ਪ੍ਰਧਾਨ ਮੰਤਰੀ ਨਾਲ ਜੁੜੀ ਹੋਈ ਵੱਡੀ ਮਾੜੀ ਖ਼ਬਰ ਆਈ ਸਾਹਮਣੇ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਭਾਰਤ ਵਿੱਚ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ ਜਿਸਦੇ ਕਾਰਨ ਸਾਰੇ ਹੀ ਰਾਜਾਂ ਦੀ ਸਿਆਸਤ ਗਰਮਾਈ ਹੋਈ ਅਤੇ ਸਾਰੀਆਂ ਹੀ ਪਾਰਟੀਆਂ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਸਾਰੀਆਂ ਹੀ ਪਾਰਟੀਆਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀ ਇਨ੍ਹਾਂ ਰਾਜਾਂ ਦੇ ਵਿੱਚ ਸਾਕਾਰ ਹੁੰਦੀ ਹੈ ਉਨ੍ਹਾਂ ਦੇ ਵੱਲੋਂ ਇਨ੍ਹਾਂ ਰਾਜਾਂ ਦਾ ਬਹੁਤਾ ਵਿਕਾਸ ਕੀਤਾ ਜਾਵੇਗਾ ਇਸਦੇ ਨਾਲ ਹੀ ਸਾਰੀਆਂ ਹੀ ਪਾਰਟੀਆਂ ਦੇ ਵੱਲੋਂ ਇੱਕ ਦੂਜੇ ਉੱਪਰ ਇਲਜ਼ਾਮ ਹੀ ਲਗਾਏ ਜਾ ਰਹੇ ਹਨ ਪਰ ਇਹ ਚੋਣਾਂ ਸਿਰਫ਼ ਭਾਰਤ ਤਕ ਹੀ ਸੀਮਤ ਨਹੀਂ ਹਨ ਉਹ ਭਾਰਤ ਨਾਲ ਲੱਗਦੇ ਦੇਸ਼ ਪਾਕਿਸਤਾਨ ਦੇ ਵਿੱਚ ਵੀ ਸਿਆਸਤ ਗਰਮਾ ਚੁੱਕੀ ਹੈ ਤੇ ਉੱਥੇ ਵੀ ਦੱਸਿਆ ਜਾ ਰਿਹਾ ਹੈ ਕਿ ਉੱਥੋਂ ਦੇ ਸਿਆਸਤਦਾਨਾਂ ਦੇ ਵੱਲੋਂ ਹੁਣ

ਇਕੱਠੇ ਹੋ ਕੇ ਉੱਥੋਂ ਦੇ ਮੁੱਖ ਮੰਤਰੀ ਦੇ ਖਿਲਾਫ ਮਤਾ ਪੇਸ਼ ਕਰ ਦਿੱਤਾ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਵਿਧਾਨ ਸਭਾ ਦੇ ਵਿੱਚ ਮਤਾ ਪੇਸ਼ ਕਰ ਦਿੱਤਾ ਗਿਆ ਹੈ ਤੇ ਕਿਹਾ ਜਾ ਰਿਹਾ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਇਮਰਾਨ ਖਾਨ ਮੁੱਖ ਮੰਤਰੀ ਨਹੀਂ ਬਣ ਸਕਣਗੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਬਾਅਦ ਲੋਕਾਂ ਦਾ ਕਹਿਣਾ ਹੈ ਕਿ ਸਾਰੇ ਪਾਸੇ ਹੀ ਇਹੋ ਕੁਝ ਚੱਲ ਰਿਹਾ ਹੈ ਅਤੇ ਹਰ

ਇਕ ਦੇਸ਼ ਦੇ ਵਿੱਚ ਇੱਥੋਂ ਦੇ ਸਿਆਸਤਦਾਨਾਂ ਦੇ ਵੱਲੋਂ ਉਥੋਂ ਦੇ ਮੁੱਖ ਮੰਤਰੀ ਦੇ ਖ਼ਿਲਾਫ਼ ਜਾਂ ਰਾਸ਼ਟਰਪਤੀ ਖ਼ਿਲਾਫ਼ ਸਿਆਸਤਾਂ ਚਲਾਈਆਂ ਜਾਂਦੀਆਂ ਹਨ ਅਤੇ ਆਪਣੇ ਉਸ ਨੂੰ ਕੁਰਸੀ ਤੋਂ ਉਤਾਰ ਕੇ ਖੁਦ ਕੁਰਸੀ ਤੇ ਬੈਠਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਹੋਰ ਵੀ ਦਿੱਤੇ ਜਾਣ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.