ਸੰਗਰੂਰ ਦੇ ਵਿਚ ਹੋਣ ਜਾ ਰਹੀਆਂ ਹਨ ਇੱਕ ਵਾਰ ਫਿਰ ਤੋਂ ਚੋਣਾਂ ?

Uncategorized

ਜਿਵੇਂ ਕਿ ਸਭ ਨੂੰ ਪਤਾ ਈ ਐ ਕਿ ਵੀਹ ਫਰਵਰੀ ਨੂੰ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਦੱਸ ਮਾਰਚ ਨੂੰ ਇਨ੍ਹਾਂ ਦੇ ਨਤੀਜੇ ਸਭ ਦੇ ਸਾਹਮਣੇ ਸਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿਆਮਤ ਦੀ ਪਾਰਟੀ ਨੇ ਬੁਰੀ ਤਰ੍ਹਾਂ ਸਾਰੀਆਂ ਹੀ ਪਾਰਟੀ ਨੂੰ ਹਰਾ ਦਿੱਤਾ ਹੈ ਜਿਸ ਤੋਂ ਬਾਅਦ ਸਾਰੇ ਹੀ ਲੋਕਾਂ ਦੇ ਵਲੋਂ ਜਸ਼ਨ ਮਨਾਇਆ ਜਾਵੇ ਇਹ ਬਹੁਤ ਸਾਰੇ ਲੋਕਾਂ ਦੇ ਵੱਲੋਂ ਭੰਗੜੇ ਪਾਏ ਜਾ ਰਹੇ ਇਸ ਦੇ ਨਾਲ ਹੀ ਵੱਡੀ ਖ਼ਬਰ ਸਾਹਮਣੇ ਆਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬਣ ਚੁੱਕੇ ਹਨ ਅਤੇ ਦੱਸਿਆ ਜਾ ਰਿਹਾ ਹੈ ਕਿ ਹੁਣ ਉਨ੍ਹਾਂ ਨੂੰ ਆਪਣੇ ਲੋਕ ਸਭਾ ਮੈਂਬਰ

 

ਤੋਂ ਅਸਤੀਫਾ ਦੇਣਾ ਪਵੇਗਾ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਸੰਗਰੂਰ ਦੇ ਵਿੱਚ ਇੱਕ ਵਾਰ ਫਿਰ ਤੋਂ ਚੋਣਾਂ ਹੋਣਗੀਆਂ ਜਿਸਦੇ ਬਾਰੇ ਦੱਸਿਆ ਜਾ ਰਿਹਾ ਹੈ ਕਿ  ਬੀਤੀ ਵੀਹ ਫਰਵਰੀ ਨੂੰ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਜਿਨ੍ਹਾਂ ਦੇ ਨਤੀਜੇ ਦੱਸ ਮਾਰਚ ਨੂੰ ਐਲਾਨੇ ਗਏ ਹਨ ਜਿਸ ਕਾਰਨ ਸੰਗਰੂਰ ਦੇ ਲੋਕਾਂ ਨੂੰ ਫਿਰ ਤੋਂ ਵੋਟਾਂ ਪਾਉਣ ਦਾ ਮੌਕਾ ਮਿਲਿਆ ਹੈ ਦੇਸ਼ ਦੇ ਸੰਵਿਧਾਨ ਦੇ ਅਨੁਸਾਰ ਇਕ ਵਿਅਕਤੀ ਲੋਕ ਸਭਾ ਅਤੇ ਵਿਧਾਨ ਸਭਾ ਚੋਂ ਸਿਰਫ਼ ਇਕ ਅਹੁਦੇ ਤੇ ਹੀ ਕੰਮ ਕਰ ਸਕਦਾ ਹੈ ਇੱਕ ਵਿਅਕਤੀ ਲੋਕ ਸਭਾ ਅਤੇ ਰਾਜ ਸਭਾ ਦੋਵਾਂ ਇਕੱਠਿਆਂ ਸੀਟਾਂ ਤੇ ਕੰਮ ਨਹੀਂ ਕਰ ਸਕਦਾ ਦੋਵਾਂ ਵਿੱਚੋਂ ਜੇਤੂ ਵਿਅਕਤੀ ਇਕ ਸੀਟ ਚੁਣ ਸਕਦਾ ਹੈ ਉਮੀਦਵਾਰ ਨੂੰ ਇਕ ਅਹੁਦੇ ਤੋਂ ਅਸਤੀਫ਼ਾ ਦੇਣਾ ਪਵੇਗਾ ਪੰਜਾਬ ਵਿੱਚ ਆਏ ਚੋਣ ਨਤੀਜਿਆਂ ਦੌਰਾਨ ਆਮ ਆਦਮੀ ਪਾਰਟੀ ਅਤੇ

ਪੰਜਾਬ ਦੇ ਨਵੇਂ ਮੁੱਖ ਮੰਤਰੀ ਚਿਹਰੇ ਭਗਵੰਤ ਮਾਨ ਧੂਰੀ ਹਲਕੇ ਤੋਂ ਚੋਣ ਜਿੱਤੇ ਹਨ ਪਰ ਇਸ ਦੇ ਨਾਲ ਹੀ ਉਹ ਸੰਗਰੂਰ ਤੋਂ ਲੋਕ ਸਭਾ ਮੈਂਬਰ ਹਨ ਇਸ ਦੇ ਚੱਲਦੇ ਹੀ ਉਹ ਜਲਦ ਹੀ ਸੰਗਰੂਰ ਲੋਕ ਸਭਾ ਸੀਟ ਤੋਂ ਅਸਤੀਫ਼ਾ ਦੇ ਦੇਣਗੇ ਜਿਸ ਕਾਰਨ ਸੰਗਰੂਰ ਵਿਚ ਫਿਰ ਚੋਣਾਂ ਹੋਣਗੀਆਂ ਜੇਕਰ ਭਗਵੰਤ ਮਾਨ ਮੁੱਖ ਮੰਤਰੀ ਦੇ ਤੌਰ ਤੇ ਸਹੁੰ ਚੁੱਕਦੇ ਹਨ ਤਾਂ ਸੰਗਰੂਰ ਨੂੰ ਆਪਣਾ ਐਮਪੀ ਗੁਆਉਣਾ ਪਵੇਗਾ ਜਿਸ ਤੋਂ ਬਾਅਦ ਉਨ੍ਹਾਂ ਨੂੰ ਇੱਕ ਵਾਰ ਫਿਰ ਵੋਟਾਂ ਪਾਉਣ ਦਾ ਮੌਕਾ ਮਿਲੇਗਾ ਭਾਵ ਜਲਦੀ ਹੀ ਸੰਗਰੂਰ ਦੇ ਵਿੱਚ ਲੋਕ ਸਭਾ ਚੋਣਾਂ ਕਰਵਾਈਆਂ ਜਾਣਗੀਆਂ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.