ਇੱਕ ਵਾਰ ਫਿਰ ਗੈਰੀ ਸੰਧੂ ਨੇ ਲਿਆ ਸਿੱਧੂ ਮੂਸੇ ਦੇ ਨਾਲ ਇਹ ਪੰਗਾ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਦੇਸ਼ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਦੱਸ ਮਾਰਚ ਨੂੰ ਇਨ੍ਹਾਂ ਦੇ ਨਤੀਜੇ ਸਭ ਦੇ ਸਾਹਮਣੇ ਹਨ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਪਾਰਟੀ ਦੀ ਬੁਰੀ ਤਰ੍ਹਾਂ ਹਾਰ ਹੋਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਪਾਰਟੀ ਦੇ ਮਾਨਸਾ ਤੋਂ ਉਮੀਦਵਾਰ ਸਿੱਧੂ ਮੂਸੇਵਾਲਾ ਦੀ ਵੀ ਬਹੁਤਾ ਚਰਚਾ ਹੋ ਰਹੀ ਹੈ ਕਿਉਂਕਿ ਚੋਣਾਂ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੇ ਪੰਨੂੰ ਬਹੁਤ ਵੱਡੀਆਂ ਵੱਡੀਆਂ ਗੱਲਾਂ ਕੀਤੀਆਂ ਜਾ ਰਹੀਆਂ ਸਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਉਨ੍ਹਾਂ ਦੀ ਹਾਰ ਤੋਂ ਬਾਅਦ ਪੰਜਾਬ ਦੇ ਮਸ਼ਹੂਰ ਸਿੰਗਰ ਗੈਰੀ ਸੰਧੂ ਦੇ ਵੱਲੋਂ ਉਨ੍ਹਾਂ ਦੇ ਨਾਲ ਮਜ਼ਾਕ ਕੀਤਾ ਗਿਆ ਹੈ ਜਿਸ ਤੋਂ ਬਾਅਦ ਇਹ

ਵੀਡੀਓ ਬਹੁਤ ਜਿਆਦਾ ਵਾਇਰਲ ਹੋ ਗਈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਨੂੰ ਦੋ ਹਜਾਰ ਬਾਈ ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਸਿੱਧੂ ਮੂਸੇ ਵਾਲਾ ਨੂੰ ਆਮ ਆਦਮੀ ਪਾਰਟੀ ਦੇ ਡਾ ਵਿਜੈ ਸਿੰਗਲਾ ਨੇ ਸੱਠ ਹਜ਼ਾਰ ਤੋਂ ਵੱਧ ਵੋਟਾਂ ਨਾਲ ਹਰਾਇਆ ਹੈ ਇਸ ਹਾਰ ਤੋਂ ਬਾਅਦ ਸਿੱਧੂ ਮੂਸੇ ਵਾਲਾ ਨੂੰ ਲੈ ਕੇ ਵੱਖ ਵੱਖ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ ਇਸਦੇ ਨਾਲ ਹੀ ਪੰਜਾਬੀ ਗਾਇਕ ਗੈਰੀ ਸੰਧੂ ਨੇ ਵੀ ਸਿੱਧੂ ਮੂਸੇਵਾਲਾ ਦੀ ਹਾਰ ਤੇ ਟਿੱਪਣੀ ਕੀਤੀ ਹੈ ਗੈਰੀ ਸੰਧੂ ਨੇ ਸਨੈਪਚੈਟ ਤੇ ਇਕ ਵੀਡੀਓ ਸ਼ੇਅਰ ਕੀਤੀ ਹੈ ਇਸ ਵੀਡੀਓ ਚ ਇੱਕ ਗੀਤ ਪਾਇਆ ਗਿਆ ਹੈ ਜਿਸ ਵਿੱਚ ਗੈਰੀ ਲਿਖਦੇ ਹਨ ਮੌਤ ਮਾਰਦੀ ਨਾ ਬੰਦੇ ਨੂੰ ਤਾਂ ਈਗੋ ਮਾਰਦੀ ਦੱਸ ਦਈਏ ਕਿ ਗੈਰੀ ਸੰਧੂ ਅਤੇ ਸਿੱਧੂ ਮੂਸੇਵਾਲਾ ਵਿਚਾਲੇ ਵਿਵਾਦ ਕੁਝ ਸਮੇਂ ਵਿਵਾਦ ਵੇਖਣ ਨੂੰ ਮਿਲਦਾ ਹੀ ਰਹਿੰਦਾ ਹੈ ਸਿੱਧੂ ਮੂਸੇ ਵਾਲਾ ਅਤੇ ਗੈਰੀ ਸੰਧੂ ਦੀ

ਟਿੱਪਣੀ ਕਰਨਾ ਕੋਈ ਹੈਰਾਨੀ ਵਾਲੀ ਗੱਲ ਨਹੀਂ ਹੈ ਦਹਾਕੇ ਪਹਿਲਾਂ ਵੀ ਗੈਰੀ ਸੰਧੂ ਕਈ ਵਾਰ ਸਿੱਧੂ ਮੂਸੇ ਵਾਲਾ ਦੀ ਟੰਗ ਖਿੱਚਦੇ ਹੋਏ ਦਿਖਾਈ ਦਿੱਤੇ ਹਨ ਜਿਸ ਤੋਂ ਬਾਅਦ ਦੋਨਾਂ ਦੇ ਵਿਚਕਾਰ ਕੋਈ ਨਾ ਕੋਈ ਵਿਵਾਦ ਖੜ੍ਹਾ ਹੁੰਦਾ ਹੀ ਰਹਿੰਦਾ ਹੈ ਜੇਕਰ ਵੇਖਿਆ ਜਾਵੇ ਤਾਂ ਸਿੱਧੂ ਮੂਸੇਵਾਲੇ ਦੀ ਹਾਰ ਤੋਂ ਬਾਅਦ ਪੰਜਾਬ ਦੇ ਨੌਜਵਾਨਾਂ ਦੇ ਵਿੱਚ ਕਾਫ਼ੀ ਜ਼ਿਆਦਾ ਖ਼ੁਸ਼ੀ ਵੇਖੀ ਜਾ ਰਹੀ ਹੈ ਜਿਸਦਾ ਕਾਰਨ ਉਨ੍ਹਾਂ ਦੇ ਵੱਲੋਂ ਇਹ ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲੇ ਦੇ ਵਿਚ ਆਕੜ ਬਹੁਤ ਸੀ ਅਤੇ ਹੁਣ ਉਹ ਆਕੜ ਭੰਨ ਦਿੱਤੀ ਗਈ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.