ਨੌਜਵਾਨਾਂ ਨੇ ਘੇਰ ਲਿਆ ਗੁਰਪ੍ਰੀਤ ਕੋਟਲੀ ਦੇਖੋ ਫਿਰ ਕਿਵੇਂ ਹੋਏ ਸਵਾਲ ਜਵਾਬ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪਿਛਲੇ ਸਮੇਂ ਤੋਂ ਸੋਸ਼ਲ ਮੀਡੀਆ ਤੇ ਇਕ ਮੁੱਦਾ ਬਹੁਤ ਜ਼ਿਆਦਾ ਗਰਮਾਇਆ ਹੋਇਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਦੀਪ ਸਿੱਧੂ ਜੋ ਕਿ ਪੰਜਾਬ ਦੇ ਦਰਦੀ ਸਨ ਅਤੇ ਪੰਜਾਬ ਦੇ ਕੌਮੀ ਸ਼ਹੀਦ ਮੰਨੇ ਜਾਂਦੇ ਹਨ ਉਨ੍ਹਾਂ ਪੰਜਾਹ ਇੱਕ ਕਾਰ ਐਕਸੀਡੈਂਟ ਦੇ ਵਿੱਚ ਦੇਹਾਂਤ ਹੋ ਗਿਆ ਸੀ ਜਿਸ ਤੋਂ ਬਾਅਦ ਸਾਰੇ ਹੀ ਪੰਜਾਬ ਦੇ ਵਿੱਚ ਹਲਚਲ ਮੱਚ ਗਈ ਸੀ ਅਤੇ ਸਾਰੇ ਹੀ ਪੰਜਾਬ ਦੇ ਵਿੱਚ ਸੋਗ ਦੀ ਲਹਿਰ ਸੀ ਜਿਸ ਤੋਂ ਬਾਅਦ ਲੋਕਾਂ ਦੇ ਵੱਲੋਂ ਉਨ੍ਹਾਂ ਦੀ ਸੋਚ ਦੇ ਚੱਲਣ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਜਦੋਂ ਛੱਬੀ ਜਨਵਰੀ ਨੂੰ ਦੀਪ ਸਿੱਧੂ ਦੇ ਵੱਲੋਂ ਦਿੱਲੀ ਦੇ ਲਾਲ ਕਿਲੇ ਉਪਰ

ਝੰਡਾ ਲਹਿਰਾਇਆ ਗਿਆ ਸੀ ਤੂੰ ਤਾਂ ਬਹੁਤ ਸਾਰੇ ਲੋਕ ਉੱਥੇ ਮੌਜੂਦ ਸਨ ਉੱਥੇ ਹੀ ਗੁਰਪ੍ਰੀਤ ਕੋਟਲੀ ਜੋ ਕਿ ਸੰਯੁਕਤ ਸਮਾਜ ਮੋਰਚਾ ਭਾਜਪਾ ਦੇ ਉਮੀਦਵਾਰ ਸਨ ਉਹ ਵੀ ਉੱਥੇ ਮੌਜੂਦ ਸਨ ਤੇ ਉਨ੍ਹਾਂ ਦੇ ਵੱਲੋਂ ਦੀਪ ਸਿੱਧੂ ਦੇ ਲਈ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਸੀ ਇਸ ਦੇ ਨਾਲ ਹੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋ ਰਹੀ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕੁਝ ਨੌਜਵਾਨ ਜੋ ਕਿ ਸਿੱਖ ਨੌਜਵਾਨ ਹਨ ਉਨ੍ਹਾਂ ਦੇ ਵੱਲੋਂ ਗੁਰਪ੍ਰੀਤ ਕੋਟਲੀ ਨੂੰ ਘੇਰ ਲਿਆ ਗਿਆ ਹੈ ਤੇ ਉਸ ਦੇ ਵੱਲੋਂ ਸਵਾਲ ਪੁੱਛੇ ਜਾ ਰਹੇ ਹਨ ਕੀ ਉਸ ਨੇ ਦੀਪ ਸਿੱਧੂ ਦੇ ਲਈ ਭੱਦੀ ਸ਼ਬਦਾਵਲੀ ਦੀ ਵਰਤੋਂ ਕਿਉਂ ਕੀਤੀ ਸੀ ਇਸ ਦੇ ਉੱਪਰ ਗੁਰਪ੍ਰੀਤ ਕੋਟਲੀ ਦੇ ਕੋਲ ਕੋਈ ਜਵਾਬ ਨਹੀਂ ਹੈ ਅਤੇ ਉਹ ਦੀ ਆਵਾਜ਼ ਲੜਖੜਾਉਂਦੀ ਹੋਈ ਨਜ਼ਰ ਆਉਂਦੀ ਹੈ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਨੌਜਵਾਨ ਹਨ ਜੋ ਕਿ ਦੀਪ ਸਿੱਧੂ ਨੂੰ ਬਹੁਤ ਜ਼ਿਆਦਾ

ਪਿਆਰ ਕਰਦੇ ਹਨ ਅਤੇ ਉਸ ਦੇ ਖ਼ਿਲਾਫ਼ ਕੋਈ ਸ਼ਬਦ ਨਹੀਂ ਚੁਣ ਸਕਦੇ ਇਸ ਲਈ ਉਨ੍ਹਾਂ ਦੇ ਵੱਲੋਂ ਗੁਰਪ੍ਰੀਤ ਕੋਟਲੀ ਨੂੰ ਘੇਰਿਆ ਗਿਆ ਸੀ ਅਤੇ ਇਸ ਤੋਂ ਬਾਅਦ ਗੁਰਪ੍ਰੀਤ ਕੋਟਲੀ ਇਨ੍ਹਾਂ ਤੋਂ ਬਚਦਾ ਹੋਇਆ ਨਜ਼ਰ ਆਇਆ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਬਹੁਤ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰਾ ਕੁਝ ਸਹੀ ਹੋਇਆ ਹੈ ਜੋ ਵੀ ਹੋਇਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.