ਨਵਜੋਤ ਸਿੱਧੂ ਦੀ ਭੈਣ ਨੇ ਹੁਣ ਫਿਰ ਨਵਜੋਤ ਸਿੱਧੂ ਨੂੰ ਫਸਾਇਆ ਕਸੂਤਾ

Uncategorized

ਜਿਵੇਂ ਕਿ ਵੀਹ ਫਰਵਰੀ ਨੂੰ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਇਸ ਤੋਂ ਬਾਅਦ ਵੀ ਪੰਜਾਬ ਦੇ ਵਿੱਚ ਸਿਆਸਤ ਗਰਮਾਈ ਹੋਈ ਹੈ ਅਤੇ ਸਾਰੀਆਂ ਹੀ ਪਾਰਟੀਆਂ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਸਾਰੀਆਂ ਹੀ ਪਾਰਟੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਵਿਕਾਸ ਕੀਤਾ ਜਾਵੇਗਾ ਇਸ ਦੇ ਨਾਲ ਹੀ ਸਾਰੀਆਂ ਹੀ ਪਾਰਟੀਆਂ ਦੇ ਵੱਲੋਂ ਇਹ ਵੀ ਦਾਅਵੇ ਕੀਤੇ ਜਾ ਰਹੇ ਹਨ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਉਨ੍ਹਾਂ ਦੀ ਸਰਕਾਰ ਆਵੇਗੀ ਇਸ ਦੇ ਨਾਲ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਜੁੜੀ ਹੈ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਦੀ ਭੈਣ ਸੁਮਨ ਤੂਰ ਦੇ ਵੱਲੋਂ ਉਨ੍ਹਾਂ ਦਾ ਪਿੱਛਾ ਨਹੀਂ ਛੱਡਿਆ

ਜਾ ਰਿਹਾ ਹੈ ਕਿਉਂਕਿ ਚੋਣਾਂ ਤੋਂ ਪਹਿਲਾਂ ਉਹ ਵੀ ਉਨ੍ਹਾਂ ਦੀ ਭੈਣ ਕੈਮਰੇ ਦੇ ਸਾਹਮਣੇ ਆਈ ਸੀ ਅਤੇ ਉਸ ਦੇ ਵੱਲੋਂ ਨਵਜੋਤ ਸਿੰਘ ਸਿੱਧੂ ਦੇ ਉੱਪਰ ਬਹੁਤ ਸਾਰੇ ਇਲਜ਼ਾਮ ਲਗਾਏ ਗਏ ਸਨ ਇਸ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਸੁਮਨ ਸੰਗਰੂਰ ਦੇ ਵੱਲੋਂ ਨਵਜੋਤ ਸਿੰਘ ਸਿੱਧੂ ਦੇ ਖਿਲਾਫ ਮਹਿਲਾ ਕਮਿਸ਼ਨ ਵਿੱਚ ਰਿਪੋਰਟ ਦਰਜ ਕਰਵਾਈ ਗਈ ਸੀ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਸੁਮਨ ਤੂਰ ਦੇ ਵੱਲੋਂ ਇਲਜ਼ਾਮ ਲਗਾਏ ਗਏ ਸਨ ਕਿ ਨਵਜੋਤ ਸਿੰਘ ਸਿੱਧੂ ਨੇ ਉਨ੍ਹਾਂ ਨੂੰ ਆਪਣੇ ਘਰੋਂ ਕੱਢ ਦਿੱਤਾ ਸੀ ਜਿਸ ਤੋਂ ਬਾਅਦ ਹੁਣ ਦੱਸਿਆ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਦੇ ਖਿਲਾਫ ਵੱਡੀ ਕਾਰਵਾਈ ਹੋ ਸਕਦੀ ਹੈ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਇਕ ਹੋਰ ਮਾਮਲਾ ਨਵਜੋਤ ਸਿੰਘ ਸਿੱਧੂ ਦੇ ਸਾਹਮਣੇ ਆਇਆ ਸੀ ਦੱਸਿਆ ਜਾ ਰਿਹਾ ਹੈ ਕਿ ਪੈਂਤੀ ਸਾਲ

ਪਹਿਲਾਂ ਉਨ੍ਹਾਂ ਨੇ ਕਿਸੇ ਵਿਅਕਤੀ ਦੇ ਪਾਰਕ ਦੇ ਵਿਚ ਕੁਝ ਮਾਰ ਦਿੱਤਾ ਜਿਸ ਦੇ ਕਾਰਨ ਉਸਦੀ ਮੌਤ ਹੋ ਗਈ ਸੀ ਦੱਸਿਆ ਜਾ ਰਿਹਾ ਹੈ ਕਿ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਕਾਰਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਆਪਣੀ ਭੈਣ ਨਾਲ ਅਜਿਹਾ ਕੁਝ ਕਰ ਸਕਦਾ ਹੈ ਪਰ ਉੱਥੇ ਹੀ ਉਨ੍ਹਾਂ ਨੂੰ ਚਾਹੁਣ ਵਾਲੇ ਲੋਕ ਇਸ ਗੱਲ ਨੂੰ ਮੰਨਣ ਦੇ ਲਈ ਤਿਆਰ ਨਹੀਂ ਹਨ ਇਸ ਖਬਰ ਦੇ ਸਾਹਮਣੇ ਦੋ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.