ਪ੍ਰਕਾਸ਼ ਸਿੰਘ ਬਾਦਲ ਬਾਰੇ ਆਈ ਬੜੀ ਮਾੜੀ ਖਬਰ ਸਾਹਮਣੇ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਈਅਾਂ ਸਨ ਅਤੇ ਦੱਸ ਮਾਰਚ ਉਨ੍ਹਾਂ ਦਾ ਨਤੀਜਾ ਸਭ ਦੇ ਸਾਹਮਣੇ ਆਉਣਾ ਸੀ ਅਤੇ ਅੱਜ ਇਨ੍ਹਾਂ ਦਾ ਨਤੀਜਾ ਸਭ ਦੇ ਸਾਹਮਣੇ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਨੇ ਸਾਰੀਆਂ ਹੀ ਪਾਰਟੀਆਂ ਨੂੰ ਬੁਰੀ ਤਰ੍ਹਾਂ ਹਰਾ ਦਿੱਤਾ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਲੋਕਾਂ ਦੇ ਬੱਚੇ ਇਸ ਨੂੰ ਲੈ ਕੇ ਬਹੁਤ ਜ਼ਿਆਦਾ ਖੁਸ਼ੀ ਦੇਖੀ ਜਾ ਰਿਹਾ ਹੈ ਕਿਉਂਕਿ ਸਾਰੇ ਹੀ ਲੋਕ ਇਨ੍ਹਾਂ ਪਾਰਟੀਆਂ ਤੋਂ ਅੱਕੇ ਹੋਏ ਸਨ ਤੇ ਇਨ੍ਹਾਂ ਲੋਕਾਂ ਦੇ ਨਾਲ ਇਨ੍ਹਾਂ ਪਾਰਟੀਆਂ ਦੇ ਵੱਲੋਂ ਬੁਰਾ ਸਲੂਕ ਕੀਤਾ ਜਾ ਰਿਹਾ ਸੀ ਜਿਸ ਤੋਂ ਬਾਅਦ ਹੁਣ ਜਦੋਂ ਇਨ੍ਹਾਂ ਦੇ ਨਤੀਜੇ ਆਏ ਹਨ ਤਾਂ ਲੋਕਾਂ ਦੇ

ਵਿਚ ਬਹੁਤ ਜ਼ਿਆਦਾ ਖੁਸ਼ੀ ਦੇਖੀ ਜਾ ਰਹੀ ਇਸ ਦੇ ਨਾਲ ਹੀ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਦੇ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਪਚੱਤਰ ਸਾਲ ਦੇ ਸਫਰ ਦੇ ਵਿਚ ਪਹਿਲੀ ਵਾਰ ਉਨ੍ਹਾਂ ਨੂੰ ਕਿਸੇ ਨੇ ਹਰਾ ਦਿੱਤਾ ਹੈ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਉਨ੍ਹਾਂ ਦੀ ਜਿੱਤ ਦਾ ਸਫਰ ਖ਼ਤਮ ਹੋ ਚੁੱਕਿਆ ਹੈ ਤੇ ਲੋਕਾਂ ਨੇ ਉਨ੍ਹਾਂ ਨੂੰ ਹਰਾ ਦਿੱਤਾ ਹੈ ਇਸ ਖ਼ਬਰ ਦੇ ਸਾਹਮਣਿਓਂ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੋਂ ਲੋਕਾਂ ਦਾ ਕਹਿਣਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਇਸ ਵਾਰ ਚੋਣਾਂ ਦੇ ਵਿਚ ਭਾਗ ਨਹੀਂ ਲੈਣਾ ਚਾਹੀਦਾ ਸੀ ਕਿਉਂਕਿ ਉਨ੍ਹਾਂ ਨੂੰ ਪਤਾ ਸੀ ਕਿ ਇਸ ਵਾਰ ਲੋਕ ਉਨ੍ਹਾਂ ਨੂੰ ਪਸੰਦ

ਨਹੀਂ ਕਰਦੇ ਪਰ ਉਨ੍ਹਾਂ ਦੇ ਵੱਲੋਂ ਕੁਰਸੀ ਦੇ ਲਾਲਚ ਦੇ ਵਿਚ ਇਹ ਸਾਰਾ ਕੁਝ ਕੀਤਾ ਗਿਆ ਇਸਦੇ ਨਾਲ ਹੀ ਲੋਕਾਂ ਦੇ ਵੱਲੋਂ ਪ੍ਰਕਾਸ਼ ਸਿੰਘ ਬਾਦਲ ਦਾ ਮਜ਼ਾਕ ਵੀ ਉਡਾਇਆ ਜਾ ਰਿਹਾ ਹੈ ਅਤੇ ਲੋਕਾਂ ਦਾ ਕਹਿਣਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਇਕ ਵਾਰ ਹਾਰ ਕੇ ਹੀ ਇਸ ਦੁਨੀਆਂ ਤੋਂ ਜਾਣਾ ਚਾਹੁੰਦੇ ਸਨ ਇਸ ਲਈ ਉਹ ਇਸ ਚੋਣਾਂ ਦੇ ਵਿਚ ਭਾਗ ਲੈ ਲਿਆ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਵੱਲੋਂ ਕੰਵਲ ਹੋਰੀਂ ਬਹੁਤ ਸਾਰੇ ਪੰਜਾਬੀ ਬਚਾਅ ਕੀਤੇ ਜਾਣ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.