ਪੰਜਾਬ ਦੇ ਵਿੱਚ ਇਸ ਪਾਰਟੀ ਨੂੰ ਮਿਲੇਗਾ ਬਹੁਮਤ ?

Uncategorized

ਜਿਵੇਂ ਕਿ ਸਭ ਨੂੰ ਪਤਾ ਈ ਐ ਕਿ ਵੀਹ ਫਰਵਰੀ ਨੂੰ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਚੋਣਾਂ ਤੋਂ ਬਾਅਦ ਵੀ ਪੰਜਾਬ ਵਿੱਚ ਸਿਆਸਤ ਗਰਮਾਈ ਹੋਈ ਹੈ ਤੇ ਸਾਰੀਆਂ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਸਾਰੀਆਂ ਹੀ ਪਾਰਟੀਆਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਆਉਂਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਵਿੱਚ ਵੱਡੇ ਪੱਧਰ ਤੇ ਵਿਕਾਸ ਕੀਤਾ ਜਾਵੇਗਾ ਇਸ ਦੇ ਨਾਲ ਹੀ ਸਾਰੀਆਂ ਪਾਰਟੀਆਂ ਦੇ ਵੱਲੋਂ ਦਾਅਵੇ ਵੀ ਕੀਤੇ ਜਾ ਰਹੇ ਹਨ ਕਿ ਆਉਣ ਵਾਲੀ ਦੱਸ ਮਾਰਚ ਨੂੰ ਉਨ੍ਹਾਂ ਦੇ ਹੱਕ ਵਿੱਚ ਹੀ ਨਤੀਜੇ ਭੁਗਤਣਗੇ ਇਸ ਨਾਲ ਹੀ ਇੱਕ ਵੱਡੀ ਖ਼ਬਰ ਸਾਹਮਣੇ ਆਰੀਆ ਚਸ਼ਮੇ ਦੱਸਿਆ ਜਾ ਰਿਹਾ ਹੈ ਕਿ ਹੁਣ ਸਰਵੇ ਦੇ ਆਧਾਰ ਤੇ ਕਿਹਾ ਜਾ ਰਿਹਾ ਹੈ ਕਿ

ਉਣ ਵਾਲੇ ਦਿਨਾਂ ਦੇ ਵਿੱਚ ਇਸ ਪਾਰਟੀ ਦਾ ਪੱਲੜਾ ਭਾਰੀ ਰਹੇਗਾ ਅਤੇ ਇਸ ਪਾਰਟੀ ਦੇ ਬਹੁਮਤ ਮਿਲਣ ਦੇ ਬਹੁਤ ਜ਼ਿਆਦਾ ਆਸਾਰ ਹਨ ਇਸ ਮੌਕੇ ਸਾਰੇ ਹੀ ਟੀ ਵੀ ਚੈਨਲਾਂ ਤੇ ਦੁਬਾਰਾ ਇਸ ਪਾਰਟੀ ਨੂੰ ਦਿਖਾਇਆ ਜਾ ਰਿਹਾ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਇਸ ਪਾਰਟੀ ਦੀ ਹੀ ਸਰਕਾਰ ਆਵੇਗੀ ਇਸ ਦੇ ਨਾਲ ਹੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਹੁਣ ਆਉਣ ਵਾਲੀ ਦੱਸ ਮਾਰਚ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਹੋਈ ਨਜ਼ਰ ਆ ਰਹੀ ਹੈ ਜਿਸ ਦੀ ਖਬਰ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਰਕਰਾਂ ਦੇ ਵਿੱਚ ਬਹੁਤੇ ਦਾ ਖੁਸ਼ੀ ਦੇਖੀ ਜਾਰੀ ਅਤੇ ਉਨ੍ਹਾਂ ਦੇ ਵੱਲੋਂ ਖੁਸ਼ੀ ਮਨਾਈ ਜਾ ਰਹੀ ਹੈ ਬਹੁਤ ਸਾਰੇ ਵਰਕਰਾਂ ਦੇ ਦੁਬਾਰਾ ਇਕ ਦੂਜੇ ਨੂੰ ਸੋਸ਼ਲ ਮੀਡੀਆ ਦੇ ਉੱਪਰ ਵਧਾਈਆਂ ਦਿੱਤੀਆਂ ਜਾ ਰਹੀਆਂ ਕਿਉਂਕਿ

ਸਾਰੇ ਹੀ ਟੀ ਵੀ ਚੈਨਲਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੁਆਰਾ ਕੀਤੇ ਗਏ ਸਰਵੇ ਦੇ ਵਿੱਚ ਆਮ ਆਦਮੀ ਪਾਰਟੀ ਦੀ ਹੀ ਸਰਕਾਰ ਬਣੇਗੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਅਤੇ ਆਚਰਣ ਬਹੁਤ ਲੋਕਾਂ ਦਾ ਕਹਿਣਾ ਹੈ ਕਿ ਇਨ੍ਹਾਂ ਟੀਵੀ ਚੈਨਲਾਂ ਦੁਆਰਾ ਦਿੱਤੇ ਗਏ ਸਰਵੇ ਵਿਚ ਕੋਈ ਸਚਾਈ ਨਹੀਂ ਆਉਂਦੀ ਕਿਉਂਕਿ ਪਹਿਲਾਂ ਵੀ ਇਨ੍ਹਾਂ ਵੱਲੋਂ ਬਹੁਤ ਸਾਰੇ ਸਰਵੇ ਦਿੱਤੇ ਜਾਂਦੇ ਹਨ ਜੋ ਕਿ ਗ਼ਲਤ ਸਾਬਤ ਹੁੰਦੇ ਹਨ ਇਸ ਲਈ ਦੱਸ ਮਾਰਚ ਨੂੰ ਹੀ ਪਤਾ ਲੱਗੇਗਾ ਕਿ ਕਿਸ ਦੀ ਸਰਕਾਰ ਆਉਂਦੀ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.