ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣਾ ਹੁਨਰ ਪੇਸ਼ ਕੀਤਾ ਜਾਂਦਾ ਹੈ ਕਿਉਂਕਿ ਸੋਸ਼ਲ ਮੀਡੀਆ ਹੀ ਇੱਕ ਅਜਿਹਾ ਪਲੇਟਫਾਰਮ ਹੈ ਜਿੱਥੇ ਕਿ ਹਰ ਇਕ ਵਿਅਕਤੀ ਬਿਨਾਂ ਕਿਸੇ ਪੈਸੇ ਤੋਂ ਆਪਣਾ ਹੁਨਰ ਪੇਸ਼ ਕਰ ਸਕਦਾ ਹੈ ਅਤੇ ਜੇਕਰ ਉਸ ਦਾ ਹੁਣ ਲੋਕਾਂ ਨੂੰ ਪਸੰਦ ਆਉਂਦਾ ਹੈ ਤਾਂ ਉਹ ਰਾਤੋ ਰਾਤ ਪੱਤਰਕਾਰ ਬਣ ਜਾਂਦਾ ਹੈ ਅਜਿਹੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋ ਰਹੀ ਹੈ ਜਿਸਦੇ ਵਿਚ ਵਿਅਕਤੀ ਦੇ ਵੱਲੋਂ ਇਕ ਗੀਤ ਗੁਣਗੁਣਾਇਆ ਜਾ ਰਿਹਾ ਹੈ ਜਿਸਦੇ ਵਿਚ ਉਹ ਸਮਾਜਿਕ ਘਟਨਾਵਾਂ ਨੂੰ ਦਰਸਾਉਂਦਾ ਹੋਇਆ ਨਜ਼ਰ ਆਉਂਦਾ ਹੈ ਇਸ ਗੀਤ ਨੂੰ ਸੁਣਨ ਤੋਂ ਬਾਅਦ ਲੋਕਾਂ ਵੱਲੋਂ ਇਸ ਵਿਅਕਤੀ ਦਾ ਬਹੁਤਾ ਹੌਸਲਾ ਵਧਾਇਆ ਜਾ ਰਿਹਾ ਹੈ ਅਤੇ ਇਸ ਵਿਅਕਤੀ
ਦੀ ਪ੍ਰਸੰਸਾ ਕੀਤੀ ਜਾ ਰਹੀ ਹੈ ਜਿਸਦੇ ਵੱਲੋਂ ਇੰਨੇ ਚੰਗੇ ਬੋਲ ਲੋਕਾਂ ਸਾਹਮਣੇ ਪੇਸ਼ ਕੀਤੇ ਕਹਿਣ ਅਤੇ ਲੋਕਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਹਰ ਖ਼ਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਵਜਾ ਦਿੱਤੇ ਜਾਣ ਤੇ ਕਿਹਾ ਜਾਂਦਾ ਹੈ ਕਿ ਜਿਹੇ ਚੰਗੇ ਗਾਇਕਾਂ ਨੂੰ ਜਾਂ ਚੰਗੇ ਲੋਕਾਂ ਨੂੰ ਸਾਹਮਣੇ ਲਿਆਉਣਾ ਚਾਹੀਦਾ ਹੈ ਤਾਂ ਜੋ ਪੰਜਾਬ ਨੂੰ ਬਚਾਇਆ ਜਾ ਸਕੇ ਕਿਉਂਕਿ ਅੱਜਕੱਲ੍ਹ ਪੰਜਾਬ ਦੇ ਗਾਇਕ ਅਜਿਹੇ ਗੀਤ ਗਾ ਰਹੇ ਹਨ ਜਿਸਦੇ ਨਾਲ ਜਵਾਨੀ ਬਿਲਕੁਲ ਬਰਬਾਦ ਹੋ ਰਹੀ ਹੈ ਇਸ ਖ਼ਬਰ ਦੇ ਸਾਹਮਣੇ ਉਦੋਂ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਲੋਕਾਂ ਨੂੰ ਚੰਗੇ ਵਿਅਕਤੀਆਂ ਨੂੰ ਸੁਣਨਾ ਚਾਹੀਦਾ ਹੈ ਤਾਂ ਜੋ ਸਾਡੇ ਦੇ ਪੰਜਾਬ ਦਾ ਮਾਹੌਲ ਸੁਧਰ ਸਕੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।