ਦੋਵੇਂ ਸੀਟਾਂ ਹਾਰਨ ਤੋਂ ਬਾਅਦ ਚਰਨਜੀਤ ਚੰਨੀ ਨੇ ਕੀਤਾ ਇਹ ਵੱਡਾ ਕੰਮ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਇਸ ਦਾ ਨਤੀਜਾ ਵੀ ਸਭ ਦੇ ਸਾਹਮਣੇ ਆ ਚੁੱਕਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਨੇ ਸਾਰੀਆਂ ਪਾਰਟੀਆਂ ਨੂੰ ਹਰਾ ਦਿੱਤਾ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਉਨ੍ਹਾਂ ਦੀ ਪਾਰਟੀ ਨੇ ਬਹੁਮਤ ਦੇ ਨਾਲ ਇਸ ਵਿਧਾਨ ਸਭਾ ਚੋਣਾਂ ਦੇ ਵਿੱਚ ਸੂਤਰਾਂ ਤੋਂ ਪ੍ਰਾਪਤ ਕੀਤੀ ਹੈ ਜਿਸ ਤੋਂ ਬਾਅਦ ਸਾਰੇ ਹੀ ਲੋਕਾਂ ਦੇ ਵਲੋਂ ਆਪਣੇ ਆਪਣੇ ਤਰੀਕੇ ਦੇ ਨਾਲ ਆਮ ਆਦਮੀ ਪਾਰਟੀ ਨੂੰ ਵਧਾਈ ਦਿੱਤੀ ਜਾ ਰਹੀ ਹੈ ਵਿਦੇਸ਼ਾਂ ਦੇ ਵਿੱਚ ਵਿਆਹਾਂ ਦੀ ਪਾਰਟੀ ਦੀ ਜਿੱਤ ਤੇ ਖੁਸ਼ੀ ਮਨਾਈ ਜਾ ਰਹੀ ਹੈ ਅਤੇ ਬਹੁਤ ਸਾਰੀਆਂ ਵੀਡੀਓ ਸਾਹਮਣੇ ਆ ਰਹੇ ਹਨ

ਜਿੱਥੇ ਕਿ ਵਿਦੇਸ਼ਾਂ ਦੇ ਵਿਚ ਵੱਡੀ ਸਕਰੀਨ ਲਗਾ ਕੇ ਲੋਕਾਂ ਦੇ ਵਲੋਂ ਇਹ ਰਿਜ਼ਲਟ ਦੇਖੇ ਜਾ ਰਹੇ ਸਨ ਅਤੇ ਉਨ੍ਹਾਂ ਦੇ ਵੱਲੋਂ ਨੱਚ ਕੇ ਖੁਸ਼ੀ ਮਨਾਈ ਜਾ ਰਹੀ ਦੇਸ਼ ਦੇ ਨਾਲ ਹੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਹਾਰ ਤੋਂ ਬਾਅਦ ਕਾਂਗਰਸ ਪਾਰਟੀ ਦੇ ਵਿੱਚ ਫਿਰ ਤੋਂ ਭੂਚਾਲ ਆ ਚੁੱਕਿਆ ਹੈ ਤੇ ਸਾਰੇ ਹੀ ਕਾਂਗਰਸੀ ਵਰਕਰ ਇੱਕ ਦੂਜੇ ਦੇ ਖ਼ਿਲਾਫ਼ ਹੁੰਦੇ ਹੋਏ ਨਜ਼ਰ ਆ ਰਹੇ ਹਨ ਇਸਦੇ ਨਾਲ ਹੀ ਕਬੱਡੀ ਖ਼ਬਰ ਦਾ ਚਰਨਜੀਤ ਚੰਨੀ ਦੇ ਨਾਲ ਜੁੜੀ ਹੋਈ ਸਾਹਮਣੇ ਆਵੇਗੀ ਰਿਸ਼ਤੇ ਵਿੱਚ ਦੱਸਿਆ ਜਾ ਰਿਹਾ ਹੈ ਕਿ ਚਰਨਜੀਤ ਚੰਨੀ ਨੇ ਅੱਜ ਗਿਆਰਾਂ ਮਾਰਚ ਨੂੰ ਆਪਣੇ ਘਰ ਇੱਕ ਮੀਟਿੰਗ ਬੁਲਾਈ ਹੈ ਇਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਦੇ ਵਿੱਚ ਸਾਰੇ ਹੀ ਕੈਬਨਿਟ ਮੰਤਰੀ ਪਹੁੰਚ ਰਹੇ ਹਨ

ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਇਹ ਮੀਟਿੰਗ ਦੇ ਦੌਰਾਨ ਸਾਰੀ ਹੀ ਕੈਬਨਿਟ ਮੰਤਰੀ ਅਸਤੀਫ਼ਾ ਦੇ ਸਕਦੇ ਹਨ ਇਸਦੇ ਨਾਲ ਹੀ ਕਿਹਾ ਜਾ ਰਿਹਾ ਹੈ ਕਿ ਚਰਨਜੀਤ ਚੰਨੀ ਵੀ ਆਪਣਾ ਅਸਤੀਫਾ ਦੇ ਸਕਦੇ ਹਨ ਇਸ ਖਬਰ ਦੇ ਸਾਹਮਣੇ ਕਰਵਾਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਇੱਕ ਜਾਨ ਬਹੁਤ ਲੋਕਾਂ ਦਾ ਕਹਿਣਾ ਹੈ ਕਿ ਚਰਨਜੀਤ ਚੰਨੀ ਦੇ ਵੱਲੋਂ ਹੁਣ ਅਸਤੀਫਾ ਦੇ ਦੇਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਨੂੰ ਪੰਜਾਬ ਦੇ ਲੋਕ ਬਿਲਕੁਲ ਵੀ ਪਸੰਦ ਨਹੀਂ ਕਰਦੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.