ਹੁਣ ਆਮ ਲੋਕਾਂ ਤੇ ਵੀ ਪਵੇਗੀ ਜੀ ਐੱਸ ਟੀ ਦੀ ਮਾਰ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਵੀਡੀਓ ਸਾਹਮਣੇ ਗ਼ਦਰੀਆਂ ਨਾਲ ਜਣਨ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਕੋਂਕੇਨਾ ਦੇ ਵਿੱਚ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਕਿ ਆਮ ਲੋਕਾਂ ਦੇ ਲਈ ਬਹੁਤ ਹੀ ਮੁਸੀਬਤ ਭਰੀਆਂ ਹੁੰਦੀਆਂ ਹਨ ਇਸਦੇ ਨਾਲ ਹੀ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਜੀ ਐੱਸ ਟੀ ਦੇ ਲਈ ਨਵੇਂ ਨਿਯਮ ਜਾਰੀ ਕੀਤੇ ਗਏ ਹਨ ਚਸ਼ਮੇ ਦੱਸਿਆ ਜਾ ਰਿਹਾ ਹੈ ਕਿ ਆਮ ਲੋਕਾਂ ਦੇ ਉੱਪਰ ਵੀ ਇਸ ਦੀ ਮਾਰ ਪੈਣ ਵਾਲੀ ਹੈ ਜਿਸ ਦੇ ਨਾਲ ਕੇ ਲੋਕਾਂ ਦਾ ਜੀਵਨ ਹੋਰ ਵੀ ਮੁਸ਼ਕਿਲ ਹੋ ਜਾਵੇਗਾ ਕਿਉਂਕਿ ਕੋਰੂਨਾ ਦੇ ਕਾਰਨ ਲੋਕਾਂ ਦੀਆਂ

ਸਮੱਸਿਆਵਾਂ ਪਹਿਲਾਂ ਹੀ ਬਹੁਤ ਵਧੀਆ ਹਨ ਪਰ ਇਸ ਫ਼ੈਸਲੇ ਦੇ ਕਾਰਨ ਲੋਕਾਂ ਨੂੰ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਇਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਪੈਟਰੋਲ ਅਤੇ ਡੀਜ਼ਲ ਦੇ ਨਾਲ ਨਾਲ ਰਸੋਈ ਦੇ ਤੇਲ ਦੀਆਂ ਕੀਮਤਾਂ ਚ ਵਾਧੇ ਤੋਂ ਬਾਅਦ ਹੁਣ ਆਮ ਆਦਮੀ ਤੇ ਮਹਿੰਗਾਈ ਦੀ ਇੱਕ ਹੋਰ ਮਾਰ ਪੈਣ ਵਾਲੀ ਹੈ ਸਰਕਾਰ ਜੀਐੱਸਟੀ ਦੇ ਸਭ ਤੋਂ ਹੇਠਲੇ ਸਲੈਬ ਤੇ ਟੈਕਸ ਦਰ ਵਧਾ ਸਕਦੀ ਹੈ ਇਸ ਦਾ ਸਿੱਧਾ ਅਸਰ ਆਮ ਆਦਮੀ ਤੇ ਪਵੇਗਾ ਦਰਅਸਲ ਜੀਐੱਸਟੀ ਕੌਂਸਲ ਦੀ ਅਗਲੀ ਮੀਟਿੰਗ ਵਿਚ ਸਭ ਤੋਂ ਹੇਠਲੇ ਟੈਕਸ ਸਲੈਬ ਨੂੰ ਪੰਜ ਫ਼ੀਸਦੀ ਤੋਂ ਵਧਾ ਕੇ ਅੱਠ ਫੀਸਦੀ ਕੀਤਾ ਜਾ ਸਕਦਾ ਹੈ ਇਸ ਨਾਲ ਜੀਐੱਸਟੀ ਪ੍ਰਣਾਲੀ ਵਿੱਚ ਛੋਟਾਂ ਦੀ ਸੂਚੀ ਨੂੰ ਘੱਟ ਕੀਤਾ ਜਾ ਸਕਦਾ ਹੈ ਰਾਜਾਂ ਦੇ ਵਿੱਤ

ਮੰਤਰੀਆਂ ਦੀ ਇੱਕ ਕਮੇਟੀ ਇਸ ਮਹੀਨੇ ਦੇ ਅੰਤ ਤਕ ਜੀਐੱਸਟੀ ਕੌਂਸਲ ਨੂੰ ਆਪਣੀ ਰਿਪੋਰਟ ਸੌਂਪ ਸਕਦੀ ਹੈ ਇਸ ਵਿੱਚ ਸਰਕਾਰ ਦੇ ਮਾਲੀਏ ਨੂੰ ਵਧਾਉਣ ਲਈ ਵੱਖ ਵੱਖ ਕਦਮ ਸੁਝਾਏ ਗਏ ਹਨ ਜੀਐਸਟੀ ਕੌਂਸਲ ਆਪਣੀ ਅਗਲੀ ਮੀਟਿੰਗ ਵਿਚ ਸਭ ਤੋਂ ਹੇਠਲੀ ਟੈਕਸ ਸਲੈਬ ਨੂੰ ਪੰਜ ਫੀਸਦੀ ਤੋਂ ਵਧਾ ਕੇ ਅੱਠ ਫ਼ੀਸਦੀ ਕਰਨ ਅਤੇ ਵਸਤੂਆਂ ਅਤੇ ਸੇਵਾਵਾਂ ਟੈਕਸ ਪ੍ਰਣਾਲੀ ਵਿੱਚ ਛੋਟ ਦੀ ਸੂਚੀ ਨੂੰ ਛੋਟੀ ਕਰ ਸਕਦੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.