ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਰੂਸ ਅਤੇ ਯੂਕਰੇਨ ਦੇ ਵਿਚਕਾਰ ਭਿਆਨਕ ਜੰਗ ਚੱਲ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਰੂਸ ਵੱਲੋਂ ਯੂਕਰੇਨ ਦੇ ਬਹੁਤ ਸਾਰੇ ਸ਼ਹਿਰਾਂ ਦੇ ਉਪਰ ਹਮਲੇ ਕੀਤੇ ਗਏ ਹਨ ਅਤੇ ਬਹੁਤ ਸਾਰੇ ਲੋਕ ਮਾਰੇ ਜਾ ਚੁੱਕੇ ਹਨ ਅਤੇ ਬਹੁਤ ਸਾਰੇ ਲੋਕ ਜ਼ਖ਼ਮੀ ਹੋਏ ਹਨ ਅਤੇ ਹੁਣ ਇੱਕ ਵੱਡਾ ਅਲਰਟ ਜਾਰੀ ਕਰ ਦਿੱਤਾ ਗਿਆ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਰੂਸ ਦੇ ਵੱਲੋਂ ਹੁਣ ਯੂਕਰੇਨ ਦੇ ਪੰਦਰਾਂ ਸ਼ਹਿਰਾਂ ਦੇ ਉੱਪਰ ਹਮਲੇ ਕਰਨ ਦੇ ਅਲਰਟ ਜਾਰੀ ਕੀਤੇ ਗਏ ਹਨ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਯੂਕਰੇਨ ਦੇ ਦੱਸ ਲੱਖ ਤੋਂ ਜ਼ਿਆਦਾ ਲੋਕ ਆਪਣਾ ਦੇਸ਼ ਛੱਡ ਚੁੱਕੇ ਹਨ ਜਿਸਦੇ ਨਾਲ ਯੂਕਰੇਨ ਕਮਜ਼ੋਰ ਹੁੰਦਾ ਨਜ਼ਰ ਆ ਰਿਹਾ ਇਸਦੇ ਨਾਲ ਹੀ ਬਹੁਤ ਸਾਰੇ ਦੇਸ਼ ਅਜਿਹੇ ਹਨ ਜਿਨ੍ਹਾਂ ਦੇ ਵੱਲੋਂ ਰੂਸ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਤੇ ਰੂਸ ਨਾਲ
ਗੱਲਬਾਤ ਕੀਤੀ ਜਾ ਰਹੀ ਹੈ ਕਿ ਉਹ ਇਹ ਹਮਲੇ ਰੋਕ ਦੇਵੇ ਪਰ ਰੂਸ ਦੇ ਵੱਲੋਂ ਕਿਸ਼ਤੀ ਨਹੀਂ ਸੁਣੀ ਜਾ ਰਹੀ ਇਸ ਦੇ ਨਾਲ ਹੀ ਰੂਸ ਨੇ ਇਕ ਵੱਡਾ ਐਲਾਨ ਕੀਤਾ ਸੀ ਕਿ ਜੇਕਰ ਦੂਜੇ ਦੇਸ ਉਨ੍ਹਾਂ ਦੇ ਵਿੱਚ ਆਉਂਦੇ ਹਨ ਤਾਂ ਉਨ੍ਹਾਂ ਦੇ ਵੱਲੋਂ ਪਰਮਾਣੂ ਹਮਲਾ ਕਰ ਦਿੱਤਾ ਜਾਵੇਗਾ ਇਸ ਖ਼ਬਰ ਦੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਰੂਸ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਜਿਨ੍ਹਾਂ ਦੇ ਵੱਲੋਂ ਆਪਣੀ ਹਿੰਡ ਪੁਗਾਉਣ ਦੇ ਲਈ ਮਨੁੱਖੀ ਘਾਣ ਕੀਤਾ ਜਾ ਰਿਹਾ ਹੈ ਅਤੇ ਬਹੁਤ ਸਾਰੇ ਲੋਕ ਇਸ ਹਮਲਿਆਂ ਦੇ ਵਿੱਚ ਆਪਣੀ ਜਾਨ ਗਵਾ ਚੁੱਕੇ ਹਨ ਜਿਸਦੇ ਕਾਰਨ ਲੋਕਾਂ ਦਾ ਬਹੁਤ ਸਾਰਾ ਨੁਕਸਾਨ ਹੋਇਆ ਹੈ ਇਸ ਖਬਰ ਦੇ ਸਾਹਮਣੇ ਉਦੋਂ ਲੋਕਾਂ ਕੋਲ ਹੋਰ ਬਹੁਤ ਸਾਰੇ ਬਾਜ਼ਾਰ ਦਿੱਤੇ ਜਾਣ ਤੇ ਕਿਹਾ ਜਾ ਰਿਹਾ ਹੈ ਕਿ ਜਲਦੀ ਤੋਂ ਜਲਦੀ ਇਨ੍ਹਾਂ ਹਮਲਿਆਂ ਨੂੰ ਰੋਕਿਆ ਜਾਣਾ ਚਾਹੀਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।