ਪਸ਼ੂ ਪਾਲਕਾਂ ਲਈ ਆਈ ਵੱਡੀ ਖ਼ਬਰ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਕਣਕ ਦੀ ਫਸਲ ਹੁਣ ਪੰਜਾਬ ਦੇ ਵਿੱਚ ਪੱਕਣ ਵਾਲੀ ਹੈ ਅਤੇ ਆਉਣ ਵਾਲੇ ਸਮੇਂ ਦੇ ਵਿੱਚ ਕਣਕ ਦੀ ਕਟਾਈ ਕੀਤੀ ਜਾਵੇਗੀ ਅਤੇ ਦੱਸਿਆ ਜਾ ਰਿਹਾ ਹੈ ਕਿ ਉਸ ਤੋਂ ਬਾਅਦ ਕਣਕ ਦੀ ਜੋ ਰਹਿੰਦ ਖੂੰਹਦ ਰਹਿ ਜਾਂਦੀ ਹੈ ਉਸ ਦੀ ਤੂੜੀ ਬਣਾਈ ਜਾਂਦੀ ਹੈ ਜੋ ਕਿ ਪਸ਼ੂਆਂ ਦੇ ਚਾਰੇ ਦੇ ਲਈ ਵਰਤੀ ਜਾਂਦੀ ਹੈ ਇਸ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪਸ਼ੂ ਪਾਲਕਾਂ ਦੇ ਲਈ ਇੱਕ ਵੱਡੀ ਮਾੜੀ ਖ਼ਬਰ ਸਾਹਮਣੇ ਆਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਆਉਣ ਵਾਲੇ ਸਮੇਂ ਦੇ ਵਿੱਚ ਪਸ਼ੂ ਪਾਲਕਾਂ ਨੂੰ ਤੂੜੀ ਦੇ ਮੁੱਲ ਬਹੁਤ ਜ਼ਿਆਦਾ ਵੱਡੀ ਮਾਤਰਾ ਦੇ ਵਿੱਚ ਦੇਣੇ ਪੈਣਗੇ ਜਿਸ ਦੇ ਕਾਰਨ ਦੱਸਿਆ ਜਾ ਰਿਹਾ ਹੈ ਕਿ ਹੁਣ ਸਾਰੇ ਹੀ ਪਸ਼ੂ ਪਾਲਕਾਂ ਦੇ

ਲਈ ਇੱਕ ਵੱਡੀ ਮਾੜੀ ਖ਼ਬਰ ਸਾਹਮਣੇ ਆਈ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਹੁਣ ਕਣਕ ਦੇ ਸੀਜ਼ਨ ਆਉਣ ਤੋਂ ਪਹਿਲਾਂ ਹੀ ਤੂੜੀ ਦਾ ਮੁੱਲ ਅੱਠ ਸੌ ਰੁਪਏ ਤੋਂ ਜ਼ਿਆਦਾ ਵਧ ਚੁੱਕਿਆ ਹੈ ਜਿਸਦੇ ਕਾਰਨ ਲੋਕਾਂ ਦੇ ਵਿੱਚ ਜ਼ਿਆਦਾ ਚਿੰਤਾ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਸਾਰੀਆਂ ਹੀ ਫ਼ਸਲਾਂ ਖ਼ਰਾਬ ਹੋ ਜਾਣ ਦੇ ਕਾਰਨ ਕਿਸਾਨਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸਦੇ ਕਾਰਨ ਹੁਣ ਕਿਸਾਨਾਂ ਦੇ ਵੱਲੋਂ ਤੂਡ਼ੀ ਦਾ ਰੇਟ ਵਧਾ ਦਿੱਤਾ ਗਿਆ ਹੈ ਜਿਥੇ ਬਾਰੇ ਕਿਹਾ ਜਾ ਰਿਹਾ ਹੈ ਕਿ ਹੁਣ ਲੋਕਾਂ ਦੇ ਵੱਲੋਂ ਇਸ ਬਾਰੇ ਵੱਖ ਵੱਖ ਵਿਚਾਰ ਦਿੱਤੇ ਕਾਰਨ ਬਹੁਤੇ ਲੋਕਾਂ ਦਾ ਕਹਿਣਾ ਹੈ ਕਿ ਇਹ ਸਰਾਸਰ ਧੱਕਾ ਹੋ ਰਿਹਾ ਹੈ ਅਤੇ ਉਨ੍ਹਾਂ ਦੇ ਨਾਲ ਇਸ ਨੂੰ ਲੈ ਕੇ ਦੋਗਲਾਪਣ ਹੋ ਰਿਹਾ ਹੈ ਕਿਉਂਕਿ ਆਮ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਨਾਲ ਕਣਕ ਦੇ ਰੇਟ ਵੀ ਬਹੁਤ ਜ਼ਿਆਦਾ ਵਧਾ ਦਿੱਤੇ ਗਏ ਹਨ ਅਤੇ ਇਸ ਦੇ ਨਾਲ ਹੀ

ਤੂੜੀ ਦਾ ਰੇਟ ਵੀ ਵਧਾ ਦਿੱਤਾ ਗਿਆ ਹੈ ਜਿਸ ਦੇ ਨਾਲ ਆਮ ਲੋਕਾਂ ਦੀ ਜ਼ਿੰਦਗੀ ਬਹੁਤ ਜ਼ਿਆਦਾ ਖ਼ਰਾਬ ਹੋ ਜਾਵੇਗੀ ਜੋ ਕਿ ਪਸ਼ੂ ਪਾਲਕ ਹਨ ਉਨ੍ਹਾਂ ਨੂੰ ਤੂੜੀ ਬਹੁਤ ਜ਼ਿਆਦਾ ਰੇਟ ਤੇ ਦੇਣੀ ਪਵੇਗੀ ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਰਿਸ਼ਤੇਦਾਰਾਂ ਅਤੇ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰਾ ਕੁਝ ਸਰਕਾਰਾਂ ਦੁਆਰਾ ਕੀਤਾ ਜਾ ਰਿਹਾ ਹੈ ਜਿਸਦੇ ਕਾਰਨ ਸਰਕਾਰਾਂ ਇਸ ਦੇ ਲਈ ਜ਼ਿੰਮੇਵਾਰ ਹਨ ਇਸ ਖਬਰ ਦੇ ਸਾਹਮਣੇ ਉਦੋਂ ਲੋਕਾਂ ਵੱਲੋਂ ਸਰਕਾਰਾਂ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਤੁਸੀਂ ਵੀ ਆਪਣੇ ਵਿਚਾਰ ਕਮੈਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.