ਗੁਰੂ ਘਰ ਦੇ ਵਿਚ ਹੋ ਗਿਆ ਹੈ ਵੱਡਾ ਕਾਂਡ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਬੇਕਿਰਕ ਅਹਿਰਾਣਾ ਜਾਂਦੇ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਸਦੇ ਨਾਲ ਇਨਸਾਨੀਅਤ ਬਿਲਕੁਲ ਸ਼ਰਮਸਾਰ ਹੋ ਜਾਂਦੀ ਹੈ ਕਿ ਉਹ ਕਿਹੜਾ ਲੋਕਾਂ ਦੇ ਵੱਲੋਂ ਹੁਣ ਗੁਰੂ ਘਰਾਂ ਦੇ ਵਿੱਚ ਜਾ ਕੇ ਵੀ ਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਸ ਇਸ ਤੋਂ ਬਾਅਦ ਲੋਕਾਂ ਦੇ ਬੱਲੇ ਨੂੰ ਲਾਹਨਤਾਂ ਪਾਈਆਂ ਜਾਂਦੀਆਂ ਹਨ ਦੱਸਿਆ ਜਾ ਰਿਹਾ ਹੈ ਕਿ ਚੋਰਾਂ ਦਾ ਕੋਈ ਵੀ ਧਰਮ ਨਹੀਂ ਹੁੰਦਾ ਤੇ ਉਨ੍ਹਾਂ ਦੇ ਹੱਥ ਜੋ ਵੀ ਚੀਜ਼ ਲੱਗ ਜਾਵੇ ਅਤੇ ਉਹ ਕਿਸੇ ਵੀ ਸਥਾਨ ਦੀ ਹੋਵੇ ਤਾਂ ਉਹ ਚੋਰੀ ਕਰ ਲੈਂਦੇ ਹਨ ਅਜਿਹਾ ਹੀ ਮਾਮਲਾ ਫਰੀਦਕੋਟ ਤੋਂ ਸਾਹਮਣੇ ਆਇਆ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਇਥੇ ਦੇ ਇਕ ਨਾਮਵਰ ਵਿਅਕਤੀ ਦੇ ਵੱਲੋਂ ਇੱਥੋਂ ਦੀ ਇੱਕ ਗੁਰੂ

ਘਰ ਦੀ ਗੋਲਕ ਦੇ ਵਿੱਚੋਂ ਪੈਸੇ ਕੱਢੇ ਜਾ ਰਹੇ ਸਨ ਅਤੇ ਇੱਥੋਂ ਦੇ ਕੈਮਰਾ ਨੂੰ ਵੀ ਨੁਕਸਾਨ ਪਹੁੰਚਾਇਆ ਜਿਸ ਤੋਂ ਬਾਅਦ ਗ੍ਰੰਥੀ ਸਿੰਘ ਨੇ ਇੱਥੇ ਅਨਾਊਂਸਮੈਂਟ ਕਰ ਦਿੱਤੀ ਕਿ ਕਿਸੇ ਵਿਅਕਤੀ ਦੇ ਵੱਲੋਂ ਇੱਥੇ ਚੋਰੀ ਕੀਤੀ ਜਾ ਰਹੀ ਹੈ ਉਸੇ ਵਕਤ ਹੀ ਮੁਹੱਲਾ ਵਾਸੀ ਉੱਥੇ ਪਹੁੰਚ ਗਏ ਅਤੇ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਹ ਵਿਅਕਤੀ ਉੱਥੋਂ ਭੱਜ ਗਿਆ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਮੁਹੱਲਾ ਵਾਸੀਆਂ ਦਾ ਕਹਿਣਾ ਹੈ ਕਿ ਉਸ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਵਾਈ ਜਾਵੇਗੀ ਅਤੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਇਸ ਵਿਅਕਤੀ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਜਿਸਦੇ ਵੱਲੋਂ ਗੁਰੂ ਘਰ ਦੇ

ਵਿੱਚ ਜਾ ਕੇ ਅਜਿਹਾ ਕਾਰਨਾਮਾ ਕੀਤਾ ਗਿਆ ਹੈ ਦੇਸ਼ ਦੇ ਨਾਲ ਹੀ ਕਿਹਾ ਜਾ ਰਿਹਾ ਹੈ ਕਿ ਇਹ ਮਾਮਲਾ ਪੁਲੀਸ ਨੂੰ ਦੱਸਿਆ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾਂਦਾ ਹੈ ਕਿ ਲੋਕਾਂ ਦਾ ਕਹਿਣਾ ਹੈ ਕਿ ਇਸ ਵਿਅਕਤੀ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਕਿਉਂਕਿ ਇਸ ਦੇ ਵੱਲੋਂ ਗੁਰੂ ਘਰ ਦੀ ਮਰਿਆਦਾ ਭੰਗ ਕੀਤੀ ਗਈ ਹੈ ਜਿਸ ਦੀ ਖਬਰ ਆਉਣ ਤੋਂ ਬਾਅਦ ਲੋਕਾਂ ਵੱਲੋਂ ਇਸ ਵਿਅਕਤੀ ਨੂੰ ਬਹੁਤ ਨੇ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਤੁਸੀਂ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਦੱਸ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.