ਪਾਕਿਸਤਾਨ ਵਿਚ ਹੋਇਆ ਬੰ ਬ ਧਮਾਕਾ ਇੰਨੇ ਲੋਕਾਂ ਦੀ ਹੋਈ ਮੌ ਤ

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰ ਦਿੰਦੇ ਹਨ ਅਤੇ ਬਹੁਤ ਸਾਰੇ ਲੋਕਾਂ ਦਾ ਦਿਲ ਦਹਿਲ ਜਾਂਦਾ ਹੈ ਅਤੇ ਹੁਣ ਇੱਕ ਮਾਮਲਾ ਪਾਕਿਸਤਾਨ ਦੇ ਪੇਸ਼ਾਵਰ ਤੋਂ ਸਾਹਮਣੇ ਆ ਰਿਹਾ ਹੈ ਜਾਣਕਾਰੀ ਮੁਤਾਬਕ ਇੱਥੇ ਇਕ ਮਸਜਿਦ ਦੇ ਵਿਚ ਬੰ ਬ ਧਮਾਕਾ ਹੋਇਆ ਹੈ ਜਿਸ ਤੋਂ ਬਾਅਦ ਤੀਹ ਜਣਿਆਂ ਦੀ ਮੌਤ ਹੋਈ ਹੈ ਅਤੇ ਪੰਜਾਹ ਲੋਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਹਨ ਜਿਨ੍ਹਾਂ ਨੂੰ ਸੁਰੱਖਿਅਤ ਥਾਵਾਂ ਤੇ ਪਹੁੰਚਾਇਆ ਜਾ ਰਿਹਾ ਹੈ ਇਸ ਤੋਂ ਇਲਾਵਾ ਉਨ੍ਹਾਂ ਨੂੰ ਇਲਾਜ ਦੇ ਲਈ ਹਸਪਤਾਲਾਂ ਵਿਚ ਲਿਜਾਇਆ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਦੀ ਜਾਨ ਬਚਾਈ ਜਾ ਸਕੇ ਦੇਖਿਆ ਜਾਵੇ ਤਾਂ ਚਾਰੇ ਪਾਸੇ ਦੇਸ਼ਾਂ ਦੇ ਵਿੱਚ ਤਣਾਅਪੂਰਨ ਮਾਹੌਲ ਬਣਿਆ ਹੋਇਆ

ਹੈ ਇੱਕ ਪਾਸੇ ਰੂਸ ਅਤੇ ਯੂਕਰੇਨ ਦੇ ਵਿਚਕਾਰ ਜੰਗ ਲੱਗੀ ਹੋਈ ਹੈ ਜਿਸ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਦੇ ਨਾਲ ਹੀ ਜਦੋਂ ਇਸ ਤਰ੍ਹਾਂ ਦੀਆਂ ਘਟਨਾਵਾਂ ਵਾਰ ਵਾਰ ਸਾਹਮਣੇ ਆਉਣ ਲੱਗਦੀਆਂ ਹਨ ਤਾਂ ਲੋਕਾਂ ਅਜਿਹੇ ਵਿੱਚ ਦਹਿਸ਼ਤ ਪੈਦਾ ਹੋ ਜਾਂਦੀ ਹੈ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਾਕਿਸਤਾਨ ਦੇ ਨਾਲ ਭਾਰਤ ਦੇ ਸਬੰਧ ਚੰਗੇ ਨਹੀਂ ਹਨ ਅਤੇ ਜਦੋਂ ਪਾਕਿਸਤਾਨ ਦੇ ਵਿੱਚ ਇਸ ਪ੍ਰਕਾਰ ਦੀ ਕੋਈ ਘਟਨਾ ਵਾਪਰਦੀ ਹੈ ਤਾਂ ਉਸ ਸਮੇਂ ਭਾਰਤ ਦੇ ਲੋਕਾਂ ਨੂੰ ਵੀ ਬਹੁਤ ਜ਼ਿਆਦਾ ਚਿੰਤਾ ਹੁੰਦੀ ਹੈ ਕਿਉਂਕਿ ਕਈ ਵਾਰ ਪਾਕਿਸਤਾਨ ਦੇ ਵਿੱਚ ਹੋਣ ਵਾਲੇ ਨੁਕਸਾਨ ਦਾ ਖਮਿਆਜ਼ਾ ਭਾਰਤ ਨੂੰ ਵੀ ਭੁਗਤਣਾ ਪੈ ਜਾਂਦਾ ਹੈ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਲੋਕਾਂ ਦੇ ਵੱਲੋਂ ਇਹ ਜਾਣਨ ਦੀ ਕੋਸ਼ਿਸ਼ ਕੀਤੀ ਜਾ

ਰਹੀ ਹੈ ਕਿ ਕਿਸ ਦੁਆਰਾ ਇਹ ਸਭ ਕੁਝ ਕੀਤਾ ਗਿਆ ਹੈ ਬਹੁਤ ਸਾਰੇ ਅਜਿਹੇ ਸ਼ਰਾਰਤੀ ਅਨਸਰ ਹੁੰਦੇ ਹਨ ਤੁਹਾਡੇ ਵੱਲੋਂ ਦੇਸ਼ਾਂ ਦੇ ਵਿਚਕਾਰ ਭਾਈਚਾਰੇ ਨੂੰ ਘਟਾੳੁਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤਣਾਅਪੂਰਨ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਦੇਖਿਆ ਜਾਵੇ ਤਾਂ ਲੋਕ ਵੀ ਦਹਿਸ਼ਤ ਵਿੱਚ ਹਨ ਕਿਉਂਕਿ ਯੂਕਰੇਨ ਅਤੇ ਰੂਸ ਦੇ ਵਿਚਕਾਰ ਮਾਮਲਾ ਠੰਢਾ ਨਹੀਂ ਹੋਇਆ ਹੈ ਅਤੇ ਹੁਣ ਜਦੋਂ ਪਾਕਿਸਤਾਨ ਤੋਂ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਤਾਂ ਲੋਕ ਪਰੇਸ਼ਾਨ ਹੋ ਰਹੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.