ਰੂਸ ਅਤੇ ਯੂਕਰੇਨ ਦੀ ਜੰਗ ਨਾਲ ਭਾਰਤ ਨੂੰ ਲੱਗਿਆ ਵੱਡਾ ਝਟਕਾ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਰੂਸ ਅਤੇ ਯੂਕਰੇਨ ਦੇ ਵਿਚਕਾਰ ਇਕ ਪਾਪ ਭਿਆਨਕ ਜੰਗ ਚੱਲ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਰੂਸ ਵੱਲੋਂ ਯੂਕਰੇਨ ਦੇ ਵੱਡੇ ਵੱਡੇ ਸ਼ਹਿਰਾਂ ਦੇ ਉਪਰ ਹਮਲੇ ਕੀਤੇ ਜਾ ਰਹੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕ ਮਾਰੇ ਜਾ ਚੁੱਕੇ ਹਨ ਅਤੇ ਹੁਣ ਰੂਸ ਦੇ ਵੱਲੋਂ ਕੀਤੇ ਗਏ ਹਮਲਿਆਂ ਦੇ ਵਿੱਚ ਬਹੁਤ ਸਾਰੇ ਲੋਕ ਜ਼ਖ਼ਮੀ ਵੀ ਹੋਏ ਹਨ ਅਤੇ ਜਿਨ੍ਹਾਂ ਨੂੰ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਗਿਆ ਹੈ ਇਸ ਦੇ ਨਾਲ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਜਲਦੀ ਹੀ ਰੂਸ ਯੂਕਰੇਨ ਦੀ ਰਾਜਧਾਨੀ ਕੀਵ ਦੇ ਉੱਪਰ ਕਬਜ਼ਾ ਕਰ ਲਵੇਗਾ ਇਸ ਦੇ ਨਾਲ ਇਕ ਵੱਡੀ ਖਬਰ ਭਾਰਤ ਲਈ ਸਾਹਮਣੇ ਆ ਰਹੀ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਭਾਰਤ ਨੂੰ ਇਸ ਜੰਗ ਦੇ ਨਾਲ ਇੱਕ

ਵੱਡਾ ਝਟਕਾ ਲੱਗਣ ਜਾ ਰਿਹਾ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਰੂਸ ਦੇ ਪੱਖ ਵਿਚ ਰਹਿਣ ਕਰਕੇ ਭਾਰਤ ਦੇ ਨਾਲ ਬਹੁਤ ਸਾਰੇ ਦੇਸ਼ ਖਫ਼ਾ ਹੋ ਗਏ ਹਨ ਅਤੇ ਇਨ੍ਹਾਂ ਵਿੱਚ ਦੱਸਿਆ ਜਾ ਰਿਹਾ ਹੈ ਕਿ ਅਮਰੀਕਾ ਵੀ ਭਾਰਤ ਦੇ ਨਾਲ ਖ਼ਫ਼ਾ ਨਜ਼ਰ ਆ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਦੇ ਵਿੱਚ ਭਾਰਤ ਖ਼ਿਲਾਫ਼ ਅਮਰੀਕਾ ਵੱਡੀ ਕਾਰਵਾਈ ਕਰ ਸਕਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਕਿਉਂਕਿ ਨਰਿੰਦਰ ਮੋਦੀ ਦੇ ਵੱਲੋਂ ਅਜਿਹੀ ਰਣਨੀਤੀ ਅਪਣਾਈ ਜਾ ਰਹੀ ਹੈ ਜਿਸਦੇ ਨਾਲ ਬਾਕੀ ਸਾਰੇ ਦੇਸ਼ ਭਾਰਤ ਦੇ ਵਿਰੋਧੀ ਹੋ ਰਹੇ ਹਨ ਇਸ ਦੇ ਨਾਲ ਨਾਲ ਬਹੁਤ ਸਾਰੇ

ਭਾਰਤੀ ਵਿਦਿਆਰਥੀ ਯੂਕਰੇਨ ਦੇ ਵਿੱਚ ਫਸੇ ਹੋਏ ਹਨ ਉਨ੍ਹਾਂ ਨੂੰ ਕੱਢਣ ਦੇ ਵਿੱਚ ਵੀ ਭਾਰਤੀ ਸਰਕਾਰ ਨਾਕਾਮਯਾਬ ਰਹੀ ਹੈ ਕਿਉਂਕਿ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਹਾਲੇ ਵੀ ਯੂਕਰੇਨ ਦੇ ਵਿੱਚ ਫਸੇ ਹੋਏ ਹਨ ਨਰਿੰਦਰ ਮੋਦੀ ਵੱਲੋਂ ਇਨ੍ਹਾਂ ਨੂੰ ਕੱਢਣ ਦੇ ਲਈ ਕੋਈ ਵਧੀਆ ਰਣਨੀਤੀ ਨਹੀਂ ਅਪਣਾਈ ਗਈ ਜਿਸ ਦੇ ਕਾਰਨ ਲੋਕ ਨਰਿੰਦਰ ਮੋਦੀ ਖ਼ਿਲਾਫ਼ ਬੋਲ ਰਹੇ ਹਨ ਇਸ ਖ਼ਬਰ ਦੇ ਸਾਹਮਣਿਓਂ ਅਟਵਾਲ ਲੋਕਾਂ ਕੋਲ ਹੋਰ ਬਹੁਤ ਸਾਰੇ ਵਿਚਾਰ ਦਿੱਤੇ ਜਾਣ ਤੇ ਜ਼ਿਆਦਾਤਰ ਲੋਕਾਂ ਦੇ ਵੱਲੋਂ ਨਰਿੰਦਰ ਮੋਦੀ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਜਿਨ੍ਹਾਂ ਦੇ ਕਾਰਨ ਉਨ੍ਹਾਂ ਦੇ ਬੱਚਿਆਂ ਦੀ ਜ਼ਿੰਦਗੀ ਬਰਬਾਦ ਹੋ ਰਹੀ ਹੈ ਤੁਸੀਂ ਵੀ ਇਸ ਮਾਮਲੇ ਦੇ ਸਾਹਮਣੇ ਹੋਣ ਤੋਂ ਬਾਅਦ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.