ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਸੜਕ ਹਾਦਸੇ ਵਾਪਰ ਜਾਂਦੇ ਹਨ ਅਤੇ ਦੱਸਿਆ ਜਾ ਰਿਹਾ ਹੈ ਕਿ ਇਹ ਸਡ਼ਕ ਹਾਦਸੇ ਅਕਸਰ ਹੀ ਕਿਸੇ ਨਾ ਕਿਸੇ ਦੀ ਅਣਗਹਿਲੀ ਦੇ ਕਾਰਨ ਵਾਪਰ ਰਹੇ ਹਨ ਕਿਉਂਕਿ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਆਪਣੇ ਵਾਹਨ ਚਲਾਉਂਦੇ ਸਮੇਂ ਬਹੁਤ ਸਾਰੀਆਂ ਅਣਗਹਿਲੀਆਂ ਵਰਤੀਆਂ ਜਾਂਦੀਆਂ ਹਨ ਜਿਸ ਦੇ ਕਾਰਨ ਇਹ ਸੜਕ ਹਾਦਸੇ ਵਾਪਰ ਜਾਂਦੇ ਹਨ ਅਤੇ ਬਹੁਤ ਸਾਰੇ ਲੋਕਾਂ ਦੀ ਮੌ ਤ ਹੋ ਜਾਂਦੀ ਹੈ ਇਸੇ ਤਰ੍ਹਾਂ ਦੀ ਹੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆ ਗਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਰਨੀਲਾ ਵਿਖੇ ਇਕ ਵੱਡਾ ਸੜਕ ਹਾਦਸਾ ਵਾਪਰਿਆ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ
ਕਿ ਬੱਚਿਆਂ ਨਾਲ ਭਰੀ ਇਕ ਸਕੂਲੀ ਬੱਸ ਅਤੇ ਕਾਰ ਦਾ ਐਕਸੀਡੈਂਟ ਹੋਇਆ ਹੈ ਜਿਸ ਵਿਚ ਬਹੁਤ ਸਾਰੇ ਬੱਚੇ ਜ਼ਖ਼ਮੀ ਹੋ ਗਏ ਹਨ ਅਤੇ ਖੁਸ਼ਕਿਸਮਤ ਗੱਲ ਇਹ ਰਹੀ ਕਿ ਕਿਸੇ ਵੀ ਬੱਚੇ ਦੀ ਜਾਨ ਨੂੰ ਕੋਈ ਖਤਰਾ ਨਹੀਂ ਹੋਇਆ ਅਤੇ ਜ਼ਖ਼ਮੀ ਬੱਚਿਆਂ ਨੂੰ ਹਸਪਤਾਲ ਪਹੁੰਚਾ ਦਿੱਤਾ ਗਿਆ ਹੈ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਵੱਲੋਂ ਇਸ ਮਾਮਲੇ ਦੇ ਬਾਰੇ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਕਿਹਾ ਜਾ ਰਿਹਾ ਹੈ ਕਿ ਜਿੰਨਾ ਬੱਸਾਂ ਦੇ ਵਿੱਚੋਂ ਬੱਚੇ ਹੁੰਦੇ ਹਨ ਉਨ੍ਹਾਂ ਦੇ ਡਰਾਈਵਰਾਂ ਨੂੰ ਖਾਸ ਧਿਆਨ ਰੱਖਣਾ ਚਾਹੀਦਾ ਹੈ ਤਾਂ ਜੋ ਕਿਸੇ ਦੇ ਬੱਚੇ ਨੂੰ ਕੋਈ ਨੁਕਸਾਨ ਨਾ ਪਹੁੰਚਾ ਸਕੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।