ਕਬੱਡੀ ਖਿਡਾਰੀ ਸੰਦੀਪ ਨੰਗਲ ਤੇ ਸ਼ਰ੍ਹੇਆਮ ਨੌਜਵਾਨਾਂ ਨੇ ਚਲਾਈਆਂ ਗੋ ਲੀ ਆਂ ,ਰੂਹ ਨੂੰ ਕੰਬਾ ਦੇਣ ਵਾਲੀ ਵੀਡੀਓ

Uncategorized

ਸੰਦੀਪ ਨੰਗਲ ਬਾਰੇ ਮੈਨੂੰ ਲੱਗਦਾ ਹੈ ਕਿ ਸਾਡੇ ਪੰਜਾਬ ਦੇ ਵਿੱਚ ਕਿਸੇ ਨੂੰ ਵੀ ਦੱਸਣ ਦੀ ਜ਼ਰੂਰਤ ਨਹੀਂ ਹੈ ਉਹ ਇਕ ਇਹੋ ਜਿਹੀ ਸ਼ਖ਼ਸੀਅਤ ਸੀ ਜਿਸ ਦੀ ਵਜ੍ਹਾ ਕਰਕੇ ਬਹੁਤ ਸਾਰੇ ਨੌਜਵਾਨਾਂ ਦੀ ਅੱਜ ਘਰ ਚੱਲ ਰਹੇ ਹਨ ਸੰਦੀਪ ਨੰਗਲ ਨੇ ਬਹੁਤ ਸਾਰੇ ਨੌਜਵਾਨਾਂ ਨੂੰ ਕਬੱਡੀ ਦੇ ਵੱਲ ਆਉਣ ਦੇ ਲਈ ਪ੍ਰੇਰਿਤ ਕੀਤਾ ਗਿਆ ਉਸ ਨੇ ਨੌਜਵਾਨਾਂ ਦੇ ਅੰਦਰ ਕਬੱਡੀ ਖੇਡਣ ਦਾ ਜਨੂੰਨ ਭਰਿਆ ਉਸਦੇ ਵੱਲੋਂ ਲੱਖਾਂ ਹੀ ਲੋਕਾਂ ਦੇ ਘਰ ਦੇ ਚੁੱਲ੍ਹੇ ਅੱਜ ਸਿਰਫ ਕਬੱਡੀ ਦੀ ਖੇਡ ਦੀ ਵਜ੍ਹਾ ਕਰਕੇ ਹੀ ਚੱਲ ਰਹੇ ਹਨ ਪਰ ਬੜੇ ਦੁੱਖ ਦੀ ਗੱਲ ਅੱਜ ਸਾਡੇ ਸਾਹਮਣੇ ਇਹ ਆ ਰਹੀ ਹੈ ਕਿ ਅੱਜ ਸੰਦੀਪ ਨੰਗਲ ਸਾਡੇ ਵਿਚਕਾਰ ਨਹੀਂ ਰਹੇ

ਕਿਉਂਕਿ ਕੁਝ ਅਣਪਛਾਤੇ ਵਿਅਕਤੀਆਂ ਦੇ ਵੱਲੋਂ ਸੰਦੀਪ ਨੰਗਲ ਦੇ ਨਾਲ ਇਹੋ ਜਿਹਾ ਕੰਮ ਕਰ ਦਿੱਤਾ ਗਿਆ ਜਿਸ ਦੀ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਲਗਾਤਾਰ ਵਾਇਰਲ ਹੋ ਰਹੀ ਹੈ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਤੁਹਾਡੀ ਵੀ ਰੂਹ ਕੰਬ ਜਾਵੇਗੀ ਕਿਉਂਕਿ ਜਲੰਧਰ ਦੇ ਇਕ ਇਲਾਕੇ ਦੇ ਵਿੱਚ ਕਬੱਡੀ ਦਾ ਮੈਚ ਚੱਲ ਰਿਹਾ ਸੀ ਇਸ ਦੇ ਨਾਲ ਹੀ ਕੁਝ ਅਣਪਛਾਤੇ ਵਿਅਕਤੀ ਗੱਡੀ ਚ ਆਉਂਦੇ ਹਨ ਅਤੇ ਉਨ੍ਹਾਂ ਦੇ ਵੱਲੋਂ ਭੀੜ ਦੇ ਵਿੱਚ ਇਕੱਠੇ ਹੋ ਕੇ ਉਨ੍ਹਾਂ ਦੇ ਵਿਚ ਰਲ ਜਾਂਦੇ ਹਨ ਅਤੇ ਜਦੋਂ ਉਨ੍ਹਾਂ ਨੂੰ ਮੌਕਾ ਮਿਲਦਾ ਹੈ ਤਾਂ ਉਨ੍ਹਾਂ ਦੇ ਵੱਲੋਂ ਸੰਦੀਪ ਨੰਗਲ ਦੇ ਉੱਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ ਜਾਂਦੀਆਂ ਹਨ

ਜਿਵੇਂ ਹੀ ਲੋਕਾਂ ਨੂੰ ਇਸ ਗੱਲ ਬਾਰੇ ਪਤਾ ਲੱਗਦਾ ਹੈ ਤਾਂ ਕਬੱਡੀ ਦੇ ਮੈਦਾਨ ਤੇ ਭਾਜੜਾਂ ਕਿਉਂਕਿ ਉਨ੍ਹਾਂ ਲੋਕਾਂ ਦੇ ਵੱਲੋਂ ਤਾਬੜਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਜਾਂਦੀਆਂ ਹਨ ਅਤੇ ਸੰਦੀਪ ਨੰਗਲ ਦੇ ਉੱਤੇ ਇੰਨੀਆਂ ਜ਼ਿਆਦਾ ਗੋ ਲੀ ਆਂ ਚਲਾ ਦਿੱਤੀਆਂ ਜਾਂਦੀਆਂ ਹਨ ਕਿ ਉਨ੍ਹਾਂ ਦੀ ਮੌ ਤ ਹੋ ਜਾਂਦੀ ਹੈ ਅਜੇ ਤਕ ਇਸ ਗੱਲ ਬਾਰੇ ਪਤਾ ਨਹੀਂ ਲੱਗ ਸਕਿਆ ਹੈ ਕਿ ਆਖਿਰਕਾਰ ਉਹ ਨੌਜਵਾਨ ਕੌਣ ਸੀ ਉਹਨਾਂ ਦੇ ਨਾਲ ਕੀ ਖੁੰਦਕ ਸੀ ਉਨ੍ਹਾਂ ਦੀ ਇਸ ਬਾਰੇ ਅਜੇ ਤਕ ਕੁਝ ਵੀ ਪਤਾ ਨਹੀਂ ਲੱਗ ਸਕਿਆ ਹੈ

ਪਰ ਹੁਣ ਪੁਲੀਸ ਕਰਮਚਾਰੀਆਂ ਦੇ ਦੁਆਰਾ ਇਸ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾਵੇਗੀ ਅਤੇ ਫੇਰੀ ਪਤਾ ਲਗਾਇਆ ਜਾ ਸਕਦਾ ਹੈ ਕਿ ਆਖਰਕਾਰ ਉਹ ਨੌਜਵਾਨ ਕੌਣ ਸੀ ਜਿਨ੍ਹਾਂ ਦੇ ਵੱਲੋਂ ਸੰਦੀਪ ਨੰਗਲ ਦੇ ਉੱਤੇ ਬਹੁਤ ਬੁਰੇ ਤਰੀਕੇ ਦੇ ਨਾਲ ਹਮਲਾ ਕੀਤਾ ਗਿਆ ਕਿਉਂਕਿ ਇਹ ਬਹੁਤ ਦੁੱਖ ਭਰੀ ਗੱਲ ਹੈ ਕਿ ਸੰਦੀਪ ਨੰਗਲ ਜੋ ਕਿ ਕਬੱਡੀ ਦੇ ਸਟਾਰ ਰਹਿ ਚੁੱਕੇ ਹਨ ਜਿਨ੍ਹਾਂ ਦੀ ਵਜ੍ਹਾ ਕਰਕੇ ਅੱਜ ਕਬੱਡੀ ਵਿੱਚ ਹਜ਼ਾਰਾਂ ਹੀ ਮੁੰਡੇ ਖੇਡ ਰਹੇ ਹਨ ਉਨ੍ਹਾਂ ਨੂੰ ਕਿਸੇ ਅਣਪਛਾਤੇ ਵਿਅਕਤੀਆਂ ਵੱਲੋਂ ਮੌ ਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਮਿਲ ਜਾਵੇਗੀਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.