ਪੰਜਾਬ ਵਿੱਚ ਸ਼ਾਨਦਾਰ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਕਰਨ ਜਾ ਰਹੀ ਹੈ ਇਹ ਕੰਮ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਦੱਸਿਆ ਜਾ ਰਿਹਾ ਹੈ ਕਿ ਦੱਸ ਮਾਰਚ ਮਹੀਨਾ ਦੇ ਨਤੀਜੇ ਸਭ ਦੇ ਸਾਹਮਣੇ ਆਏ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਇਸ ਦੇ ਵਿੱਚ ਜਿੱਤ ਹੋਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਸਾਰੇ ਲੋਕਾਂ ਵਿਚ ਬਹੁਤ ਖੁਸ਼ੀ ਦੇਖੀ ਜਾ ਰਹੀ ਅਤੇ ਸਾਰੇ ਲੋਕਾਂ ਦੇ ਵੱਲੋਂ ਜਸ਼ਨ ਮਨਾਏ ਜਾ ਰਹੇ ਹਨ ਕਿਹਾ ਜਾ ਰਿਹਾ ਹੈ ਕਿ ਇਸ ਵਾਰ ਉਨ੍ਹਾਂ ਦੀ ਆਪਣੀ ਜਿੱਤ ਹੋਈ ਹੈ ਕਿਉਂਕਿ ਇਸ ਵਾਰ ਆਮ ਆਦਮੀ ਪਾਰਟੀ ਨੇ ਸਾਰੀਆਂ ਹੀ ਪਾਰਟੀਆਂ ਨੂੰ ਹਰਾ ਦਿੱਤਾ

ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿਉਂਕਿ ਉਨ੍ਹਾਂ ਦੀ ਪਾਰਟੀ ਦੇ ਪੱਲੇ ਇੱਕ ਹੋਰ ਕਦਮ ਚੁੱਕਿਆ ਜਾ ਰਿਹਾ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਵੱਲੋਂ ਹੁਣ ਹਿਮਾਚਲ ਪ੍ਰਦੇਸ਼ ਦੇ ਵਿਚ ਅਠਾਹਠ ਸੀਟਾਂ ਤੋਂ ਚੋਣ ਲੜੀ ਜਾਵੇਗੀ ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਭਾਈਚਾਰੇ ਤੇ ਜੰਨਤ ਲੋਕਾਂ ਹਿਣਾ ਹੈ ਕਿ ਚਾਰੇ ਪਾਸੇ ਹੀ ਆਮ ਆਦਮੀ ਪਾਰਟੀ ਨੂੰ ਸਮਰਥਨ ਮਿਲਣਾ ਚਾਹੀਦਾ ਹੈ ਕਿਉਂਕਿ ਜੇਕਰ ਆਮ ਆਦਮੀ ਪਾਰਟੀ ਸਾਰੇ ਪ੍ਰਾਂਤਾਂ ਦੇ ਵਿਚ ਆਉਂਦੀ ਹੈ ਤਾਂ ਹੀ ਸਾਰੇ ਹੀ ਰਾਜਾਂ ਦਾ ਵਿਕਾਸ ਹੋ ਸਕਦਾ ਹੈ ਇਸ ਖਬਰ ਦੇ ਸਾਹਮਣੇ ਤੋਂ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਦਿੱਤੇ ਜਾਣ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.