ਆਮ ਆਦਮੀ ਪਾਰਟੀ ਦੇ ਸਹੁੰ ਚੁੱਕ ਸਮਾਗਮ ਵਿੱਚ ਹੋਇਆ ਇਹ ਅਨੋਖਾ ਕੰਮ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਦੱਸ ਮਾਰਚ ਨੂੰ ਨਿਆਂ ਦੇ ਨਤੀਜੇ ਸਭ ਦੇ ਸਾਹਮਣੇ ਸਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਇਨ੍ਹਾਂ ਵਿੱਚ ਜਿੱਤ ਹੋਈ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਸੋਲ਼ਾਂ ਮਾਰਚ ਨੂੰ ਸ਼ਹੀਦ ਏ ਆਜ਼ਮ ਭਗਤ ਸਿੰਘ ਤੇ ਪਿੰਡ ਖਟਕੜ ਕਲਾਂ ਵਿੱਚ ਇੱਥੇ ਸਹੁੰ ਚੁੱਕ ਸਮਾਗਮ ਰੱਖਿਆ ਗਿਆ ਸੀ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਅੱਜ ਇਸ ਸਹੁੰ ਚੁੱਕ ਸਮਾਗਮ ਹੈ ਜਿਸ ਵਿੱਚ ਵੱਡੀ ਗਿਣਤੀ ਦੇ ਵਿੱਚ ਲੋਕ ਪਹੁੰਚ ਰਹੇ ਹਨ ਇੱਥੇ ਹੀ ਇੱਕ ਵੱਡੀ ਘਟਨਾ ਹੋਈ ਹੈ ਜਸ਼ਨ ਨੂੰ ਵੇਖ ਕੇ

ਹਰ ਇੱਕ ਵਿਅਕਤੀ ਖ਼ੁਸ਼ ਹੈ ਕਿਉਂਕਿ ਇੱਥੇ ਇਕ ਸਤਾਰਾਂ ਸਾਲ ਪਹਿਲਾਂ ਗਵਾਚਾ ਬੱਚਾ ਉਸ ਦੇ ਮਾਪਿਆਂ ਨੂੰ ਲੱਭ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਇਥੇ ਟੈਂਟ ਲਗਾ ਰਿਹਾ ਸੀ ਅਤੇ ਇੱਥੇ ਸਾਰੇ ਹੀ ਕਰਮਚਾਰੀਆਂ ਦੇ ਕੋਲੋਂ ਪੁਲਸ ਦੇ ਕੋਲ ਉਨ੍ਹਾਂ ਦੇ ਆਧਾਰ ਕਾਰਡ ਮੰਗੇ ਜਾ ਰਹੇ ਸਨ ਉਨ੍ਹਾਂ ਇਸ ਨੌਜਵਾਨ ਦੇ ਕੋਲ ਆਪਣਾ ਕੋਈ ਆਧਾਰ ਕਾਰਡ ਨਹੀਂ ਸੀ ਇਸ ਤੋਂ ਬਾਅਦ ਪੁੱਛਦੇ ਵਿਲੇਜ ਤੋਂ ਪੁੱਛ ਗਿੱਛ ਕੀਤੀ ਗਈ ਅਤੇ ਇਸ ਨੇ ਆਪਣਾ ਪੁਰਾਣਾ ਪਿੰਡ ਦਾ ਸਾਥ ਦਿੱਤਾ ਜਿਸ ਤੋਂ ਬਾਅਦ ਫੌਜ ਦੇ ਵੱਲੋਂ ਇਸ ਦੇ ਪਿੰਡ ਜਾ ਕੇ ਇਹ ਗੱਲਬਾਤ ਪੁੱਛੀ ਕਿ ਜਦੋਂ ਉਹ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੇ ਮੇਚ ਦੇ ਮਾਂ ਬਾਪ ਦਾ ਕਹਿਣਾ ਹੈ ਕਿ ਬਹੁਤ ਸਾਲ ਪਹਿਲਾਂ ਇਸ ਦਾ ਇਨ੍ਹਾਂ ਦਾ ਇਹ ਬੇਟਾ ਗਵਾਚ ਗਿਆ ਸੀ ਜਿਸ ਤੋਂ ਬਾਅਦ ਹੁਣ ਜਦੋਂ ਇਹ ਆਪਣੇ ਮਾਪਿਆਂ ਨੂੰ ਮਿਲਿਆ ਹੈ

ਤਾਂ ਚਾਰੇ ਪਾਸੇ ਤੁਲਸੀ ਦੀ ਲਹਿਰ ਹੈ ਅਤੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਭਗਵੰਤ ਮਾਨ ਦੇ ਪਹਿਲੇ ਹੀ ਸਹੁੰ ਚੁੱਕ ਸਮਾਗਮ ਦੇ ਬਚੇ ਇਨ੍ਹਾਂ ਵਧੀਆ ਕੰਮ ਹੋਇਆ ਹੈ ਜਿਸ ਤੋਂ ਅੱਕੇ ਲੋਕਾਂ ਨੂੰ ਬਹੁਤ ਖੁਸ਼ੀ ਮਿਲੀ ਹੈ ਇਸ ਖਬਰ ਦੇ ਸਾਹਮਣੇ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਕਿਹਾ ਜਾ ਰਿਹਾ ਹੈ ਕਿ ਭਗਵੰਤ ਮਾਨ ਪੰਜਾਬ ਦੇ ਲਈ ਚੰਗਾ ਹੀ ਕਰਨਗੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.