ਨਵਜੋਤ ਸਿੰਘ ਸਿੱਧੂ ਨੂੰ ਲੱਗਿਆ ਵੱਡਾ ਝਟਕਾ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਦੱਸ ਮਾਰਚ ਨੂੰ ਇਨ੍ਹਾਂ ਦੇ ਨਤੀਜੇ ਸਭ ਦੇ ਸਾਹਮਣੇ ਸਨ ਤੇ ਕਿਹਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਦੇ ਵਿੱਚ ਜਿੱਤ ਹੋਈ ਹੈ ਤੇ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਬਾਕੀ ਚਾਰ ਸੂਬਿਆਂ ਵਿੱਚ ਵੀ ਬੀਜੇਪੀ ਦੀ ਜਿੱਤ ਹੋਈ ਅਤੇ ਕਾਂਗਰਸ ਦੀ ਚਾਰੇ ਸੂਬਿਆਂ ਪੰਜੇ ਸੂਬਿਆਂ ਦੇ ਵਿੱਚ ਬਹੁਤ ਬੁਰੀ ਹਾਰ ਹੋਈ ਹੈ ਇਸ ਤੋਂ ਵੱਧ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਨੂੰ ਲੈ ਕੇ ਕਾਂਗਰਸ ਦੀ ਹਾਈ ਕਮਾਨ ਚਿੰਤਤ ਹੈ ਤੁਹਾਡੇ ਵੱਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ ਇਸ ਵਿੱਚ ਦੱਸਿਆ ਜਾ ਰਿਹਾ ਹੈ

ਕਿ ਹੁਣ ਕਾਂਗਰਸ ਪਾਰਟੀ ਦੇ ਵੱਲੋਂ ਪੰਜੇ ਸੂਬਿਆਂ ਦੇ ਪ੍ਰਧਾਨ ਦੇ ਅਸਤੀਫ਼ੇ ਮੰਗੇ ਗਏ ਹਨ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਇਸ ਦੇ ਬਾਰੇ ਦੱਸਿਆ ਜਾ ਰਿਹਾ ਹੈ ਕਿ ਉਹ ਨਵਜੋਤ ਸਿੰਘ ਸਿੱਧੂ ਦੇ ਲਈ ਇਕ ਵੱਡੀ ਖਬਰ ਆਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਤੋਂ ਵੀ ਹੁਣ ਉਨ੍ਹਾਂ ਦੇ ਅਸਤੀਫ਼ੇ ਮੰਗੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਹੁਣ ਆਪਣਾ ਅਸਤੀਫਾ ਦੇਣਾ ਪਵੇਗਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਜਾ ਰਹੇ

ਹਨ ਤੇ ਲੋਕਾਂ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਦੇ ਨਾਲ ਇਸ ਤਰ੍ਹਾਂ ਹੀ ਹੋਣਾ ਚਾਹੀਦਾ ਸੀ ਕਿਉਂਕਿ ਇਸ ਦੇ ਕਾਰਨ ਵੀ ਪਾਰਟੀ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਕਿਉਂਕਿ ਇਸ ਨੇ ਬਹੁਤ ਸਾਰੇ ਗਲਤ ਬਿਆਨ ਦਿੱਤੇ ਜਿਸ ਦੇ ਕਾਰਨ ਹੀ ਸਾਰਾ ਕੁਝ ਹੋਇਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.