ਯੂਕਰੇਨ ਦੇ ਵਿੱਚ ਪੰਜਾਬੀ ਨੌਜਵਾਨ ਮੁੰਡੇ ਨਾਲ ਹੋ ਗਿਆ ਇਹ ਬਹੁਤ ਜ਼ਿਆਦਾ ਮਾੜਾ ਕੰਮ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਯੂਕਰੇਨ ਅਤੇ ਰੂਸ ਦੇ ਵਿਚਕਾਰ ਇੱਕ ਭਿਆਨਕ ਜੰਗ ਚਲਾ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਯੂਕਰੇਨ ਦੇ ਉੱਪਰ ਰੂਸ ਦੇ ਵੱਲੋਂ ਬਹੁਤ ਜ਼ਿਆਦਾ ਹਮਲੇ ਕੀਤੇ ਜਾ ਰਹੇ ਹਨ ਜਿਸ ਦੇ ਵਿਚ ਯੂਕਰੇਨ ਦੇ ਬਹੁਤ ਜ਼ਿਆਦਾ ਲੋਕ ਮਾਰੇ ਗਏ ਹਨ ਅਤੇ ਬਹੁਤ ਆ ਲੋਕ ਜ਼ਖ਼ਮੀ ਹੋੲੇ ਹਨ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਬਾਕੀ ਸਾਰੇ ਦੇਸ਼ਾਂ ਵੱਲੋਂ ਰੂਸ ਨੂੰ ਇਨ੍ਹਾਂ ਹਮਲਿਆਂ ਤੋਂ ਰੋਕਣ ਲਈ ਗੱਲਬਾਤ ਕੀਤੀ ਜਾ ਰਹੀ ਹੈ ਇਸਦੇ ਨਾਲ ਹੀ ਯੂਕਰੇਨ ਅਤੇ ਰੂਸ ਜੰਗ ਦਰਮਿਆਨ ਮੋਦੀ ਸਰਕਾਰ ਦੇ ਆਪ੍ਰੇਸ਼ਨ ਗੰਗਾ ਤਹਿਤ ਵਿਦਿਆਰਥੀਆਂ ਦੀ ਦੇਸ਼ ਵਾਪਸੀ ਦੀ ਪ੍ਰਕਿਰਿਆ ਚੱਲ ਰਹੀ ਹੈ ਇਸ ਦੌਰਾਨ ਕਈ ਵਿਦਿਆਰਥੀ ਅਜਿਹੇ

ਹਨ ਜਿਨ੍ਹਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਇਨ੍ਹਾਂ ਵਿਦਿਆਰਥੀਆਂ ਦਾ ਆਪਣੇ ਪਰਿਵਾਰਾਂ ਨਾਲੋਂ ਸੰਪਰਕ ਟੁੱਟ ਗਿਆ ਹੈ ਅਤੇ ਇਨ੍ਹਾਂ ਦੇ ਪਰਿਵਾਰ ਇਸ ਤੋਂ ਕਾਫ਼ੀ ਜ਼ਿਆਦਾ ਦੁਖੀ ਹੋ ਚੁੱਕੇ ਹਨ ਅਜਿਹੀ ਹੀ ਇੱਕ ਦਰਦਨਾਕ ਖਬਰ ਸਾਹਮਣੇ ਆ ਰਹੀ ਹੈ ਕਿ ਹਰਜੋਤ ਨਾਮ ਦੇ ਲੜਕੇ ਨੇ ਦੱਸਿਆ ਕਿ ਸਤਾਈ ਫਰਵਰੀ ਨੂੰ ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਉਨ੍ਹਾਂ ਦੇ ਪੁੱਤਰ ਨੂੰ ਚਾਰ ਗੋ ਲੀ ਆਂ ਮਾਰੀਆਂ ਗਈਆਂ ਸਨ ਜਿਸ ਸਮੇਂ ਬੇਟੇ ਨੂੰ ਗੋਲੀ ਮਾਰੀ ਗਈ ਸੀ ਉਹ ਯੂਕਰੇਨ ਤੋਂ ਦੂਸਰੇ ਦੇਸ਼ ਵਿੱਚ ਜਾਣਾ ਚਾਹੁੰਦਾ ਸੀ ਹਰਜੋਤ ਮੈਟਰੋ ਚ ਗਿਆ ਸੀ ਪਰ ਉਸ ਨੂੰ ਮੈਟਰੋ ਚੜ੍ਹਨ ਨਹੀਂ ਦਿੱਤਾ ਗਿਆ ਉਸ ਨੇ ਆਪਣੇ ਕੁਝ ਦੋਸਤਾਂ ਨਾਲ ਕੈਬ ਬੁੱਕ ਕਰਵਾਈ ਸੀ ਇਸ ਤੋਂ ਬਾਅਦ ਰਸਤੇ ਚ ਚੈਕਿੰਗ ਦੌਰਾਨ ਜਦੋਂ ਉਹ

ਕਾਰ ਚੋਂ ਉਤਰਿਆ ਤਾਂ ਉਸ ਦੇ ਚਾਰ ਗੋ ਲੀ ਆਂ ਮਾਰੀਆਂ ਗਈਆਂ ਇਕ ਗੋ ਲੀ ਛਾਤੀ ਵਿਚ ਇੱਕ ਲੱਕ ਵਿੱਚ ਅਤੇ ਦੋ ਗੋ ਲੀ ਆਂ ਪੈਰ ਵਿੱਚ ਲੱਗੀਆਂ ਹਨ ਉਸ ਦਾ ਪੈਰ ਵੀ ਫਰੈਕਚਰ ਹੈ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੱਸਿਆ ਕਿ ਜਿਵੇਂ ਹੀ ਉਸ ਦੀ ਛਾਤੀ ਵਿੱਚ ਗੋ ਲੀ ਲੱਗੀ ਤਾਂ ਉਹ ਬੇਹੋਸ਼ ਹੋ ਗਿਆ ਉਸ ਤੋਂ ਬਾਅਦ ਉਸ ਨੂੰ ਕੁਝ ਯਾਦ ਨਹੀਂ ਰਿਹਾ ਜਦੋਂ ਉਸ ਦੀ ਅੱਖ ਖੁੱਲ੍ਹੀ ਤਾਂ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ ਸਤਾਈ ਫਰਵਰੀ ਨੂੰ ਇਸ ਘਟਨਾ ਤੋਂ ਬਾਅਦ ਉਹ ਦੋ ਮਾਰਚ ਨੂੰ ਹੋਸ਼ ਵਿੱਚ ਆਇਆ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.