ਅਕਸਰ ਹੀ ਸੋਸ਼ਲ ਮੀਡੀਆ ਤੇ ਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਸਡ਼ਕ ਹਾਦਸੇ ਹੋ ਜਾਂਦੇ ਹਨ ਅਤੇ ਇਨ੍ਹਾਂ ਸੜਕ ਹਾਦਸਿਆਂ ਦੇ ਵਿੱਚ ਬਹੁਤ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਇਹ ਸਡ਼ਕ ਹਾਦਸੇ ਅਕਸਰ ਹੀ ਕਿਸ਼ਨਾ ਕਿਸੇ ਦਿਨ ਗਹਿਰੀ ਦੇ ਕਾਰਨ ਹੁੰਦੇ ਹਨ ਅਤੇ ਹੁਣ ਦੱਸਿਆ ਜਾ ਰਿਹਾ ਹੈ ਤੇ ਸਿਆਸਤ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਸਾਬਕਾ ਮੁੱਖ ਮੰਤਰੀ ਤੋਤਾ ਸਿੰਘ ਦੇ ਪੀਏ ਜਿਨ੍ਹਾਂ ਦੀ ਉਮਰ ਪੈਂਤੀ ਸਾਲ ਦੱਸੀ ਜਾ ਰਹੀ ਹੈ ਜਗਸੀਰ ਸਿੰਘ ਦਾ ਦੇਹਾਂਤ ਹੋ ਗਿਆ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਇੱਕ ਸੜਕ ਹਾਦਸੇ ਵਿੱਚ ਦੇਹਾਂਤ ਹੋਇਆ ਹੈ ਇਸ ਦੇ ਨਾਲ ਇਹ ਵੀ ਦੱਸਿਆ ਜਾ ਰਿਹਾ ਹੈ
ਕਿ ਉਨ੍ਹਾਂ ਦੀ ਕਾਰ ਦੀ ਆਹਮੋ ਸਾਹਮਣੀ ਟੱਕਰ ਹੋਈ ਸੀ ਜਿਸ ਦੇ ਕਾਰਨ ਬਹੁਤ ਸਾਰੇ ਲੋਕ ਜ਼ਖ਼ਮੀ ਹੋਏ ਹਨ ਜਿਸ ਤੋਂ ਬਾਅਦ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਸਿਆਸਤ ਵਿੱਚ ਹਲਚਲ ਮੱਚ ਗਈ ਭਾਰਤ ਦੇ ਸਾਰੇ ਹੀ ਲੋਕਾਂ ਦੇ ਵੱਲੋਂ ਇਸ ਵਿਅਕਤੀ ਦੀ ਮੌਤ ਦੇ ਉਪਰ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ ਤੇ ਆਪਣੇ ਆਪਣੇ ਤਰੀਕੇ ਦੇ ਨਾਲ ਸੋਗ ਪ੍ਰਗਟ ਕੀਤਾ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਇਸ ਮਾਮਲੇ ਦੇ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।