ਹੁਣੇ ਹੁਣੇ ਭਗਵੰਤ ਮਾਨ ਨੇ ਕਰ ਦਿੱਤਾ ਇਹ ਵੱਡਾ ਐਲਾਨ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਇਸਦੇ ਨਾਲ ਹੀ ਦੱਸ ਮਾਰਚ ਨੂੰ ਇਨ੍ਹਾਂ ਦਾ ਨਤੀਜਾ ਸਭ ਦੇ ਸਾਹਮਣੇ ਆਉਣਾ ਸੀ ਅਤੇ ਹੁਣ ਇਹ ਨਤੀਜਾ ਸਭ ਦੇ ਸਾਹਮਣੇ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਨੇ ਸਾਰੀਆਂ ਹੀ ਪਾਰਟੀਆਂ ਨੂੰ ਬੁਰੀ ਤਰ੍ਹਾਂ ਹਰਾ ਦਿੱਤਾ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਹੁਣ ਪੰਜਾਬ ਦੀ ਸਰਕਾਰ ਬਣਾਉਣ ਜਾ ਰਹੀ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਮੁੱਖ ਮੰਤਰੀ ਭਗਵੰਤ ਮਾਨ ਜੀ ਬਣ ਜਾ ਰਹੇ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਲੋਕਾਂ ਦੇ ਵੱਲੋਂ ਵੱਖ ਵੱਖ ਤਰੀਕਾਂ ਦੇ ਨਾਲ ਭਗਵੰਤ ਮਾਨ ਨੂੰ ਆਮ

ਦੀ ਪਾਰਟੀ ਦੀ ਪਾਰਟੀ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਹੁਣ ਪੰਜਾਬ ਦੇ ਮੁੱਖ ਮੰਤਰੀ ਬਣ ਚੁੱਕੇ ਹਨ ਅਤੇ ਇਸਦੇ ਨਾਲ ਹੀ ਵੱਡੀ ਖ਼ਬਰ ਸਾਹਮਣੇ ਆਈ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਨੇ ਮੁੱਖ ਮੰਤਰੀ ਬਣਦਿਆਂ ਹੀ ਇਕ ਵੱਡਾ ਐਲਾਨ ਕਰ ਦਿੱਤਾ ਹੈ ਜਿਸ ਵਿੱਚ ਦੱਸਿਆ ਜਾਵੇਗਾ ਕਿ ਭਗਵੰਤ ਮਾਨ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਸਹੁੰ ਚੁੱਕ ਸਮਾਗਮ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿੱਚ ਰੱਖਿਆ ਗਿਆ ਹੈ ਇਸ ਤੋਂ ਬਾਅਦ ਉਨ੍ਹਾਂ ਨੇ ਇੱਕ ਹੋਰ ਵੀ ਬਿਆਨ ਦਿੱਤਾ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਕਿਸੇ ਵੀ ਦਫਤਰ ਦੇ ਵਿੱਚ ਮੁੱਖ ਮੰਤਰੀ ਦੀ ਤਸਵੀਰ ਨਹੀਂ ਲੱਗੇਗੀ ਇਸ ਦੇ ਨਾਲ ਉਨ੍ਹਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਦੀ ਤਸਵੀਰ ਦੀ ਥਾਂ ਤੇ ਹੁਣ ਸਾਰੇ ਹੀ ਦਫ਼ਤਰਾਂ ਦੇ ਵਿੱਚ ਸ਼ਹੀਦ ਭਗਤ ਸਿੰਘ ਅਤੇ ਬਾਬਾ ਅੰਬੇਦਕਰ

ਦੀ ਤਸਵੀਰ ਲੱਗੇਗੀ ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਨ੍ਹਾਂ ਦੀ ਤਾਰੀਫ਼ ਕੀਤੀ ਜਾ ਰਹੀ ਹੈ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਲੋਕਾਂ ਵੱਲੋਂ ਵੀ ਹੋਰ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਲੋਕਾਂ ਦਾ ਕਹਿਣਾ ਹੈ ਕਿ ਭਗਵੰਤ ਮਾਨ ਦੀ ਇਹ ਬਹੁਤ ਵਧੀਆ ਸੋਚ ਹੈ ਅਤੇ ਉਨ੍ਹਾਂ ਦੇ ਵੱਲੋਂ ਹਮੇਸ਼ਾ ਹੀ ਸ਼ਹੀਦਾਂ ਦਾ ਸਤਿਕਾਰ ਕੀਤਾ ਜਾਂਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.