ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਅਗਲੇ ਦਿਨ ਹੀ ਇਸ ਮਹਾਨ ਹਸਤੀ ਦੇ ਘਰ ਛਾਇਆ ਮਾਤਮ

Uncategorized

ਜਿਵੇਂ ਕਿ ਸਭ ਨੂੰ ਪਤਾ ਈ ਆ ਕੇ ਕਰੋਨਾ ਦੇ ਚਲਦਿਆਂ ਬਹੁਤ ਸਾਰੀਆਂ ਅਜਿਹੀਆਂ ਮਹਾਨ ਹਸਤੀਆਂ ਸਾਡੀ ਸੰਸਾਰ ਨੂੰ ਅਲਵਿਦਾ ਕਹਿ ਚੁੱਕੇ ਹਨ ਜਿਨ੍ਹਾਂ ਨੇ ਸਾਡੇ ਪੰਜਾਬ ਦੇ ਲਈ ਜਾਂ ਭਾਰਤ ਦੇ ਲਈ ਬਹੁਤ ਵੱਡੇ ਮੁਕਾਮ ਹਾਸਲ ਕੀਤੇ ਹਨ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋ ਕੇ ਹਟੀਆਂ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਵਿੱਚ ਹਾਲੇ ਵੀ ਸਿਆਸਤ ਗਰਮਾਈ ਹੋਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਤੋਂ ਬਾਅਦ ਲੋਕਾਂ ਦੇ ਵਿੱਚ ਬਹੁਤਿਆਂ ਦਾ ਖੁਸ਼ੀ ਹੈ

ਅਤੇ ਲੋਕਾਂ ਦੇ ਵੱਲੋਂ ਭੰਗੜੇ ਪਾਏ ਜਾ ਰਹੇ ਹਨ ਅਤੇ ਖ਼ੁਸ਼ੀਆਂ ਮਨਾਈਆਂ ਜਾਂਦੀਆਂ ਹਨ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਚੋਣਾਂ ਦੇ ਨਤੀਜਿਆਂ ਤੋਂ ਇਕ ਦਿਨ ਬਾਅਦ ਹੀ ਮਸ਼ਹੂਰ ਰਾਜਨੀਤਕ ਰਾਣਾ ਗੁਰਜੀਤ ਸਿੰਘ ਦੇ ਘਰ ਮਾਤਮ ਛਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਡੇ ਭਰਾ ਰਾਣਾ ਮਹਿੰਦਰ ਸਿੰਘ ਦਾ ਦੇਹਾਂਤ ਹੋ ਗਿਆ ਜਿਸ ਤੋਂ ਬਾਅਦ ਲੋਕਾਂ ਦੇ ਵੱਲੋਂ ਵੱਖ ਵੱਖ ਤਰੀਕਾਂ ਦੇ ਨਾਲ ਉਨ੍ਹਾਂ ਦੀ ਮੌਤ ਤੇ ਦੁੱਖ ਪ੍ਰਗਟ ਕੀਤਾ ਜਾ ਰਿਹਾ

ਅਤੇ ਬਹੁਤ ਲੋਕਾਂ ਦੇ ਵੱਲੋਂ ਰਾਣਾ ਗੁਰਜੀਤ ਸਿੰਘ ਦੇ ਨਾਲ ਉਨ੍ਹਾਂ ਦਾ ਦੁੱਖ ਸਾਂਝਾ ਕੀਤਾ ਜਾ ਰਿਹਾ ਅਤੇ ਬਹੁਤ ਸਾਰੇ ਲੋਕ ਉਨ੍ਹਾਂ ਦੇ ਘਰ ਵੀ ਪਹੁੰਚ ਰਹੇ ਹਨ ਜਿਨ੍ਹਾਂ ਦੇ ਵੱਲੋਂ ਉਨ੍ਹਾਂ ਦੇ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਕਰਵਾਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.