ਏ ਐਸ ਆਈ ਤੋਂ ਤੰਗ ਆ ਕੇ ਨੌਜਵਾਨ ਨੇ ਕੀਤਾ ਵੱਡਾ ਕਾਂਡ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਅਜਿਹੇ ਕਾਰਨਾਮੇ ਹੋ ਜਾਂਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਤਾਂ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਲੁਧਿਆਣਾ ਤਿਉਹਾਰ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਇੱਕ ਨੌਜਵਾਨ ਨੇ ਖ਼ੁਦ ਨੂੰ ਹੀ ਗੋ ਲੀ ਮਾਰ ਕੇ ਆਤਮਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਹੈ ਜਿਸ ਦੇ ਬਾਰੇ ਦੱਸਿਆ ਜਾ ਰਿਹਾ ਹੈ ਇਸ ਨੌਜਵਾਨ ਨੇ ਇੱਕ ਵੀਡੀਓ ਬਣਾ ਕੇ ਪਹਿਲਾਂ ਆਪਣੀ ਸਾਰੀ ਸਚਾਈ ਦੱਸੀ ਉਸ ਤੋਂ ਬਾਅਦ ਇਹ ਸਾਰਾ ਕਾਰਨਾਮਾ ਕੀਤਾ ਹੈ ਦੱਸਿਆ ਜਾ ਰਿਹਾ ਹੈ ਇਸ ਨੌਜਵਾਨ ਨੇ ਇਸ ਵੀਡੀਓ ਵਿੱਚ ਕਿਹਾ ਹੈ ਕਿ ਇੱਥੋਂ ਦੇ ਇਕ ਏਐਸਆਈ ਦੇ ਵੱਲੋਂ

ਇਸ ਨੂੰ ਬਹੁਤ ਜ਼ਿਆਦਾ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ ਇਸ ਨੂੰ ਉੱਥੇ ਥਾਣੇ ਵਿੱਚ ਬੁਲਾ ਕੇ ਇਸ ਨੂੰ ਮਾਵਾਂ ਭੈਣਾਂ ਦੀਆਂ ਗਾਲ੍ਹਾਂ ਕੱਢੀਆਂ ਪਾ ਰਹੀਆਂ ਹਨ ਅਤੇ ਇਸ ਦੀ ਬਹੁਤ ਬੇਇੱਜ਼ਤੀ ਕੀਤੀ ਜਾ ਰਹੀ ਹੈ ਜੱਜ ਤੋਂ ਤੰਗ ਪਰੇਸ਼ਾਨ ਹੋ ਕੇ ਨੌਜਵਾਨ ਦੇ ਵੱਲੋਂ ਅਜਿਹਾ ਕੀਤਾ ਜਾ ਰਿਹਾ ਹੈ ਇਸ ਨੌਜਵਾਨ ਦਾ ਕਹਿਣਾ ਹੈ ਕਿ ਇਸ ਐਸ ਏ ਐਸ ਆਈ ਦੇ ਵੱਲੋਂ ਇਸ ਤੋਂ ਬਹੁਤ ਸਾਰੀਆਂ ਮੰਗਾਂ ਵੀ ਕੀਤੀਆਂ ਜਾ ਰਹੀਆਂ ਹਨ ਜਿਸ ਤੋਂ ਇਹ ਬਹੁਤਿਆਂ ਤੰਗ ਪ੍ਰੇਸ਼ਾਨ ਹੋ ਚੁੱਕਿਆ ਹੈ ਜਿਸ ਤੋਂ ਬਾਅਦ ਇਸਦੇ ਵੱਲੋਂ ਇਹ ਸਾਰਾ ਕਾਰਨਾਮਾ ਕੀਤਾ ਗਿਆ ਅਤੇ ਹੁਣ ਇਸ ਨੌਜਵਾਨ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ ਜਿਥੇ ਇਸ ਦਾ ਇਲਾਜ ਚੱਲ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਚਾਰੇ ਪਾਸੇ ਮੁਹਾਲੀ ਫੈਲ ਗਈ ਅਤੇ ਇਸ ਦੇ ਪਰਿਵਾਰਕ ਮੈਂਬਰਾਂ ਦੇ ਵੱਲੋਂ ਉਸ ਏ ਐੱਸ ਆਈ ਦੇ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਜਾਰੀ ਅਤੇ ਕਿਹਾ ਜਾ ਰਿਹਾ ਹੈ ਕਿ ਉਸ ਨੌਜਵਾਨ ਦੀ ਇਸ ਹਾਲਤ ਦਾ ਜ਼ਿੰਮੇਵਾਰ ਏਐਸਆਈ ਹੈ ਇਸ ਖ਼ਬਰ ਦੇ ਸਾਹਮਣਾ ਰੁਤਬਾ ਲੋਕਾਂ ਵੱਲੋਂ ਵੀ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਲੋਕਾਂ ਦਾ

ਕਹਿਣਾ ਹੈ ਕਿ ਜਾਏ ਪੁਲਸ ਕਰਮਚਾਰੀਆਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਆਉਣ ਇਹ ਮਾਮਲਾ ਪੁਲੀਸ ਕੋਲ ਪਹੁੰਚ ਚੁੱਕਾ ਹੈ ਤੇ ਪੁਲਸ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਛਾਣਬੀਣ ਕੀਤੀ ਆਰੀਆ ਤੇ ਜੇਕਰ ਏ ਐੈੱਸ ਆਈ ਸੱਚਮੁੱਚ ਹੀ ਗੁਨਾਹਗਾਰ ਹੈ ਤਾਂ ਉਸਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਵੇਗੀ ਪਰ ਲੋਕਾਂ ਦਾ ਕਹਿਣਾ ਹੈ ਕਿ ਇਸ ਵਿਚ ਪੁਲਸ ਕਰਮਚਾਰੀ ਇਸ ਏ ਐਸ ਆਈ ਦੇ ਖਿਲਾਫ ਕੋਈ ਕਾਰਵਾਈ ਨਹੀਂ ਹਾਲਾਂਕਿ ਪੁਲੀਸ ਕਦੇ ਵੀ ਗੁਨਾਹ ਘਰਾਂ ਦੇ ਉੱਪਰ ਕਾਰਵਾਈ ਨਹੀਂ ਕਰਦੇ ਇਨ੍ਹਾਂ ਦੇ ਵਲੋਂ ਸਿਰਫ ਸਹੀ ਲੋਕਾਂ ਦੇ ਉੱਪਰੀ ਕਾਰਵਾਈਆਂ ਕੀਤੀਆਂ ਅਧਿਐਨ ਇਸ ਖਬਰ ਦੇ ਸਾਹਮਣੇ ਉਦੋਂ ਲੋਕਾਂ ਵੱਲੋਂ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.