ਚੋਣ ਨਤੀਜਿਆਂ ਤੋਂ ਪਹਿਲਾਂ ਬਿਕਰਮ ਮਜੀਠੀਆ ਦੇ ਲਈ ਆਈ ਵੱਡੀ ਮਾੜੀ ਖਬਰ ਸਾਹਮਣੇ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪੰਜਾਬ ਦੇ ਵਿੱਚ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਸਿਆਸਤ ਗਰਮਾਈ ਹੋਈ ਹੈ ਤੇ ਸਾਰੀਆਂ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਣ ਅਤੇ ਸਾਰੀਆਂ ਪਾਰਟੀਆਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਵਿਕਾਸ ਕੀਤਾ ਜਾਵੇਗਾ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਬਿਕਰਮਜੀਤ ਸਿੰਘ ਮਜੀਠੀਆ ਦੇ ਨਾਲ ਜੁੜੀ ਹੋਈ ਇੱਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਬਿਕਰਮਜੀਤ ਸਿੰਘ ਮਜੀਠੀਆ ਨ ਸ਼ਾ ਤਸਕਰੀ ਦੇ ਮਾਮਲੇ ਵਿੱਚ ਜੇਲ੍ਹ ਦੇ ਵਿੱਚ ਬੰਦ ਹਨ ਕਿਉਂਕਿ ਉਨ੍ਹਾਂ ਦੇ

ਉੱਪਰ ਕਾਂਗਰਸ ਦੇ ਵੱਲੋਂ ਇਲਜ਼ਾਮ ਲਗਾਏ ਗਏ ਸਨ ਅਤੇ ਕਿਹਾ ਜਾ ਰਿਹਾ ਸੀ ਕਿ ਉਨ੍ਹਾਂ ਦੇ ਵਲੋਂ ਨ ਸ਼ਾ ਵੇਚਿਆ ਜਾ ਰਿਹਾ ਹੈ ਜਿਸਦੇ ਕਾਰਨ ਉਨ੍ਹਾਂ ਤੇ ਪਰਚਾ ਦਰਜ ਕੀਤਾ ਗਿਆ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਹ ਪੁਲੀਸ ਹਿਰਾਸਤ ਵਿੱਚ ਹਨ ਇਸ ਦੇ ਨਾਲ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਉਹ ਚੋਣਾਂ ਦੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸਨ ਜੋ ਕਿ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜ ਰਹੇ ਸਨ ਅਤੇ ਉਨ੍ਹਾਂ ਨੂੰ ਹੁਣ ਬਾਈ ਮਾਰਚ ਤੱਕ ਨਿਆਂਇਕ ਹਿਰਾਸਤ ਵਿੱਚ ਲਿਆ ਗਿਆ ਹੈ ਤੇ ਬਾਈ ਮਾਰਚ ਤੱਕ ਉਹ ਜੇਲ੍ਹ ਵਿੱਚੋਂ ਬਾਹਰ ਨਹੀਂ ਆ ਸਕਦੀ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਦੱਸ ਮਾਰਚ ਨੂੰ ਚੋਣਾਂ ਦੇ ਨਤੀਜੇ ਆਉਣੇ ਹਨ ਅਤੇ ਚੋਣਾਂ ਦੇ ਨਤੀਜਿਆਂ ਦੇ ਦੌਰਾਨ ਬਿਕਰਮਜੀਤ ਸਿੰਘ ਮਜੀਠੀਆ ਜੇਲ੍ਹ ਵਿੱਚ ਹੀ ਰਹਿਣਗੇ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਜਦੋਂ ਬਿਕਰਮਜੀਤ ਸਿੰਘ ਮਜੀਠੀਆ ਆਪਣੇ ਜੇਲ੍ਹ ਦੇ ਵਿੱਚੋਂ ਬਾਹਰ ਆਉਣਗੇ ਤਾਂ ਇਸ ਸਮੇਂ ਪੰਜਾਬ ਦੇ ਵਿੱਚ ਇੱਕ ਨਵੀਂ ਸਰਕਾਰ ਬਣ ਚੁੱਕੀ ਹੋਵੇਗੀ ਇਸ

ਖਬਰ ਦੇ ਸਾਹਮਣੇ ਉਕਤ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਬ੍ਰਿਕਸ ਬਿਕਰਮਜੀਤ ਸਿੰਘ ਮਜੀਠੀਆ ਨੂੰ ਹਮੇਸ਼ਾ ਲਈ ਹੀ ਜੇਲ੍ਹ ਵਿਚ ਰੱਖਣਾ ਚਾਹੀਦਾ ਹੈ ਕਿਉਂਕਿ ਉਸ ਨੇ ਬਹੁਤ ਸਾਰੇ ਮਾਵਾਂ ਦੇ ਪੁੱਤਾਂ ਨੂੰ ਮਰਵਾਇਆ ਹੈ ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਬਿਕਰਮਜੀਤ ਸਿੰਘ ਮਜੀਠੀਆ ਨੇ ਪੰਜਾਬ ਦੀ ਜਵਾਨੀ ਨੂੰ ਬਹੁਤਿਆਂ ਦਾ ਪ੍ਰਬੰਧ ਕੀਤਾ ਹੈ ਇਸ ਲਈ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਦਿੱਤੇ ਜਾਣਾ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.