ਰੂਸ ਦੇ ਫ਼ੌਜੀਆਂ ਨੇ ਯੂਕਰੇਨ ਦੀ ਸਤਾਰਾਂ ਸਾਲਾ ਬੱਚੀ ਨਾਲ ਕੀਤਾ ਇਹ ਗ਼ਲਤ ਕੰਮ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਯੂਕਰੇਨ ਦੇ ਵਿਚ ਰੂਸ ਵੱਲੋਂ ਹਮਲੇ ਕੀਤੇ ਜਾ ਰਹੇ ਹਨ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਰੂਸ ਦੇ ਵੱਲੋਂ ਬਹੁਤ ਸਾਰੇ ਸ਼ਹਿਰ ਤਬਾਹ ਕਰ ਦਿੱਤੇ ਗਏ ਹਨ ਜਿਸ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਗਈ ਹੈ ਅਤੇ ਬਹੁਤ ਸਾਰੇ ਲੋਕ ਜ਼ਖ਼ਮੀ ਹੋੲੇ ਹਨ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਵਿੱਚ ਪਹੁੰਚਾਇਆ ਜਾ ਰਿਹਾ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਭਾਰਤੀ ਵਿਦਿਆਰਥੀ ਉਥੇ ਫਸੇ ਹੋਏ ਹਨ ਜਿਨ੍ਹਾਂ ਨੂੰ ਕੱਢਣ ਦੀ ਸਰਕਾਰ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਇਸ ਜੰਗ ਦੇ ਵਿੱਚ ਰੂਸੀ ਫੌਜੀਅਾਂ ਦੇ ਵੱਲੋਂ ਗ਼ਲਤ ਤਰੀਕੇ ਅਪਣਾਏ ਜਾ ਰਹੇ ਹਨ ਜਿਸ ਦੇ

ਬਾਰੇ ਦੱਸਿਆ ਜਾ ਰਿਹਾ ਹੈ ਕਿ ਇਕ ਖਬਰ ਸਾਹਮਣੇ ਆਈ ਹੈ ਜਿਸ ਵਿੱਚ ਕਹਿਣਾ ਹੈ ਕਿ ਰੂਸੀ ਫੌਜੀਅਾਂ ਦੇ ਵੱਲੋਂ ਯੂਕਰੇਨ ਦੀਆਂ ਲੜਕੀਆਂ ਨੂੰ ਨਿਸ਼ਾਨਾ ਬਣਾ ਰਿਹਾ ਜਾ ਰਿਹਾ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਰੂਸ ਅਤੇ ਯੂਕਰੇਨ ਵਿਚਕਾਰ ਤਣਾਅ ਲਗਾਤਾਰ ਵਧਦਾ ਜਾ ਰਿਹਾ ਹੈ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਦੀਆਂ ਹਨ ਰੂਸ ਯੂਕਰੇਨ ਜੰਗ ਗਿਆਰਾਂ ਦਿਨਾਂ ਤੋਂ ਜਾਰੀ ਹੈ ਰੂਸੀ ਫ਼ੌਜੀ ਯੂਕਰੇਨ ਦੇ ਸ਼ਹਿਰਾਂ ਵਿਚ ਅੰਨ੍ਹੇਵਾਹ ਮਿਜ਼ਾਈਲਾਂ ਦਾਗ ਰਹੇ ਹਨ ਦੋਵੇਂ ਦੇਸ਼ਾਂ ਵਿਚ ਨੁਕਸਾਨ ਨੂੰ ਲੈ ਕੇ ਕਈ ਤਰ੍ਹਾਂ ਦੇ ਦਾਅਵੇ ਕੀਤੇ ਜਾ ਰਹੇ ਹਨ ਇਸੇ ਵਿਚਾਲੇ ਇਕ ਯੂਕਰੇਨ ਦੀ ਰਹਿਣ ਵਾਲੀ ਔਰਤ ਨੇ ਦਾਅਵਾ ਕੀਤਾ ਹੈ ਕਿ ਰੂਸ ਦੇ ਫੌਜੀ ਔਰਤਾਂ ਨਾਲ ਜਬਰ ਜਨਾਹ ਕਰ ਰਹੇ ਹਨ ਇਸ ਤੋਂ ਪਹਿਲਾਂ ਯੂਕਰੇਨ ਦੇ ਵਿਦੇਸ਼ ਮੰਤਰੀ ਦਮਿਤਰੋ ਕੁਲੇਬਾ ਵੀ ਰੂਸੀ ਫ਼ੌਜੀਆਂ ਤੇ

ਯੂਕਰੇਨੀ ਔਰਤਾਂ ਨਾਲ ਜਬਰ ਜਨਾਹ ਦਾ ਦੋਸ਼ ਲਾਇਆ ਸੀ ਇਕ ਰਿਪੋਰਟ ਮੁਤਾਬਕ ਖੇਰ ਸੋਹਣਾ ਵਿਚ ਰਹਿਣ ਵਾਲੀ ਔਰਤ ਨੇ ਸ਼ਹਿਰ ਦੇ ਮਾੜੇ ਹਾਲਾਤ ਅਤੇ ਔਰਤਾਂ ਤੇ ਹੋ ਰਹੇ ਤਸ਼ੱਦਦ ਬਾਰੇ ਦੱਸਦਿਆਂ ਕਿਹਾ ਕਿ ਉਨ੍ਹਾਂ ਨੇ ਔਰਤਾਂ ਤੇ ਕੁੜੀਆਂ ਨਾਲ ਜਬਰ ਜਨਾਹ ਕਰਨਾ ਸ਼ੁਰੂ ਕਰ ਦਿੱਤਾ ਹੈ ਸਤਾਰਾਂ ਸਾਲਾਂ ਦੀ ਇੱਕ ਕੁੜੀ ਨਾਲ ਅਜਿਹਾ ਹੋਇਆ ਉਸ ਨਾਲ ਪਹਿਲਾਂ ਜਬਰ ਜਨਾਹ ਹੋਇਆ ਤੇ ਫਿਰ ਉਸ ਨੂੰ ਮਾਰ ਦਿੱਤਾ ਗਿਆ ਹਾਲਾਂਕਿ ਇਨ੍ਹਾਂ ਦਾਅਵਿਆਂ ਦੀ ਅਜੇ ਤੱਕ ਕੋਈ ਪੁਸ਼ਟੀ ਨਹੀਂ ਹੋਈ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

 

Leave a Reply

Your email address will not be published.