ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕ ਤ ਲ ਦਾ ਵੱਡਾ ਸੱਚ ਆਇਆ ਸਾਹਮਣੇ

Uncategorized

ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਅਤੇ ਅਕਸਰ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਨਾਂ ਦੇ ਬੱਚੇ ਬਹੁਤ ਸਾਰੇ ਲੋਕਾਂ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਆ ਰਿਹਾ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਮੱਲ੍ਹੀਆਂ ਪਿੰਡ ਵਿਖੇ ਇਕ ਟੂਰਨਾਮੈਂਟ ਚੱਲ ਰਿਹਾ ਸੀ ਜਿਥੇ ਕਿ ਚੱਲਿਆ ਜਦ ਦੱਸਿਆ ਜਾ ਰਿਹਾ ਹੈ ਇੱਥੇ ਬਹੁਤ ਵੱਡੇ ਵੱਡੇ ਕਬੱਡੀ ਖਿਡਾਰੀ ਪਹੁੰਚੇ ਹੋਏ ਸਨ ਜਿਥੇ ਕਿ ਦੱਸਿਆ ਜਾ ਰਿਹਾ

ਹ ਇੱਥੇ ਹੀ ਸੰਦੀਪ ਨੰਗਲ ਅੰਬੀਆਂ ਅਤੇ ਸੰਦੀਪ ਲੁੱਦਰ ਪਹੁੰਚੇ ਹੋਏ ਸਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਜਦੋਂ ਇਹ ਦੋਵੇਂ ਆਪਣੀ ਗੱਡੀ ਵੱਲ ਜਾ ਰਹੇ ਹਨ ਤਾਂ ਕੁਝ ਅਣਪਛਾਤੇ ਵਿਅਕਤੀਆਂ ਦੇ ਵੱਲੋਂ ਇਨ੍ਹਾਂ ਦੇ ਉਪਰ ਗੋ ਲੀ ਆਂ ਚਲਾ ਦਿੱਤੀਆਂ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਸੰਦੀਪ ਨੰਗਲ ਅੰਬੀਆਂ ਦੇ ਬਹੁਤ ਸਾਰੀਆਂ ਗੋ ਲੀ ਆਂ ਲੱਗੀਆਂ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਉਨ੍ਹਾਂ ਦੀ ਮੌਕੇ ਉਪਰ ਹੀ ਮੌ ਤ ਹੋ ਗਈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰਾ ਕੁਝ ਪੰਜਾਬ ਦੇ ਵਿੱਚ ਨਹੀਂ ਹੋਣਾ ਚਾਹੀਦਾ ਅਤੇ ਪੰਜਾਬ ਪੁਲਸ ਦੇ ਕੋਲ ਆਪਣਾ ਕੰਮ ਸਹੀ ਤਰੀਕੇ ਦੇ ਨਾਲ ਨਹੀਂ ਕੀਤਾ ਜਾ ਰਿਹਾ ਜਿਸ ਦੇ ਕਾਰਨ ਹੀ ਸਾਰਾ ਕੁਝ ਹੋ ਰਿਹਾ ਹੈ ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਹੋਣਾ ਲਾਰੈਂਸ ਬਿਸ਼ਨੋਈ ਗਰੁੱਪ ਦੇ ਵੱਲੋਂ ਸੋਸ਼ਲ ਮੀਡੀਆ ਤੇ ਇਕ ਪੋਸਟ ਪਾ ਕੇ ਇਸ ਕ ਤ ਲ ਦੀ ਜ਼ਿੰਮੇਵਾਰੀ ਲਈ ਗਈ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਹੀ ਸੰਦੀਪ ਨੰਗਲ ਅੰਬੀਆਂ ਨੂੰ ਰਸਤੇ ਤੋਂ ਹਟਾਇਆ ਹੈ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ

ਉੱਥੇ ਹੀ ਜੱਗੂ ਭਗਵਾਨਪੁਰੀਏ ਦੇ ਗਰੁੱਪ ਵੱਲੋਂ ਇਕ ਪੋਸਟ ਪਾਈ ਗਈ ਜਿਸ ਵਿਚ ਦੱਸਿਆ ਜਾ ਰਿਹਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਸੰਦੀਪ ਨੰਗਲ ਅੰਬੀਆਂ ਉਨ੍ਹਾਂ ਦਾ ਭਰਾ ਸੀ ਅਤੇ ਮੈਂ ਹਮੇਸ਼ਾਂ ਹੀ ਰਹੇਗਾ ਉਹ ਇੱਕ ਸੁਪਰ ਸਟਾਰ ਸੀ ਇਸ ਖ਼ਬਰ ਦੇ ਸਾਹਮਣਿਓਂ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਹਨ ਬਹੁਤੇ ਲੋਕਾਂ ਦਾ ਕਹਿਣਾ ਹੈ ਕਿ ਅਜਿਹੇ ਕੰਮ ਪੰਜਾਬ ਵਿੱਚ ਨਹੀਂ ਹੋਣੇ ਚਾਹੀਦੇ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.