ਭਗਵੰਤ ਮਾਨ ਨੇ ਖੋਹ ਲਈ ਸਾਰੇ ਹੀ ਲੀਡਰਾਂ ਦੀ ਸਕਿਉਰਿਟੀ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਇਸ ਦੇ ਨਾਲ ਹੀ ਦੱਸ ਮਾਰਚ ਨੂੰ ਇਹ ਨਤੀਜੇ ਸਭ ਦੇ ਸਾਹਮਣੇ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਸਾਰੇ ਹੀ ਲੋਕਾਂ ਦੇ ਵਿੱਚ ਬਹੁਤੇ ਅਦਾ ਖੁਸ਼ੀ ਦੇਖੀ ਜਾ ਰਹੀ ਹੈ ਕਿਉਂਕਿ ਇਸ ਵਾਰ ਨਤੀਜੇ ਉਨ੍ਹਾਂ ਦੀ ਉਮੀਦ ਦੇ ਮੁਤਾਬਕ ਆਏ ਹਨ ਅਤੇ ਆਮ ਆਦਮੀ ਪਾਰਟੀ ਦੀ ਜਿੱਤ ਹੋਈ ਹੈ ਇਸ ਤੋਂ ਬਾਅਦ ਲੋਕਾਂ ਦੇ ਵਲੋਂ ਵੱਖ ਵੱਖ ਤਰੀਕੇ ਦੇ ਨਾਲ ਜਸ਼ਨ ਮਨਾਏ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਭੰਗੜੇ ਪਾਏ ਜਾ ਰਹੇ ਹਨ ਅਤੇ ਸਾਰੇ ਹੀ ਲੋਕਾਂ ਦੇ ਬਲੌਗ ਮੁੱਖਮੰਤਰੀ ਭਗਵੰਤ ਮਾਨ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ

ਹਨ ਸਾਰੇ ਹੀ ਲੋਕਾਂ ਦਾ ਕਹਿਣਾ ਹੈ ਕਿ ਇਸ ਵਾਰ ਰਵਾਇਤੀ ਪਾਰਟੀਆਂ ਦੀ ਹਾਰ ਹੋਈ ਹੈ ਇਸ ਦੇ ਲਈ ਉਨ੍ਹਾਂ ਨੂੰ ਇਸ ਦੀ ਬਹੁਤ ਜ਼ਿਆਦਾ ਖੁਸ਼ੀ ਹੈ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਇਕ ਵੱਡੀ ਖਬਰ ਸਾਹਮਣੇ ਆਈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਆਪਣੀ ਸਰਕਾਰ ਦੇ ਪਹਿਲੇ ਦਿਨ ਹੀ ਭਗਵੰਤ ਮਾਨ ਦੇ ਵੱਲੋਂ ਇਕ ਵੱਡਾ ਫੈਸਲਾ ਲੈ ਲਿਆ ਗਿਆ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਸਾਰੇ ਹੀ ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਦੀ ਸਕਿਉਰਿਟੀ ਖੋਹ ਲਈ ਗਈ ਹੈ ਅਤੇ ਉਨ੍ਹਾਂ ਦੇ ਵੱਲੋਂ ਇਨ੍ਹਾਂ ਦੀ ਸਕਿਓਰਿਟੀ ਨੂੰ ਪਾਸ ਕਰ ਦਿੱਤਾ ਗਿਆ ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣਾ ਬਹੁਤ ਲੋਕਾਂ ਵੱਲੋਂ ਉਨ੍ਹਾਂ ਵੱਲੋਂ ਲਏ ਗਏ ਇਸ ਕਦਮ ਦੀ ਸ਼ਲਾਘਾ

ਕੀਤੀ ਜਾ ਰਹੀ ਹੈ ਕਿਉਂਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੀ ਬਹੁਤ ਜ਼ਿਆਦਾ ਪੁਲੀਸ ਇਨ੍ਹਾਂ ਲੋਕਾਂ ਦੀ ਸਕਿਉਰਿਟੀ ਦੇ ਵਿੱਚ ਲੱਗੀ ਹੋਈ ਸੀ ਕਿਉਂਕਿ ਇਨ੍ਹਾਂ ਵਿਅਕਤੀਆਂ ਦੇ ਕੋਲ ਇਕ ਵਿਅਕਤੀ ਦੇ ਕੋਲ ਬਾਰਾਂ ਦੇ ਕਰੀਬ ਮੁਲਾਜ਼ਮ ਹੁੰਦੇ ਸਨ ਜਿਸਦੇ ਕਾਰਨ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਨਹੀਂ ਰੱਖਿਆ ਜਾਂਦਾ ਸੀ ਇਸ ਖਬਰ ਦੇ ਸਾਹਮਣੇ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.