ਆਮ ਆਦਮੀ ਪਾਰਟੀ ਦੀ ਬਦਲੀ ਤਕਦੀਰ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਦੱਸ ਮਾਰਚ ਨੂੰ ਇਨ੍ਹਾਂ ਦੇ ਨਤੀਜੇ ਆਏ ਸਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਵਿਚ ਖੁਸ਼ੀ ਦੀ ਲਹਿਰ ਹੈ ਕਿਉਂਕਿ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਬਣ ਚੁੱਕੀ ਹੈ ਅਤੇ ਸਾਰੇ ਹੀ ਲੋਕਾਂ ਦੇ ਵੱਲੋਂ ਜਸ਼ਨ ਮਨਾਏ ਜਾ ਰਹੇ ਹਨ ਅਤੇ ਭੰਗੜੇ ਪਾਏ ਜਾ ਰਹੇ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਤੇਰਾਂ ਮਾਰਚ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੇ ਵੱਲੋਂ ਆਪਣੇ ਸਾਥੀਆਂ ਦੇ ਨਾਲ ਮੱਥਾ ਟੇਕਿਆ

ਗਿਆ ਉਸ ਤੋਂ ਬਾਅਦ ਦੱਸਿਆ ਜਾ ਰਿਹਾ ਕਿਆਮਤ ਛੱਡਦੇ ਬੇਸ਼ੱਕ ਇਕ ਧੰਨਵਾਦ ਯਾਤਰਾ ਵੀ ਕੱਢੀ ਗਈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਇੱਕ ਪੀ ਆਮ ਆਦਮੀ ਪਾਰਟੀ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸੋਲ਼ਾਂ ਕੌਂਸਲਰ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਿਲ ਹੋ ਚੁੱਕੇ ਹਨ ਜਿਸਦੇ ਨਾਲ ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਨੂੰ ਹੋਰ ਵੀ ਮਜ਼ਬੂਤੀ ਮਿਲੀ ਹੈ ਅਤੇ ਸਾਰੇ ਹੀ ਆਮ ਆਦਮੀ ਪਾਰਟੀ ਵਰਕਰਾਂ ਵਲੋਂ ਇਨ੍ਹਾਂ ਦਾ ਸਵਾਗਤ ਕੀਤਾ ਜਾ ਰਿਹਾ ਇਸ ਖ਼ਬਰ ਦੇ ਹਮਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤਾ ਜਾਵੇਗਾ ਜਿਸ ਦੇ ਬਾਰੇ ਲੋਕਾਂ ਦਾ ਕਹਿਣਾ ਹੈ ਕਿ ਹੁਣ ਬਹੁਤ ਸਾਰੇ ਲੋਕ ਅਜਿਹੇ

ਹੋਣਗੇ ਜੋ ਦੂਜੀਆਂ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਗੇ ਹਾਲਾਂਕਿ ਇਨ੍ਹਾਂ ਲੋਕਾਂ ਨੂੰ ਆਪਣੇ ਮਤਲਬ ਕੱਢਣੇ ਆਉਂਦੇ ਹਨ ਅਤੇ ਇਨ੍ਹਾਂ ਦੇ ਵੱਲੋਂ ਜਿਸ ਪਾਰਟੀ ਦੀ ਸਰਕਾਰ ਹੁੰਦੀ ਉਸ ਨਾਲ ਰਲ ਕੇ ਆਪਣੇ ਮਤਲਬ ਕੱਢੇ ਜਾਂਦੇ ਹਨ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.