ਮੌਸਮ ਵਿਭਾਗ ਵੱਲੋਂ ਜਾਰੀ ਕੀਤਾ ਅਲਰਟ

Uncategorized

ਪੰਜਾਬ ਵਿੱਚ ਲਗਾਤਾਰ ਮੌਸਮ ਵਿਚ ਬਦਲਾਅ ਦੇਖਿਆ ਜਾ ਰਿਹਾ ਹੈ ਇਸ ਨੂੰ ਲੈ ਕੇ ਮੌਸਮ ਵਿਭਾਗ ਦੀ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਸਮੇਤ ਹਰਿਆਣਾ ਵਿੱਚ ਫਿਰ ਤੋਂ ਮੀਂਹ ਪੈ ਸਕਦਾ ਹੈ ਇਸ ਤੋਂ ਪਹਿਲਾਂ ਵੀ ਮੌਸਮ ਵਿਭਾਗ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਸੀ ਪੰਜਾਬ ਅਤੇ ਬਾਕੀ ਸੂਬਿਆਂ ਵਿਖੇ ਮੀਂਹ ਪੈ ਸਕਦਾ ਹੈ ਪੰਜਾਬ ਅਤੇ ਹਰਿਆਣੇ ਦੇ ਵੱਖ ਵੱਖ ਇਲਾਕਿਆਂ ਵਿੱਚ ਦੋ ਮਾਰਚ ਅਤੇ ਤਿੰਨ ਮਾਰਚ ਨੂੰ ਤੂਫ਼ਾਨ ਆਉਣ ਦੀ ਜਾਣਕਾਰੀ ਦਿੱਤੀ ਗਈ ਸੀ ਵਿਭਾਗ ਵੱਲੋਂ ਕਿਹਾ ਗਿਆ ਹੈ ਕਿ ਪਹਾੜੀ ਇਲਾਕਿਆਂ ਵਿੱਚ ਲਗਾਤਾਰ ਬਰਫ਼ਬਾਰੀ ਹੋ ਰਹੀ ਹੈ ਅਤੇ ਇਸ ਦਾ ਅਸਰ ਸਾਨੂੰ ਮੈਦਾਨੀ ਇਲਾਕਿਆਂ ਵਿੱਚ ਦੇਖਣ ਨੂੰ ਮਿਲ ਸਕਦਾ ਹੈ ਪੰਜਾਬ ਅਤੇ ਹਰਿਆਣੇ ਵਿਚ ਭਾਰਤ ਵਿੱਚ ਮੌਸਮ ਇੱਕ ਵਾਰ ਫਿਰ ਤੋਂ ਬਦਲੇਗਾ

ਜਿਸ ਕਾਰਨ ਮੌਸਮ ਵਿਭਾਗ ਦੇ ਵੱਲੋਂ ਅਲਰਟ ਵੀ ਜਾਰੀ ਕੀਤੇ ਜਾ ਰਹੇ ਹਨ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣਾ ਬਹੁਤ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸੱਚਮੁੱਚ ਹੀ ਮੌਸਮ ਫਿਰ ਤੋਂ ਖਰਾਬ ਹੁੰਦਾ ਹੈ ਤਾਂ ਉਨ੍ਹਾਂ ਦੀ ਆਰਥਿਕ ਸਥਿਤੀ ਬਹੁਤ ਜ਼ਿਆਦਾ ਖਰਾਬ ਹੋ ਜਾਵੇਗੀ ਕਿਉਂਕਿ ਪਹਿਲਾਂ ਹੀ ਉਹ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ ਜੇਕਰ ਹੁਣ ਫਿਰ ਤੋਂ ਮੌਸਮ ਖਰਾਬ ਹੁੰਦਾ ਹੈ ਤਾਂ ਉਨ੍ਹਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ ਇਸ ਖਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.