ਪੰਜਾਬ ਦੇ ਵਿੱਚ ਇਨ੍ਹਾਂ ਥਾਂਵਾਂ ਤੇ ਹੋਣਗੀਆਂ ਦੁਬਾਰਾ ਚੋਣਾਂ

Uncategorized

ਜਿਵੇਂ ਕਿ ਸਭ ਨੂੰ ਪਤਾ ਈ ਐ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਇਸ ਤੋਂ ਬਾਅਦ ਪੰਜਾਬ ਦੇ ਵਿੱਚ ਸਿਆਸਤ ਗਰਮਾਈ ਹੋਈ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਣ ਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਉਪਰ ਵਿਕਾਸ ਕੀਤਾ ਜਾਵੇਗਾ ਇਸ ਦੇ ਨਾਲ ਹੀ ਸਾਰੀਆਂ ਪਾਰਟੀਆਂ ਵੱਲੋਂ ਇੱਕ ਦੂਜੇ ਉੱਪਰ ਤੰਜ ਵੀ ਕੱਸੇ ਜਾ ਰਹੇ ਹਨ ਇਸਦੇ ਨਾਲ ਹੀ ਇਕ ਵੱਡੀ ਖਬਰ ਸਾਹਮਣੇ ਆਈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਹੁਣ ਵਿਧਾਨ ਸਭਾ ਚੋਣਾਂ ਤੋਂ ਬਾਅਦ ਹੁਣ ਰਾਜ ਸਭਾ ਦੀਆਂ ਪੰਜ ਸੀਟਾਂ ਦੇ ਉੱਪਰ

ਪੰਜਾਬ ਦੇ ਵਿੱਚ ਇੱਕ ਵਾਰ ਫਿਰ ਤੋਂ ਚੋਣਾਂ ਹੋਣ ਜਾ ਰਹੀਆਂ ਹਨ ਜਿਸ ਦੇ ਬਾਰੇ ਦੱਸਿਆ ਜਾ ਰਿਹਾ ਹੈ ਕਿ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨ ਸਭਾ ਦੀਆਂ ਚੋਣਾਂ ਹੋਈਆਂ ਹਨ ਜਿਸ ਦੇ ਨਤੀਜੇ ਦੱਸ ਮਾਰਚ ਨੂੰ ਐਲਾਨੇ ਜਾਣੇ ਹਨ ਜਿਸ ਕਾਰਨ ਪੰਜਾਬ ਦੇ ਵਿੱਚ ਲੋਕਾਂ ਦੇ ਵਿਚ ਇਹ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਕਿਸ ਪਾਰਟੀ ਦੇ ਵੱਲੋਂ ਪੰਜਾਬ ਦੇ ਵਿੱਚ ਆਪਣੀ ਸਰਕਾਰ ਬਣਾਈ ਜਾਵੇਗੀ ਪਰ ਇਸੇ ਦੌਰਾਨ ਇਕ ਹੋਰ ਖਬਰ ਸਾਹਮਣੇ ਆ ਰਹੀ ਹੈ ਕਿ ਹੁਣ ਪੰਜਾਬ ਦੇ ਇਨ੍ਹਾਂ ਪੰਜ ਸੀਟਾਂ ਦੇ ਉੱਤੇ ਦੁਬਾਰਾ ਚੋਣਾਂ ਹੋਣ ਜਾ ਰਹੀਆਂ ਹਨ ਦੱਸ ਦਈਏ ਕਿ ਭਾਰਤੀ ਚੋਣ ਕਮਿਸ਼ਨ ਨੇ

ਪੰਜਾਬ ਦੀਆਂ ਪੰਜ ਰਾਜ ਸਭਾ ਸੀਟਾਂ ਸਮੇਤ ਕੁੱਲ ਤੇਰਾਂ ਰਾਜ ਸਭਾ ਸੀਟਾਂ ਲਈ ਚੋਣਾਂ ਦਾ ਐਲਾਨ ਕੀਤਾ ਉਨ੍ਹਾਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਸੂਬੇ ਵਿੱਚ ਪੰਜਾਬ ਰਾਜ ਸਭਾ ਸੀਟਾਂ ਲਈ ਚੋਣਾਂ ਹੋਣਗੀਆਂ ਜਿਸ ਦਾ ਅੈਲਾਨ ਕਰ ਦਿੱਤਾ ਗਿਆ ਹੈ ਪੰਜਾਬ ਰਾਜ ਸਭਾ ਸੀਟਾਂ ਲਈ ਚੋਣ ਇਕੱਤੀ ਮਾਰਚ ਦੋ ਹਜਾਰ ਬਾਈ ਨੂੰ ਹੋਵੇਗੀ ਰਾਜ ਸਭਾ ਲਈ ਚੌਦਾਂ ਮਾਰਚ ਨੂੰ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾਣਗੀਆਂ ਅਤੇ ਇੱਕੀ ਮਾਰਚ ਨਾਮਜ਼ਦਗੀਆਂ ਲਈ ਆਖਰੀ ਤਰੀਕ ਹੋਵੇਗੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.