ਧਮਾਕੇਦਾਰ ਜਿੱਤ ਤੋਂ ਬਾਅਦ ਭਗਵੰਤ ਮਾਨ ਦਾ ਵੱਡਾ ਬਿਆਨ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਇਨ੍ਹਾਂ ਦੇ ਨਤੀਜੇ ਸਭ ਦੇ ਸਾਹਮਣੇ ਹਨ ਜਿਸਦੇ ਵਿਚ ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਨੇ ਸਾਰਿਆਂ ਨੂੰ ਹੀ ਹਰਾ ਦਿੱਤਾ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਸਾਰੇ ਹੀ ਲੋਕਾਂ ਦੇ ਵੱਲੋਂ ਵੱਖ ਵੱਖ ਤਰੀਕਾਂ ਦੇ ਨਾਲ ਜਸ਼ਨ ਮਨਾਏ ਜਾ ਰਹੇ ਹਨ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਦੇ ਵੱਲੋਂ ਬਹੁਤ ਸਾਰੇ ਵੀਡੀਓ ਸਾਂਝੀਆਂ ਕੀਤੀਆਂ ਜਾ ਰਹੀਆਂ ਜਿਨ੍ਹਾਂ ਦੇ ਵਿੱਚ ਉਨ੍ਹਾਂ ਦੇ ਵੱਲੋਂ ਲੱਡੂ ਵੰਡੇ ਜਾ ਰਹੇ ਹਨ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਪੁਲਿਸ ਮੁਲਾਜ਼ਮਾਂ ਦੇ ਵੱਲੋਂ ਵੀ ਭੰਗੜੇ ਪਾਏ ਜਾ ਰਹੇ ਹਨ ਕਿਉਂਕਿ ਉਨ੍ਹਾਂ ਦਾ ਕਹਿਣਾ ਹੈ

ਕਿ ਕਾਂਗਰਸ ਪਾਰਟੀ ਦੇ ਵਲੋਂ ਉਨ੍ਹਾਂ ਦੀ ਬੇਇੱਜ਼ਤੀ ਕੀਤੀ ਗਈ ਸੀ ਜਿਸ ਤੋਂ ਬਾਅਦ ਉਨ੍ਹਾਂ ਦੇ ਵਿੱਚ ਬਹੁਤ ਜ਼ਿਆਦਾ ਖੁਸ਼ੀ ਹੈ ਕਿ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ ਇਸਦੇ ਨਾਲ ਹੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੇ ਦੱਸਿਆ ਜਾ ਰਿਹਾ ਹੈ ਕਿ ਹੁਣ ਜਿੱਤ ਤੋਂ ਬਾਅਦ ਭਗਵੰਤ ਮਾਨ ਦੇ ਵਲੋਂ ਸਾਰਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਗਿਆ ਹੈ ਕਿ ਉਹਨਾਂ ਦਾ ਕਹਿਣਾ ਹੈ ਕਿ ਕਿਸੇ ਵੀ ਸਰਕਾਰੀ ਦਫ਼ਤਰ ਦੇ ਮੁੱਖ ਮੰਤਰੀ ਦੀ ਤਸਵੀਰ ਨਹੀਂ ਲਗੇਗੀ ਹੁਣ ਹਰ ਇਕ ਦਫਤਰ ਦੇ ਵਿਚ ਸ਼ਹੀਦ ਭਗਤ ਸਿੰਘ ਅਤੇ ਬਾਬਾ ਅੰਬੇਦਕਰ ਦੀ ਤਸਵੀਰ ਲੱਗੇਗੀ ਇਸ ਦੇ ਨਾਲ ਹੀ ਉਨ੍ਹਾਂ ਦੇ ਵੱਲੋਂ ਹੋਰ ਬਹੁਤ ਸਾਰੇ ਐਲਾਨ ਕੀਤੇ ਗਏ ਹਨ ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.