ਪੰਜਾਬ ਦੇ ਵਿੱਚ ਹੋਇਆ ਇਸ ਦਿਨ ਛੁੱਟੀ ਦਾ ਐਲਾਨ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਸਾਰੀਆਂ ਹੀ ਪਾਰਟੀਆਂ ਨੂੰ ਆਮ ਆਦਮੀ ਪਾਰਟੀ ਨੇ ਬੁਰੀ ਤਰ੍ਹਾਂ ਹਰਾ ਦਿੱਤਾ ਹੈ ਜਿਸਦਾ ਨਤੀਜਾ ਦੱਸ ਮਾਰਚ ਨੂੰ ਆਇਆ ਸੀ ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਤਰੀਕਿਆਂ ਨਾਲ ਖ਼ੁਸ਼ੀਆਂ ਮਨਾਈਆਂ ਜਾ ਰਹੀਆਂ ਹਨ ਅਤੇ ਲੋਕਾਂ ਦੇ ਵੱਲੋਂ ਵੱਡੇ ਵੱਡੇ ਇਕੱਠ ਕੀਤੇ ਜਾ ਰਹੇ ਸਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਸੋਲ਼ਾਂ ਮਾਰਚ ਨੂੰ ਭਗਵੰਤ ਮਾਨ ਦੇ ਵੱਲੋਂ ਜੋ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣੇ ਹਨ ਉਨ੍ਹਾਂ ਦੇ ਵੱਲੋਂ ਇਕ ਸਹੁੰ ਚੁੱਕ ਸਮਾਗਮ ਕੀਤਾ ਜਾਵੇਗਾ ਜੋ ਕਿ ਸ਼ਹੀਦ

ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਕੀਤਾ ਜਾ ਰਿਹਾ ਹੈ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਹਮਣੇ ਆਈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਇੱਥੇ ਇੱਕ ਦਿਨ ਦੀ ਛੁੱਟੀ ਦਾ ਐਲਾਨ ਹੋ ਗਿਆ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਖਟਕੜ ਕਲਾਂ ਦੇ ਵਿੱਚ ਅਤੇ ਇਸ ਦੇ ਗਲੇ ਦੇ ਵਿਚ ਇਕ ਦਿਨ ਦੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਸਤ ਦੇਣਾ ਇਸ ਜ਼ਿਲ੍ਹੇ ਦੇ ਸਾਰੇ ਹੀ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਦੇ ਵਿੱਚ ਸੁੱਟੀ ਹੋਵੇਗੀ ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰਾ ਕੁਝ ਵਧਿਆ ਹੈ ਉੱਥੇ ਹੀ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਕਿ ਕਹਿ ਰਹੇ ਮੰਨ ਕੇ ਪਹਿਲਾਂ ਹੀ ਉਨ੍ਹਾਂ ਦੇ ਬੱਚਿਆਂ ਦੀ ਪੜ੍ਹਾਈ ਬਹੁਤਿਆਂ ਦਾ ਖਰਾਬ ਹੋ ਚੁੱਕੀ ਹੈ ਕਿਉਂਕਿ

ਕੋਰੋਨਾ ਕਾਲ ਦੇ ਕਾਰਨ ਉਨ੍ਹਾਂ ਦੇ ਬੱਚਿਆਂ ਦੇ ਸਕੂਲ ਨਹੀਂ ਲੱਗੇ ਜਿਸ ਦੇ ਕਾਰਨ ਉਨ੍ਹਾਂ ਦੇ ਬੱਚਿਆਂ ਦੀ ਪਡ਼੍ਹਾਈ ਬਹੁਤ ਜ਼ਿਆਦਾ ਬਰਬਾਦ ਹੋਈ ਸੀ ਜਿਸ ਤੋਂ ਬਾਅਦ ਹੁਣ ਇਸ ਖ਼ਬਰ ਦੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਇਸ ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ ਜਿਸ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.