ਗੁਬਾਰੇ ਵੇਚਣ ਵਾਲੀ ਬੱਚੀ ਨਾਲ ਇਨ੍ਹਾਂ ਨੌਜਵਾਨਾਂ ਨੇ ਕੀਤਾ ਗਲਤ ਹੁਕਮ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿੰਨਾਂ ਨੂੰ ਵੇਖਿਆ ਹਰ ਕੋਈ ਹੈਰਾਨ ਹੋ ਜਾਂਦਾ ਹੈ ਅਤੇ ਇਨ੍ਹਾਂ ਦੇ ਵਿੱਚ ਬਹੁਤ ਲੋਕਾਂ ਵੱਲੋਂ ਕਾਰਨਾਮੇ ਕੀਤੇ ਜਾਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਆ ਰਿਹਾ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਇੱਥੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕ ਹੋਟਲ ਦੇ ਵਿੱਚ ਇੱਕ ਕਾਰਨਾਮਾ ਹੋ ਗਿਆ ਹੈ ਦੱਸਿਆ ਜਾ ਰਿਹਾ ਹੈ ਇੱਥੇ ਦੋ ਨੌਜਵਾਨ ਇਕ ਕਮਰਾ ਬੁੱਕ ਕਰਾਉਣ ਦੇ ਲਈ ਆਉਂਦੇ ਹਨ ਅਤੇ ਉਨ੍ਹਾਂ ਦੇ ਵੱਲੋਂ ਇੱਕ ਲੜਕੀ ਆਪਣੇ ਨਾਲ ਲਿਆਂਦੀ ਜਾਂਦੀ ਹੈ ਜਿਸ ਤੋਂ ਬਾਅਦ ਦੱਸਿਆ ਜਾਂਦਾ ਹੈ ਕਿ ਜਦੋਂ ਮਨੇਜਰ ਦੇ ਵਲੋਂ ਪੁੱਛਿਆ ਜਾਂਦਾ ਹੈ ਕਿ ਤੁਸੀਂ ਕਿੰਨੇ ਜਣੇ ਹੋ ਤਾਂ ਇਨ੍ਹਾਂ ਨੌਜਵਾਨਾਂ ਦੇ

ਵੱਲੋਂ ਕਿਹਾ ਜਾਂਦਾ ਹੈ ਕਿ ਇਹ ਤਿੰਨੋਂ ਜਾਣੇ ਹਨ ਅਤੇ ਇਨ੍ਹਾਂ ਦੇ ਨਾਲ ਇਕ ਇਨ੍ਹਾਂ ਦੀ ਛੋਟੀ ਭੈਣ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕੇਸ ਮੈਨੇਜਰ ਦੇ ਵੱਲੋਂ ਇਸ ਬੱਚੀ ਨੂੰ ਪਹਿਚਾਣ ਲਿਆ ਗਿਆ ਦੱਸਿਆ ਜਾ ਰਿਹਾ ਹੈ ਕਿ ਇਹ ਬੱਚੀ ਹਰ ਰੋਜ਼ ਇੱਥੇ ਗੁਬਾਰੇ ਵੇਚਦੀ ਹੈ ਤੇ ਨਾ ਨੌਜਵਾਨਾਂ ਦੇ ਵੱਲੋਂ ਇਸ ਨੂੰ ਵਰਗਲਾ ਕੇ ਆਪਣੇ ਨਾਲ ਲਿਆਂਦਾ ਗਿਆ ਸੀ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਇਨ੍ਹਾਂ ਨੌਜਵਾਨਾਂ ਨੂੰ ਫੜ ਲਿਆ ਗਿਆ ਅਤੇ ਇਨ੍ਹਾਂ ਦੀ ਵੀਡੀਓ ਬਣਾ ਲਈ ਗਈ ਜਦੋਂ ਕਿ ਸੋਸ਼ਲ ਮੀਡੀਆ ਤੇ ਪਾ ਦਿੱਤੀ ਗਈ ਕਿਉਂਕਿ ਇਨ੍ਹਾਂ ਨੌਜਵਾਨਾਂ ਦੇ ਵੱਲੋਂ ਇਸ ਬੱਚੀ ਨੂੰ ਲਾਲਚ ਦੇ ਕੇ ਇਸ ਨਾਲ ਗਲਤ ਕੰਮ ਕਰਨ ਦੇ ਲਈ ਇਸ ਨੂੰ ਕਮਰੇ ਵਿੱਚ ਲਿਆ ਜਾ ਰਿਹਾ ਸੀ ਪਰ ਮੈਨੇਜਰ ਇਸ ਬੱਚੀ ਨੂੰ ਜਾਣਦਾ ਸੀ ਕਿਉਂਕਿ ਇਹ ਬੱਚੀ ਹਰ ਰੋਜ਼ ਇੱਥੇ ਗੁਬਾਰੇ ਵੇਚਦੀ

ਸੀ ਇਸ ਤੋਂ ਬਾਅਦ ਇਨ੍ਹਾਂ ਨੌਜਵਾਨਾਂ ਨੂੰ ਫੜ ਲਿਆ ਗਿਆ ਅਤੇ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ ਅਤੇ ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਕਿਉਂਕਿ ਇਨ੍ਹਾਂ ਦੇ ਦਿਮਾਗ ਵਿੱਚ ਗ਼ਲਤ ਚੱਲ ਰਿਹਾ ਸੀ ਜਿਸਦੇ ਕਾਰਨ ਇਸ ਬੱਚੀ ਦੀ ਜ਼ਿੰਦਗੀ ਬਰਬਾਦ ਹੋ ਸਕਦੀ ਸੀ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਨ੍ਹਾਂ ਨੌਜਵਾਨਾਂ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਨੇ ਥਕਾਵਟ ਦੇ ਸਾਹਮਣੇ ਉਦੋਂ ਲੋਕਾਂ ਕੋਲ ਹੋਰ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕਮੇਂਟ ਵੱਖ ਸੋਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.