ ਜਜ਼ਬੇ ਦੱਸਿਆ ਯਾਰਾ ਗਾਉਣਾ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਕੇਂਦਰ ਸਰਕਾਰ ਦੇ ਉੱਪਰ ਨਿਸ਼ਾਨਾ ਸਾਧਿਆ ਗਿਆ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਕੇਂਦਰ

ਸਰਕਾਰ ਦੇ ਵੱਲੋਂ ਪੰਜਾਬ ਦੇ ਨਾਲ ਹਮੇਸ਼ਾ ਹੀ ਧੱਕਾ ਕੀਤਾ ਜਾ ਰਿਹਾ ਹੈ ਅਤੇ ਇਸ ਵਾਰ ਵੀ ਪੰਜਾਬ ਦੇ ਨਾਲ ਬਹੁਤ ਸਾਰਾ ਧੋਖਾ ਕੀਤਾ ਜਾ ਰਿਹਾ ਹੈ ਕਿਉਂਕਿ ਜੇਕਰ ਪੰਜਾਬ ਦਾ ਇਹ ਪਾਣੀ ਵੀ ਖੋਹ ਲਿਆ ਜਾਵੇਗਾ ਤਾਂ ਪੰਜਾਬ ਦੀਆਂ ਜ਼ਮੀਨਾਂ ਬੰਜਰ ਹੋ ਜਾਣਗੀਆਂ ਅਤੇ ਲੋਕ ਭੁੱਖੇ ਮਰਨ ਲੱਗ ਜਾਣਗੇ ਇਸ ਲਈ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਤੇ ਉਹ ਪੰਜਾਬ ਦੇ ਨਾਲ ਅਜਿਹਾ ਨਾ ਕਰੇ ਇਸ ਖ਼ਬਰ ਦੇ ਸਾਹਮਣਿਓਂ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਕਾਰਨ ਬਹੁਤ ਲੋਕ ਅਜਿਹੇ ਹਨ ਜੋ ਨਵਜੋਤ ਸਿੱਧੂ ਦਾ ਸ਼ਾਹ ਦੇ ਰਹੇ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਬਿਲਕੁਲ ਸਹੀ ਗੱਲ ਕਰ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.