ਦੀਪ ਸਿੱਧੂ ਦੇ ਜਾਣ ਤੋਂ ਬਾਅਦ ਜਥੇਬੰਦੀ ਦਾ ਵੱਡਾ ਐਲਾਨ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿਚ ਦੀਪ ਸਿੱਧੂ ਦੀ ਮੌਤ ਹੋ ਗਈ ਹੈ ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵਲੋਂ ਦੁੱਖ ਵੀ ਮਹਿਸੂਸ ਕੀਤਾ ਗਿਆ ਖ਼ਾਸਕਰ ਨੌਜਵਾਨਾਂ ਦੇ ਵਿੱਚ ਇਸ ਸਮੇਂ ਬਹੁਤ ਹੀ ਜ਼ਿਆਦਾ ਦੁੱਖ ਸੀ ਕਿਉਂਕਿ ਨੌਜਵਾਨਾਂ ਨੂੰ ਅਜਿਹਾ ਲੱਗ ਰਿਹਾ ਸੀ ਕਿ ਉਹ ਕਿਵੇਂ ਨਾ ਕਿਵੇਂ ਉਨ੍ਹਾਂ ਨੇ ਪੰਜਾਬ ਨੂੰ ਇਕ ਸਹੀ ਦਿਸ਼ਾ ਦੇਣਗੇ ਭਾਵ ਪੰਜਾਬ ਦੇ ਹੱਕਾਂ ਨੂੰ ਦੁਬਾਰਾ ਵਾਪਸ ਲੈਣਗੇ ਪਰ ਜਿਵੇਂ ਹੀ ਦੀਪ ਸਿੱਧੂ ਦੀ ਮੌਤ ਹੋਈ ਤਾਂ ਉਸ ਤੋਂ ਬਾਅਦ ਉਨ੍ਹਾਂ ਦੀਆਂ ਉਮੀਦਾਂ ਉਤੇ ਪਾਣੀ ਫੇਰਿਆ ਹੋਇਆ ਦਿਖਾਈ ਦੇ ਰਿਹਾ ਹੈ ਕਦੇ ਬਾਰਸ਼ ਪੰਜਾਬ ਦੇ ਜੋ ਜਥੇਬੰਦੀ ਦੀਪ ਸਿੱਧੂ ਦੇ ਵੱਲੋਂ ਬਣਾਈ ਗਈ ਸੀ ਉਸ ਦਾ ਕੋਈ ਲੀਡਰ ਵੀ ਨਹੀਂ

ਸੀ ਪਰ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਦੁਬਈ ਤੋਂ ਅੰਮ੍ਰਿਤਪਾਲ ਸਿੰਘ ਨੂੰ ਵਾਰਸਾ ਪੰਜਾਬ ਦੇ ਜਥੇਬੰਦੀ ਦਾ ਲੀਡਰ ਬਣਾ ਦਿੱਤਾ ਗਿਆ ਹੈ ਭਾਵ ਹੁਣ ਉਨ੍ਹਾਂ ਦੇ ਵੱਲੋਂ ਇਸ ਜਥੇਬੰਦੀ ਦੇ ਫ਼ੈਸਲੇ ਲਏ ਜਾਣਗੇ ਅਕਸਰ ਹੀ ਅਸੀਂ ਦੀਪ ਸਿੱਧੂ ਦੇ ਮੂੰਹੋਂ ਅੰਮ੍ਰਿਤਪਾਲ ਸਿੰਘ ਦੀ ਚਰਚਾ ਸੁਣੀ ਹੈ ਉਨ੍ਹਾਂ ਨੇ ਕਈ ਵਾਰ ਅੰਮ੍ਰਿਤਪਾਲ ਸਿੰਘ ਬਾਰੇ ਜਾਣਕਾਰੀ ਦਿੱਤੀ ਹੈ ਕਿ ਜਦੋਂ ਉਹ ਮੁਸ਼ਕਿਲ ਦੀ ਘੜੀ ਦੇ ਵਿੱਚ ਸੀ ਤਾਂ ਉਨ੍ਹਾਂ ਦਾ ਸਾਥ ਅੰਮ੍ਰਿਤਪਾਲ ਸਿੰਘ ਨੇ ਦਿੱਤਾ ਸੀ ਅਤੇ ਹੁਣ ਜਦੋਂ ਇਸ ਜਥੇਬੰਦੀ ਦਾ ਕੋਈ ਲੀਡਰ ਬਣਿਆ ਹੈ ਤਾਂ ਨੌਜਵਾਨਾਂ ਦੇ ਵਿਚ ਵੀ ਇਕ ਉਮੀਦ ਹੈ ਕਿ ਅੰਮ੍ਰਿਤਪਾਲ ਸਿੰਘ ਕੁਝ ਚੰਗੇ ਫ਼ੈਸਲੇ ਲੈਣਗੇ ਜਿਸ ਦੇ ਨਾਲ

ਪੰਜਾਬ ਦੇ ਵਿੱਚ ਸੁਧਾਰ ਹੋਵੇਗਾ ਦੱਸ ਦੇਈਏ ਕਿ ਦੀਪ ਸਿੱਧੂ ਏ ਚਾਹੁੰਦੇ ਸੀ ਕਿ ਪੰਜਾਬ ਦੋ ਕੁ ਇਨ੍ਹਾਂ ਰਾਜਨੀਤਕ ਪਾਰਟੀਆਂ ਤੋਂ ਉੱਪਰ ਉੱਠਣ ਅਤੇ ਉਹ ਆਪਣੇ ਸਿੱਖ ਕੌਮ ਦੇ ਲਈ ਕੰਮ ਕਰਨ ਤਾਂ ਜੋ ਸਿੱਖਾਂ ਦੀ ਹੋਂਦ ਨੂੰ ਬਚਾਇਆ ਜਾ ਸਕੇ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਾਂ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.