ਅਸਤੀਫ਼ਾ ਦੇਣ ਤੋਂ ਬਾਅਦ ਭਗਵੰਤ ਮਾਨ ਦੀਆਂ ਅੱਖਾਂ ਵਿੱਚ ਆਏ ਹੰਝੂ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਦੱਸ ਮਾਰਚ ਨੂੰ ਪੰਜਾਬ ਦੇ ਵਿੱਚ ਇਨ੍ਹਾਂ ਦੇ ਨਤੀਜੇ ਆਏ ਸਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਦੇ ਵਿੱਚ ਬਹੁਤ ਜ਼ਿਆਦਾ ਖੁਸ਼ੀ ਦੇਖੀ ਜਾਰੀ ਕਤਲ ਕੇਸ ਵਿਚ ਉਨ੍ਹਾਂ ਦੀ ਪਾਰਟੀ ਜੇਤੂ ਹੀ ਹੈ ਤਾਂ ਲੋਕਾਂ ਦੇ ਵੱਲੋਂ ਜਸ਼ਨ ਮਨਾਏ ਜਾ ਰਹੇ ਹਨ ਇਸ ਦੇ ਨਾਲ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਜਾ ਕੇ ਆਪਣੇ ਲੋਕ ਸਭਾ ਦੇ ਅਹੁਦੇ ਤੋਂ ਅਸਤੀਫ਼ਾ ਦੇ ਆਏ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਸੰਗਰੂਰ ਦੇ

ਲੋਕਾਂ ਨੇ ਉਨ੍ਹਾਂ ਦੋ ਵਾਰ ਜਿਤਾਇਆ ਹੈ ਤੇ ਉਨ੍ਹਾਂ ਤੇ ਉੱਪਰ ਸੰਗਰੂਰ ਦੇ ਲੋਕਾਂ ਨੇ ਬਹੁਤਾ ਭਰੋਸਾ ਕੀਤਾ ਹੈ ਅਤੇ ਉਨ੍ਹਾਂ ਨੂੰ ਦਿੱਤਾ ਗਿਆ ਇਹ ਪਿਆਰ ਉਹ ਬਹੁਤ ਸਾਰੇ ਜਨਮ ਲੈ ਕੇ ਵੀ ਨਹੀਂ ਉਤਾਰ ਸਕਦੇ ਅਤੇ ਉਨ੍ਹਾਂ ਦੇ ਵੱਲੋਂ ਹੋਰ ਬਹੁਤ ਸਾਰੇ ਗੱਲਾਂ ਸਨ ਉਨ੍ਹਾਂ ਦੇ ਵਿਚ ਉਨ੍ਹਾਂ ਦੇ ਵੱਲੋਂ ਲੋਕਾਂ ਦਾ ਧੰਨਵਾਦ ਕੀਤਾ ਗਿਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਵਿਚਾਰੇ ਧਿਆਨ ਅਤੇ ਲੋਕਾਂ ਦਾ ਕਹਿਣਾ ਹੈ ਕਿ ਇਸ ਵਾਰ ਉਨ੍ਹਾਂ ਦੀ ਆਪਣੀ ਸਰਕਾਰ ਆਈ ਹੈ ਤੇ ਉਨ੍ਹਾਂ ਮੈਨੂੰ ਉਮੀਦ ਹੈ ਕਿ ਇਸ ਵਾਰ ਉਨ੍ਹਾਂ ਦੇ ਕੰਮ ਜ਼ਰੂਰ ਹੋਣਗੇ ਇਸ ਖਬਰ ਦੇ ਸਾਹਮਣੇ ਉਦੋਂ ਲੋਕਾਂ ਕੋਲ ਹੋਰ ਬਥੇਰੇ ਵਿਚਾਰ ਦਿੱਤੇ ਜਾਣ ਤੇ ਕਿਹਾ ਜਾ ਰਿਹਾ ਹੈ

ਕਿ ਸਾਰੇ ਹੀ ਲੋਕਾਂ ਦਾ ਕਹਿਣਾ ਹੈ ਕਿ ਭਗਵੰਤ ਮਾਨ ਇੱਕ ਬਹੁਤ ਹੀ ਵਧੀਆ ਇਨਸਾਨ ਅਤੇ ਉਨ੍ਹਾਂ ਦੇ ਵੱਲੋਂ ਬਹੁਤ ਵਧੀਆ ਤਰੀਕੇ ਨਾਲ ਕੰਮ ਕੀਤਾ ਜਾਵੇਗਾ ਇਸ ਖ਼ਬਰ ਦੇ ਸਾਹਮਣੇ ਉਕਤ ਵੱਲੋਂ ਕੰਵਲ ਹੁਰੀ ਬਹੁਤ ਸਾਰੇ ਵਿਚਾਰ ਦਿੱਤੇ ਜਾਂਦੇ ਹਨ ਤੁਸੀਂ ਬੇਸ਼ੱਕ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.