ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲੇ ਦਿਨ ਹੀ ਲੈ ਲਿਆ ਵੱਡਾ ਫੈਸਲਾ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਨਾ ਧੁਨਾਂ ਦੇ ਬਚਾਵਾਂ ਦੀ ਪਾਰਟੀ ਦੀ ਜਿੱਤ ਹੋਈ ਹੈ ਜਿਸ ਤੋਂ ਬਾਅਦ ਲੋਕਾਂ ਦੇ ਵੱਲੋਂ ਬਹੁਤ ਬਟੀ ਏ ਪੱਧਰ ਦੇ ਉਪਰ ਖੁਸ਼ੀ ਮਨਾਈ ਜਾ ਰਹੀ ਹੈ ਸਾਰੇ ਹੀ ਲੋਕਾਂ ਦੇ ਵੱਲੋਂ ਜਸ਼ਨ ਮਨਾਏ ਜਾ ਰਹੇ ਹਨ ਅਤੇ ਸਾਰੇ ਹੀ ਲੋਕਾਂ ਦੇ ਵੱਲੋਂ ਭੰਗੜੇ ਪਾਏ ਜਾ ਰਹੇ ਹਨ ਸਾਰੇ ਹੀ ਲੋਕਾਂ ਦਾ ਕੀ ਕਹਿਣਾ ਹੈ ਕਿ ਇਸ ਵਾਰ ਆਮ ਲੋਕਾਂ ਦੀ ਜਿੱਤ ਹੋਈ ਹੈ ਕਿਉਂਕਿ ਇਨ੍ਹਾਂ ਨੇ ਜੋ ਕਾਂਗਰਸ ਅਤੇ ਅਕਾਲੀ ਪਾਰਟੀ ਸ਼ਾਨ ਇਨ੍ਹਾਂ ਨੇ ਲੋਕਾਂ ਨੂੰ ਬਹੁਤ ਬੁਰੀ ਤਰ੍ਹਾਂ ਲੁੱਟਿਆ ਹੈ ਅਤੇ ਬਹੁਤ ਬੁਰੀ ਤਰ੍ਹਾਂ ਲੋਕਾਂ ਉੱਪਰ ਲਾਠੀਚਾਰਜ ਕੀਤੇ ਹਨ ਕਿਉਂਕਿ ਜਦੋਂ ਵੀ ਕੋਈ ਵੀ ਵਿਅਕਤੀ

ਇਨ੍ਹਾਂ ਦੇ ਕੋਲ ਹੱਕ ਮੰਗਣ ਜਾਂਦਾ ਉਨ੍ਹਾਂ ਦੇ ਉੱਪਰ ਦੇ ਵੱਲੋਂ ਲਾਠੀਚਾਰਜ ਕੀਤੇ ਜਾਂਦੇ ਸਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਲੋਕ ਇਨ੍ਹਾਂ ਤੋਂ ਬੁਰੀ ਤਰ੍ਹਾਂ ਤੰਗ ਆ ਚੁੱਕੇ ਸਨ ਪਰ ਹੁਣ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਵੱਲੋਂ ਆਪਣੇ ਵਿਧਾਇਕਾਂ ਨੂੰ ਵੱਡੇ ਹੁਕਮ ਜਾਰੀ ਕਰ ਦਿੱਤੇ ਗਏ ਹਨ ਜਿਸ ਵਿਚ ਉਨ੍ਹਾਂ ਦਾ ਕਹਿਣਾ ਹੈ ਕਿ ਹਰ ਇਕ ਵਿਧਾਇਕ ਚੰਡੀਗੜ੍ਹ ਨਹੀਂ ਬਲਕਿ ਆਪਣੇ ਹਲਕੇ ਦੇ ਵਿੱਚ ਵਿਚਰੇ ਅਤੇ ਆਪਣੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣੇ ਤਾਂ ਜੋ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਸਮੱਸਿਆ

ਨਾ ਆਵੇ ਕਿਉਂਕਿ ਸਰਕਾਰੀ ਦਫ਼ਤਰਾਂ ਦੇ ਵਿੱਚ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਕਿਉਂਕਿ ਬਹੁਤ ਸਾਰੇ ਅਜਿਹੇ ਅਧਿਕਾਰੀ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਲੋਕਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਬਾਅਦ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.