ਕਾਂਗਰਸ ਦਾ ਆਮ ਆਦਮੀ ਪਾਰਟੀ ਨਾਲ ਹੋ ਸਕਦਾ ਹੈ ਗੱਠਜੋੜ ?

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਇਸ ਤੋਂ ਬਾਅਦ ਵੀ ਪੰਜਾਬ ਦੇ ਬੱਚੇ ਸਿਆਸਤ ਗਰਮਾਈ ਹੋਈ ਹੈ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਸਾਰੀਆਂ ਹੀ ਪਾਰਟੀਆਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਵਿਕਾਸ ਕੀਤਾ ਜਾਵੇਗਾ ਇਸ ਦੇ ਨਾਲ ਹੀ ਸਾਰੀਆਂ ਹੀ ਪਾਰਟੀਆਂ ਦੇ ਵੱਲੋਂ ਇੱਕ ਦੂਜੇ ਉੱਪਰ ਤੋਹਮਤਾਂ ਲਗਾਈਆਂ ਜਾ ਰਹੀਆਂ ਹਨ ਅਤੇ ਆਪਣੇ ਆਪ ਨੂੰ ਸਹੀ ਠਹਿਰਾਇਆ ਜਾ ਰਿਹਾ ਹੈ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਹਮਣੇ

ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ ਹੁਣ ਕੁਝ ਦਿਨ ਬਾਕੀ ਬਚੇ ਹਨ ਇਸ ਵਾਰ ਕਿਸੇ ਵੀ ਸਿਆਸੀ ਧਿਰ ਨੂੰ ਬਹੁਮਤ ਨਾ ਮਿਲਣ ਦੇ ਕਿਆਸਾਂ ਵਿਚਾਲੇ ਕਾਂਗਰਸ ਵੱਲੋਂ ਵੱਡਾ ਬਿਆਨ ਸਾਹਮਣੇ ਆਇਆ ਹੈ ਕਾਂਗਰਸ ਦੀ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਨੇ ਕਿਹਾ ਹੈ ਕਿ ਜੇਕਰ ਬਹੁਮਤ ਨਾ ਮਿਲਿਆ ਤਾਂ ਕਾਂਗਰਸ ਆਮ ਆਦਮੀ ਪਾਰਟੀ ਨਾਲ ਵੀ ਗੱਠਜੋੜ ਕਰਕੇ ਸਰਕਾਰ ਬਣਾ ਸਕਦੀ ਹੈ ਦੂਸਰੇ ਪਾਸੇ ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਗੱਠਜੋੜ ਦੀ ਕੋਈ ਲੋੜ ਨਹੀਂ ਪਵੇਗੀ ਉਨ੍ਹਾਂ ਦੀ ਪਾਰਟੀ ਸਰਕਾਰ ਬਣਾਏਗੀ ਸਰਕਾਰ ਬਣਾਉਣ ਵਾਲੇ ਫਾਰਮੂਲੇ ਉਤੇ ਭੱਠਲ ਨੇ ਇੱਥੋਂ ਤੱਕ ਆਖ ਦਿੱਤਾ ਕਿ ਜਿਸ ਦੀਆਂ ਸੀਟਾਂ ਵੱਧ ਹੋਣਗੀਆਂ ਮੁੱਖ ਮੰਤਰੀ ਵੀ ਉਨ੍ਹਾਂ ਦਾ ਹੀ ਹੋਵੇਗਾ

ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣਾ ਬਹੁਤ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰੀਆਂ ਪਾਰਟੀਆਂ ਇੱਕੋ ਹੋ ਕੇ ਹੀ ਚੋਣਾਂ ਲੜ ਰਹੀਆਂ ਹਨ ਅਤੇ ਕਦੇ ਵੀ ਇਨ੍ਹਾਂ ਤੇ ਵਿਸ਼ਵਾਸ ਨਹੀਂ ਕੀਤਾ ਜਾ ਸਕਦਾ ਕਿਉਂਕਿ ਕਦੋਂ ਵੀ ਇਨ੍ਹਾਂ ਨੇ ਆਪਣੇ ਮਤਲਬ ਦੇ ਲਈ ਕਿਸੇ ਵੀ ਪਾਰਟੀ ਦੇ ਨਾਲ ਜੁੜ ਜਾਣਾ ਹੁੰਦਾ ਹੈ  ਇਸ ਖ਼ਬਰ ਦੇ ਸ਼ਾਮਲ ਔਰਤਾਂ ਵੱਲੋਂ ਕੰਵਲ ਹੋਰੀਂ ਬਹੁਤ ਸਾਰੇ ਵਿਚਾਰ ਚ ਤੇਜ਼ੀ ਕਾਰਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.