ਯੂਕਰੇਨ ਤੋਂ ਆਈ ਭਾਰਤ ਦੇ ਲਈ ਵੱਡੀ ਮਾੜੀ ਖ਼ਬਰ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਯੂਕਰੇਨ ਅਤੇ ਰੂਸ ਦੇ ਵਿਚਕਾਰ ਇੱਕ ਭਿਆਨਕ ਜੰਗ ਚੱਲ ਰਹੀ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਰੂਸ ਦੇ ਵੱਲੋਂ ਯੂਕਰੇਨ ਦੇ ਵੱਡੇ ਵੱਡੇ ਸ਼ਹਿਰਾਂ ਦੇ ਉਪਰ ਹਮਲੇ ਕੀਤੇ ਗਏ ਜਿਸ ਦੇ ਵਿਚ ਬਹੁਤ ਲੋਕਾਂ ਦੀ ਜਾਨ ਚਲੀ ਗਈ ਅਤੇ ਬਹੁਤ ਸਾਰੇ ਲੋਕ ਜ਼ਖ਼ਮੀ ਹੋੲੇ ਹਨ ਇਸਦੇ ਨਾਲ ਹੀ ਇਕ ਵੱਡੀ ਮਾੜੀ ਖ਼ਬਰ ਭਾਰਤ ਲਈ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਰੂਸ ਦੇ ਵੱਲੋਂ ਜਦੋਂ ਇੱਥੇ ਹਮਲੇ ਕੀਤੇ ਜਾ ਰਹੇ ਸਨ ਤਾਂ ਇਕ ਹਮਲੇ ਦੇ ਦੌਰਾਨ ਇਕ ਭਾਰਤੀ ਨੌਜਵਾਨ ਦੀ ਮੌ ਤ ਹੋ ਗਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਭਾਰਤ ਦੇ ਵਿੱਚ ਇਸਦੇ ਨਾਲ ਹਲਚਲ ਮੱਚ ਗਈ ਅਤੇ ਭਾਰਤ ਦੇ ਲੋਕਾਂ ਪੁਲੀਸ ਤੇ ਸੋਗ ਜਤਾਇਆ ਜਾ ਰਿਹਾ ਹੈ ਤੇ ਕਿਹਾ ਜਾ ਰਿਹਾ ਹੈ ਰੂਸ

ਨੂੰ ਇਹ ਜੰਗ ਬੰਦ ਕਰ ਦੇਣੇ ਚਾਹੀਦੇ ਕਿਉਂਕਿ ਬਹੁਤ ਸਾਰੇ ਭਾਰਤੀ ਵਿਦਿਆਰਥੀ ਉਥੇ ਫਸੇ ਹੋਏ ਹਨ ਅਤੇ ਉਨ੍ਹਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਜਾ ਰਿਹਾ ਹੈ ਇਸ ਦੇ ਨਾਲ ਹੀ ਬਹੁਤ ਸਾਰੇ ਭਾਰਤੀ ਲੜਕੀਆਂ ਦੇ ਨਾਲ ਉੱਥੇ ਬਦਸਲੂਕੀ ਕੀਤੀ ਜਾ ਰਹੀ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਭਾਰਤੀ ਲੋਕਾਂ ਦੇ ਵਿਚ ਰੂਸ ਪ੍ਰਤੀ ਬਹੁਤ ਰੋਸ ਪਾਇਆ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.