ਇਨ੍ਹਾਂ ਕਰਮਚਾਰੀਆਂ ਦੀਆਂ ਤਨਖ਼ਾਹਾਂ ਵਿੱਚ ਹੋਵੇਗਾ ਅੱਠ ਗੁਣਾ ਵਾਧਾ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਕੇਂਦਰ ਸਰਕਾਰ ਦੇ ਵੱਲੋਂ ਬਹੁਤ ਸਾਰੇ ਨਿਯਮ ਬਣਾਏ ਜਾਂਦੇ ਹਨ ਅਤੇ ਬਹੁਤ ਸਾਰੀਆਂ ਯੋਜਨਾਵਾਂ ਲਿਆਂਦੀਆਂ ਜਾਂਦੀਆਂ ਹਨ ਜਿਸਦੇ ਨਾਲ ਲੋਕਾਂ ਨੂੰ ਬਹੁਤ ਸਾਰੇ ਲਾਭ ਪ੍ਰਾਪਤ ਹੁੰਦੇ ਹਨ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਹਮਣੇ ਆਈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਹੁਣ ਸਰਕਾਰੀ ਕਰਮਚਾਰੀਆਂ ਦੇ ਲਈ ਕੇਂਦਰ ਸਰਕਾਰ ਦੇ ਵੱਲੋਂ ਇੱਕ ਯੋਜਨਾ ਲਿਆਂਦੀ ਗਈ ਹੈ ਜਿਸਦੇ ਵਿਚ ਉਨ੍ਹਾਂ ਦਾ ਮਹਿੰਗਾਈ ਭੱਤਾ ਵਧਾ ਦਿੱਤਾ ਜਾਵੇਗਾ ਜਿਸਦੇ ਨਾਲ ਦੱਸਿਆ ਜਾ ਰਿਹਾ ਹੈ

ਕਿਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿੱਚ ਮਹਿੰਗਾਈ ਕਾਫ਼ੀ ਜ਼ਿਆਦਾ ਵੱਧਦੀ ਜਾ ਰਹੀ ਹੈ ਇਸ ਕਾਰਨ ਲੋਕਾਂ ਨੂੰ ਆਪਣੇ ਘਰਾਂ ਦਾ ਗੁਜ਼ਾਰਾ ਕਰਨਾ ਬਹੁਤ ਹੀ ਜ਼ਿਆਦਾ ਮੁਸ਼ਕਿਲ ਹੋ ਗਿਆ ਹੈ ਅਤੇ ਜਿਹੜੇ ਲੋਕ ਨੌਕਰੀ ਕਰਦੇ ਹਨ ਉਨ੍ਹਾਂ ਨੂੰ ਵੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਕਿਉਂਕਿ ਉਨ੍ਹਾਂ ਦੀਆਂ ਤਨਖਾਹਾਂ ਦੇ ਵਿਚ ਵਾਧਾ ਨਹੀਂ ਕੀਤਾ ਜਾਂਦਾ ਹੈ ਪਰ ਹੁਣ ਇੱਕ ਰਾਹਤ ਭਰੀ ਖਬਰ ਸਾਹਮਣੇ ਆ ਰਹੀ ਹੈ ਕਿ ਕੇਂਦਰੀ ਕਰਮਚਾਰੀਆਂ ਦੀ ਤਨਖਾਹ ਵਿਚ ਹੋਰ ਵਾਧਾ ਕੀਤਾ ਗਿਆ ਹੈ ਕਿਉਂਕਿ ਸਰਕਾਰ ਨੇ ਉਨ੍ਹਾਂ ਦਾ ਇੱਕ ਭੱਤਾ ਵਧਾ ਦਿੱਤਾ ਹੈ ਕੇਂਦਰ ਸਰਕਾਰ ਨੇ ਡਿਫੈਂਸ ਸਿਵਲੀਅਨਾਂ ਕਰਮਚਾਰੀਆਂ ਦਾ ਰਿਸਕ ਅਲਾਊਂਸ ਵਧਾਉਣ ਦਾ

ਅੈਲਾਨ ਕੀਤਾ ਹੈ ਦੱਸ ਦਈਏ ਕਿ ਇਹ ਭੱਤਾ ਕੇਂਦਰੀ ਤਨਖਾਹ ਕਮਿਸ਼ਨ ਦੀ ਸਿਫ਼ਾਰਸ਼ ਤੇ ਦਿੱਤਾ ਜਾਂਦਾ ਹੈ ਅਤੇ ਇਸ ਵਿੱਚ ਵਾਧੇ ਦੀ ਵੀ ਮੰਗ ਕਰਦਾ ਹੈ ਰੱਖਿਆ ਵਿਭਾਗ ਵਿੱਚ ਨਾਗਰਿਕ ਕਰਮਚਾਰੀਆਂ ਦੀਆਂ ਕੁਝ ਸ਼੍ਰੇਣੀਆਂ ਨੂੰ ਵੀ ਜੋਖ਼ਮ ਭੱਤਾ ਮਿਲਦਾ ਹੈ ਇਹ ਭੱਤਾ ਪੋਸਟ ਤੋਂ ਪੋਸਟ ਤੱਕ ਵੱਖ ਵੱਖ ਹੁੰਦਾ ਹੈ ਇਸ ਵਾਰ ਕੀਤੀ ਗਈ ਸੋਧ ਨੱਬੇ ਰੁਪਏ ਤੋਂ ਛੇ ਸੌ ਪਚੱਤਰ ਰੁਪਏ ਪ੍ਰਤੀ ਮਹੀਨਾ ਹੈ ਯਾਨੀ ਜੇਕਰ ਸਾਲਾਨਾ ਆਧਾਰ ਤੇ ਦੇਖੀਏ ਤਾਂ ਇਹ ਲਗਪਗ ਹਜ਼ਾਰ ਰੁਪਏ ਤੋਂ ਵਧ ਕੇ ਅੱਠ ਹਜਾਰ ਰੁਪਏ ਸਾਲਾਨਾ ਹੋ ਗਿਆ ਹੈ ਭਾਵ ਅੱਠ ਗੁਣਾ ਵਾਧਾ ਹੋਇਆ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.