ਪ੍ਰਕਾਸ਼ ਸਿੰਘ ਬਾਦਲ ਦੇ ਨਾਲ ਆਈ ਵੱਡੀ ਖਬਰ ਸਾਹਮਣੇ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੇ ਵਿੱਚ ਦੱਸ ਮਾਰਚ ਨੂੰ ਨਤੀਜੇ ਆਏ ਸਨ ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਇੱਥੇ ਜਿੱਤ ਪ੍ਰਾਪਤ ਕੀਤੀ ਹੈ ਜਿਸ ਤੋਂ ਬਾਅਦ ਸਾਰੇ ਹੀ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਬਹੁਤ ਵਧੀਆ ਹੋਇਆ ਹੈ ਕਿ ਉਨ੍ਹਾਂ ਦੀ ਪਾਰਟੀ ਦੀ ਜਿੱਤ ਹੋਈ ਹੈ ਕਿਉਂਕਿ ਹਰੇਕ ਵਿਅਕਤੀ ਦਾ ਮੰਨਣਾ ਸੀ ਕਿ ਭਰਾਵਾਂ ਦੀ ਬਾਡੀ ਜਿੱਤ ਹੋਣੀ ਚਾਹੀਦੀ ਹੈ ਕਿਉਂਕਿ ਦੂਜੀਆਂ ਰਵਾਇਤੀ ਪਾਰਟੀਆਂ ਤੋਂ ਲੋਕ ਅੱਕ ਚੁੱਕੇ ਸਨ ਇਸ ਤੋਂ ਬਾਅਦ ਹੁਣ ਸਾਰੀਆਂ ਹੀ ਪਾਰਟੀਆਂ ਜੋ ਕਿ ਹਾਰ ਚੁੱਕੀਆਂ ਹਨ ਉਨ੍ਹਾਂ ਦੇ

ਵਿੱਚ ਬਗ਼ਾਵਤ ਸ਼ੁਰੂ ਹੋ ਗਈ ਹੈ ਤੇ ਕੁਝ ਉੱਪਰ ਇਲਜ਼ਾਮ ਲਗਾਏ ਜਾ ਰਹੇ ਹਨ ਇਸ ਦੇ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਆਪਣੀ ਇਕ ਮੀਟਿੰਗ ਬੁਲਾਈ ਗਈ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਆਪਣੀ ਹਾਰ ਦੇ ਉੱਪਰ ਗੱਲਬਾਤ ਕੀਤੀ ਜਾ ਰਹੀ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਹੁਣ ਸ਼੍ਰੋਮਣੀ ਅਕਾਲੀ ਦਲ ਦੀ ਹਾਰ ਦਾ ਵੱਡਾ ਕਾਰਨ ਉਨ੍ਹਾਂ ਦੀ ਆਪਣੀ ਪਾਰਟੀ ਦੇ ਵਿੱਚ ਚੱਲ ਰਹੀ ਜ਼ਿੱਦ ਬਹਿਸ ਹੈ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੇ ਵੱਡੇ ਆਗੂ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਇਹ ਜਿੱਤ ਹਾਰ ਪਾਰਟੀਆਂ ਦੀ ਹੀ ਹੁੰਦੀ

ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਉਨ੍ਹਾਂ ਦੀ ਪਾਰਟੀ ਫਿਰ ਤੋਂ ਇਕ ਵੱਡੀ ਪਾਰਟੀ ਬਣ ਕੇ ਸਭ ਦੇ ਸਾਹਮਣੇ ਆਵੇਗੀ ਅਤੇ ਜਿੱਤ ਪ੍ਰਾਪਤ ਕਰੇਗੀ ਇਸ ਲਈ ਉਨ੍ਹਾਂ ਨੇ ਕਿਹਾ ਹੈ ਕਿ ਕਿਸੇ ਵੀ ਵਰਕਰ ਨੂੰ ਨਿਰਾਸ਼ ਨਹੀਂ ਹੋਣਾ ਚਾਹੀਦਾ ਇਕ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰਾ ਕੁਝ ਪ੍ਰਕਾਸ਼ ਸਿੰਘ ਬਾਦਲ ਦੇ ਵੱਲੋਂ ਆਪਣੇ ਵਰਕਰਾਂ ਨੂੰ ਆਪਣੇ ਨਾਲ ਰੱਖਣ ਲਈ ਕੀਤਾ ਜਾ ਰਿਹਾ ਹੈ ਕਿਉਂਕਿ ਬਹੁਤ ਸਾਰੇ ਵਰਕਰ ਅਜਿਹੇ ਹਨ ਜੋ ਆਯੁਸ਼ ਪਾਰਟੀ ਨੂੰ ਛੱਡ ਸਕਦੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.