ਪੰਜਾਬ ਦੀ ਸਿਆਸਤ ਨਾਲ ਜੁੜੀ ਹੋਈ ਆਈ ਵੱਡੀ ਖਬਰ ਸਾਹਮਣੇ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਇਸ ਦੇ ਨਾਲ ਜੁੜੀ ਹੋਈ ਇਕ ਵੱਡੀ ਖਬਰ ਸਾਡੇ ਸਾਹਮਣੇ ਆਰੀਆ ਜਜ਼ਬੇ ਦੱਸਿਆ ਜਾ ਰਿਹਾ ਹੈ ਕਿ ਚੋਣਾਂ ਤੋਂ ਬਾਅਦ ਵੀ ਪੰਜਾਬ ਵਿੱਚ ਸਿਆਸਤ ਗਰਮਾਈ ਹੋਈ ਅਤੇ ਸਾਰੀਆਂ ਪਾਰਟੀਆਂ ਵੱਲੋਂ ਇਕ ਦੂਜੇ ਦੇ ਉੱਪਰ ਵੱਡਾ ਇਲਜ਼ਾਮ ਲਗਾਏ ਜਾ ਰਹੇ ਹਨ ਅਤੇ ਸਾਰੀਆਂ ਹੀ ਪਾਰਟੀਆਂ ਦਾ ਕਹਿਣਾ ਹੈ ਕਿ ਆਉਣ ਵਾਲੀ ਦੱਸ ਮਾਰਚ ਨੂੰ ਨਤੀਜਾ ਉਨ੍ਹਾਂ ਦੇ ਪੱਖ ਵਿਚ ਆਵੇਗਾ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਪਾਰਟੀ ਵਰਕਰ ਹਾਲੇ ਵੀ ਆਪਣੀਆਂ ਪਾਰਟੀਆਂ ਦਾ ਪ੍ਰਚਾਰ ਕਰਨ ਵਿੱਚ ਲੱਗੇ ਹੋਏ ਹਨ ਇਸ ਦੇ ਨਾਲ

ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਅੱਜ ਮੁੜ ਸਰਕਾਰ ਬਣਾਉਣ ਲਈ ਅਕਾਲੀ ਦਲ ਭਾਜਪਾ ਨਾਲ ਸੰਪਰਕ ਕਰ ਸਕਦਾ ਹੈ ਸੂਤਰਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਨੇ ਇੱਕ ਯੋਜਨਾ ਉਲੀਕੀ ਹੈ ਤਾਂ ਜੋ ਉਨ੍ਹਾਂ ਦੇ ਨਵੇਂ ਚੁਣੇ ਵਿਧਾਇਕ ਦੂਜੀਆਂ ਸਿਆਸੀ ਪਾਰਟੀਆਂ ਦੇ ਸ਼ਿਕਾਰ ਨਾ ਹੋ ਸਕਣ ਆਮ ਆਦਮੀ ਪਾਰਟੀ ਦੇ ਜੇਤੂ ਵਿਧਾਇਕਾਂ ਨੂੰ ਦਿੱਲੀ ਲਿਜਾਏ ਜਾਣ ਦੀ ਸੰਭਾਵਨਾ ਹੈ ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੂਤਰਾਂ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਿਛਲੇ ਕੁਝ ਦਿਨਾਂ ਤੋਂ ਦਿੱਲੀ ਵਿੱਚ ਹਨ ਸਾਰੀਆਂ ਹੀ

ਸਿਆਸੀ ਪਾਰਟੀਆਂ ਦੇ ਵਿੱਚ ਕਾਫ਼ੀ ਜ਼ਿਆਦਾ ਹਲਚਲ ਹੁੰਦੀ ਹੋਈ ਦਿਖਾਈ ਦੇ ਰਹੀ ਹੈ ਕਾਂਗਰਸ ਪਾਰਟੀ ਨਾਲ ਜੁੜੀ ਹੋਈ ਅਜਿਹੀ ਹੀ ਖਬਰ ਸਾਹਮਣੇ ਆਈ ਸੀ ਜਿਸ ਦੇ ਵਿਚ ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਪਾਰਟੀ ਦੇ ਜੇਤੂ ਵਿਧਾਇਕਾਂ ਨੂੰ ਛੱਤੀਸਗੜ੍ਹ ਦੇ ਵਿਚ ਪਹੁੰਚਾਇਆ ਜਾਵੇਗਾ ਸਾਰੀਆਂ ਹੀ ਸਿਆਸੀ ਪਾਰਟੀਆਂ ਦੇ ਵੱਲੋਂ ਇਹ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਦੇ ਵਿਧਾਇਕਾਂ ਦੀ ਖ਼ਰੀਦੋ ਫ਼ਰੋਖਤ ਨਾ ਹੋ ਸਕੇ ਇਸ ਦੇ ਲਈ ਉਨ੍ਹਾਂ ਦੇ ਵੱਲੋਂ ਪਹਿਲਾਂ ਹੀ ਉੱਚ ਕਦਮ ਚੁੱਕੇ ਜਾ ਰਹੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.