ਅੰਮ੍ਰਿਤਸਰ ਦੇ ਵਿੱਚ ਬੀ ਐਸ ਐਫ ਦੇ ਨੌਜਵਾਨ ਨੇ ਕਰ ਦਿੱਤਾ ਵੱਡਾ ਕਾਂਡ

Uncategorized

ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਅਤੇ ਆਖ਼ਰੀ ਪੰਜਾਬ ਦੇ ਵਿੱਚ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਪਰ ਇਸ ਦੇ ਨਾਲ ਹੀ ਪੰਜਾਬ ਦੇ ਵਿੱਚ ਬੀਐਸਐਫ ਦੇ ਹੈੱਡਕੁਆਰਟਰ ਦੇ ਵਿੱਚ ਵੀ ਅਜਿਹੀ ਘਟਨਾ ਵਾਪਰ ਗਈ ਹੈ ਜਿਸ ਨੂੰ ਸੁਣ ਕੇ ਹਰ ਇਕ ਵਿਅਕਤੀ ਦੇ ਹੋਸ਼ ਉੱਡ ਗਏ ਹਨ ਦੱਸਿਆ ਜਾ ਰਿਹਾ ਹੈ ਕਿ ਇੱਥੇ ਇਕ ਨੌਜਵਾਨ ਦੇ ਵਲੋਂ ਹੀ ਆਪਣੇ ਸਾਥੀਆਂ ਦੇ ਉੱਪਰ ਫਾਇਰਿੰਗ ਕਰ ਦਿੱਤੀ ਗਈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਪੰਜ ਨੌਜਵਾਨਾਂ ਦੀ ਮੌ ਤ ਹੋ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਕਿਸੇ ਗੱਲ ਨੂੰ ਲੈ ਕੇ ਇੱਥੇ ਇਕ ਨੌਜਵਾਨ ਦੇ ਵੱਲੋਂ ਆਪਣੇ ਹੀ ਸਾਥੀਆਂ ਦੇ ਉੱਪਰ ਗੋ ਲੀ ਆਂ ਚਲਾ ਦਿੱਤੀਆਂ ਗਈਆਂ ਜਿਸਦੇ

ਕਾਰਨ ਬਹੁਤ ਸਾਰੇ ਲੋਕ ਨੌਜਵਾਨ ਜ਼ਖ਼ਮੀ ਹੋਏ ਹਨ ਅਤੇ ਪੰਜ ਨੌਜਵਾਨਾਂ ਦੀ ਮੌਕੇ ਉਪਰ ਹੀ ਮੌ ਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ ਜਿਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਸਾਰੇ ਇਲਾਕੇ ਵਿਚ ਸਨਸਨੀ ਫੈਲ ਗਈ ਦੱਸਿਆ ਜਾ ਰਿਹਾ ਹੈ ਕਿ ਇਹ ਮਾਮਲਾ ਅੰਮ੍ਰਿਤਸਰ ਹੈੱਡਕੁਆਰਟਰ ਦਾ ਦੱਸਿਆ ਜਾ ਰਿਹਾ ਹੈ ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਇੱਥੋਂ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ ਕਿ ਇਸ ਵਿਅਕਤੀ ਦੇ ਵੱਲੋਂ ਇਹ ਸਾਰਾ ਕੁਝ ਕਿਉਂ ਕੀਤਾ ਜਾ ਰਿਹਾ ਹੈ ਅਤੇ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੀ ਇਸ ਨੌਜਵਾਨ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਜਿੱਥੇ ਵਲੋਂ ਇਹ ਸਾਰਾ ਕੁਝ ਕੀਤਾ ਗਿਆ ਹੈ ਕਿਉਂਕਿ ਇਸ ਵਿਅਕਤੀ ਦੇ ਵੱਲੋਂ ਉਨ੍ਹਾਂ ਨੌਜਵਾਨਾਂ ਦੀ ਜਾਨ ਲੈ

ਲਈ ਗਈ ਹੈ ਜੋ ਕਿ ਲੋਕਾਂ ਦੇ ਲਈ ਆਪਣੀ ਜਾਨ ਦੇਣ ਦੇ ਲਈ ਤਿਆਰ ਸਨ ਪਰ ਇਸ ਨੇ ਧੋਖੇ ਨਾਲ ਉਨ੍ਹਾਂ ਨੂੰ ਜਾਨੋਂ ਮਾਰ ਦਿੱਤਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਸਾਰੇ ਹੀ ਇਲਾਕੇ ਵਿੱਚ ਸਨਸਨੀ ਹੈ ਅਤੇ ਸਾਰੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕੇਸ ਦੀ ਛਾਣਬੀਣ ਹੋਣੀ ਚਾਹੀਦੀ ਹੈ ਕਿ ਇਸ ਕਾਰਨ ਇਸ ਨੌਜਵਾਨ ਦੇ ਵੱਲੋਂ ਅਜਿਹਾ ਕੀਤਾ ਗਿਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲ ਹੋਰ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.