ਇਸ ਆਦਮੀ ਦੇ ਹਨ ਦੋ ਸਿਰ ਵੇਖ ਕੇ ਹੋ ਜਾਓਗੇ ਹੈਰਾਨ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਦੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿਨ੍ਹਾਂ ਦੇ ਉੱਪਰ ਯਕੀਨ ਕਰਨਾ ਹਰ ਇੱਕ ਵਿਅਕਤੀ ਨੂੰ ਮੁਸ਼ਕਲ ਹੋ ਜਾਂਦਾ ਹੈ ਕਿਉਂਕਿ ਅਜਿਹੀਆਂ ਖ਼ਬਰਾਂ ਜਦੋਂ ਸਾਡੇ ਸਾਹਮਣੇ ਆਉਂਦੀਆਂ ਹਨ ਤਾਂ ਲੋਕਾਂ ਨੂੰ ਸੋਚਣ ਲਈ ਮਜਬੂਰ ਕਰ ਦਿੰਦੀਆਂ ਹਨ ਕਿ ਇਹ ਖ਼ਬਰਾਂ ਸੱਚ ਭੋਜਨ ਛਕਦੇ ਹਨ ਜਾਂ ਨਹੀਂ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਇੰਗਲੈਂਡ ਤੋਂ ਆ ਰਿਹਾ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਇਥੇ ਇਕ ਵਿਅਕਤੀ ਉਨੀ ਵੀਂ ਸਦੀ ਵਿੱਚ ਪੈਦਾ ਹੋਇਆ ਸੀ ਜਿਸ ਦੀ ਖ਼ਬਰ ਹੁਣ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਇਸ ਵਿਅਕਤੀ ਦਾ ਨਾਮ

ਐਡਵਰਡ ਸੀ ਦੱਸਿਆ ਜਾ ਰਿਹਾ ਹੈ ਕਿ ਇਸ ਵਿਅਕਤੀ ਦੇ ਦੋ ਚਿਹਰੇ ਸਨ ਅਤੇ ਇਸ ਵਿਅਕਤੀ ਨੂੰ ਵੇਖ ਕੇ ਹਰ ਇੱਕ ਵਿਅਕਤੀ ਹੈਰਾਨ ਹੋ ਜਾਂਦਾ ਸੀ ਕਿਉਂਕਿ ਦੱਸਿਆ ਜਾ ਰਿਹਾ ਹੈ ਕਿ ਇਸ ਵਿਅਕਤੀ ਨੇ ਤੇਈ ਸਾਲ ਦੀ ਉਮਰ ਦੇ ਵਿੱਚ ਖੁਦਕੁਸ਼ੀ ਕਰ ਲਈ ਸੀ ਦੱਸਿਆ ਜਾ ਰਿਹਾ ਹੈ ਕਿ ਹਰੇਕ ਵਿਅਕਤੀ ਦੇ ਵੱਲੋਂ ਇਸ ਨੂੰ ਦੇਖ ਕੇ ਮਜ਼ਾਕ ਵੀ ਉਡਾਇਆ ਜਾਂਦਾ ਸੀ ਅਤੇ ਬਹੁਤੇ ਲੋਕ ਇਸ ਤੋਂ ਡਰਦੇ ਵੀ ਸਨ ਕਿਉਂਕਿ ਇਸ ਨੂੰ ਦੇਖ ਕੇ ਹਰ ਇਕ ਵਿਅਕਤੀ ਹੈਰਾਨ ਹੋ ਜਾਂਦਾ ਸੀ ਕਿਉਂਕਿ ਇਸ ਦੇ ਚਾਰ ਅੱਖਾਂ ਸਨ ਇਸ ਵਿਅਕਤੀ ਨੂੰ ਇਕ ਰਹੱਸਮਈ ਵਿਅਕਤੀ ਵੀ ਕਿਹਾ ਜਾਂਦਾ ਸੀ ਜਿਸ ਦਾ ਜਨਮ ਇੰਗਲੈਂਡ ਦੇ ਵਿਚ ਹੋਇਆ ਸੀ ਇਸ ਦੀ ਖ਼ਬਰ ਦੇਖਣ ਤੋਂ ਬਾਅਦ ਲੋਕਾਂ ਵੱਲੋਂ ਹੈਰਾਨਗੀ ਜਤਾਈ ਜਾ ਰਹੀ ਹੈ ਕਿ ਕਿਸ ਤਰੀਕੇ ਨਾਲ ਅਜਿਹਾ ਹੋ ਸਕਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ

ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰਾ ਕੁਝ ਇਕ ਮਨਘਡ਼ਤ ਕਹਾਣੀ ਵੀ ਹੋ ਸਕਦੀ ਹੈ ਪਰ ਅਜੇ ਘਰੇ ਸੱਚ ਹੈ ਤਾਂ ਵੇ ਇਹ ਕੋਈ ਜ਼ਿਆਦਾ ਵੱਡੀ ਗੱਲ ਨਹੀਂ ਹੈ ਕਿਉਂਕਿ ਅਕਸਰ ਹੀ ਕੁਦਰਤੀ ਤੌਰ ਤੇ ਅਜਿਹੇ ਵਿਅਕਤੀ ਸਾਹਮਣੇ ਆ ਸਕਦੇ ਹਨ ਇਸ ਖਬਰ ਦੇ ਸਾਹਮਣੇ ਆਉਣ ਵੱਲੋਂ ਕੰਵਲ ਹੋਰੀਂ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.