ਬੀਬੀ ਜੰਗੀਰ ਕੌਰ ਦੇ ਪਿੰਡ ਪਹੁੰਚੇ ਨਿਹੰਗ ਸਿੰਘ ,ਕਹੀ ਇਹ ਵੱਡੀ ਗੱਲ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪਿਛਲੇ ਦਿਨੀਂ ਸੋਸ਼ਲ ਮੀਡੀਆ ਤੇ ਇਕ ਮੁਤਾਬਕ ਜ਼ਿਆਦਾ ਗਰਮਾਇਆ ਹੋਇਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਬੀਬੀ ਜਗੀਰ ਕੌਰ ਜੋ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੀ ਰਹੇ ਹਨ ਉਨ੍ਹਾਂ ਦੇ ਵੱਲੋਂ ਇਕ ਬਿਆਨ ਜਾਰੀ ਕੀਤਾ ਗਿਆ ਸੀ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਦੀਪ ਸਿੱਧੂ ਦੇ ਬਾਰੇ ਕੁਝ ਗ਼ਲਤ ਸ਼ਬਦ ਵਰਤੇ ਗਏ ਸਨ ਜਿਸ ਤੋਂ ਬਾਅਦ ਪੰਜਾਬ ਦੇ ਲੋਕਾਂ ਦੇ ਵਿੱਚ ਬਹੁਤ ਜ਼ਿਆਦਾ ਰੋਸ ਦੇਖਿਆ ਜਾ ਰਿਹਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਬੀਬੀ ਜਗੀਰ ਕੌਰ ਨੂੰ ਆਪਣੇ ਕਹੇ ਬੋਲ ਵਾਪਸ ਲੈਣੇ ਚਾਹੀਦੇ ਹਨ ਅਤੇ ਮੁਆਫ਼ੀ ਮੰਗਣੀ ਚਾਹੀਦੀ ਹੈ ਇਸ ਦੇ

ਲਈ ਬਹੁਤ ਸਾਰੀਆਂ ਸਿੱਖ ਸੰਗਤਾਂ ਇਕੱਠੇ ਹੋ ਕੇ ਬੀਬੀ ਜਗੀਰ ਕੌਰ ਦੇ ਘਰ ਪਹੁੰਚੇ ਪਰ ਬੀਬੀ ਜਗੀਰ ਕੌਰ ਉੱਥੇ ਨਹੀਂ ਸਨ ਪਰ ਉਥੇ ਇਨ੍ਹਾਂ ਸਿੰਘਾਂ ਦੇ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਬੀਬੀ ਜਗੀਰ ਕੌਰ ਦੇ ਨਾਲ ਫੋਨ ਤੇ ਗੱਲਬਾਤ ਕੀਤੀ ਗਈ ਜਿੱਥੇ ਕਿ ਇਨ੍ਹਾਂ ਸਿੰਘਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਬੀਬੀ ਜਗੀਰ ਕੌਰ ਨੂੰ ਮੁਆਫ਼ੀ ਮੰਗਣੀ ਪਵੇਗੀ ਇਸ ਦੇ ਉੱਪਰ ਹੀ ਚ ਬੀਬੀ ਜਗੀਰ ਕੌਰ ਦਾ ਕਹਿਣਾ ਹੈ ਕਿ ਉਹ ਚੰਡੀਗੜ੍ਹ ਪਹੁੰਚੇ ਹੋਏ ਹਨ ਅਤੇ ਇਸ ਤੋਂ ਬਾਅਦ ਉਹ ਅਕਾਲ ਤਖ਼ਤ ਸਾਹਿਬ ਜਾਣਗੇ ਅਤੇ ਉਸ ਤੋਂ ਬਾਅਦ ਹੀ ਇਨ੍ਹਾਂ ਨੂੰ ਮਿਲ ਸਕਦੇ ਹਨ ਇਸ ਤੋਂ ਬਾਅਦ ਇਨ੍ਹਾਂ ਸਿੰਘਾਂ ਦਾ ਕਹਿਣਾ ਹੈ ਕਿ ਉਹ ਬੀਬੀ ਜਗੀਰ ਕੌਰ ਨੂੰ ਜ਼ਰੂਰ ਮਿਲਣਗੇ ਅਤੇ ਉਨ੍ਹਾਂ ਤੋਂ ਮੁਆਫੀ ਜ਼ਰੂਰ ਮੰਗਵਾਉਣਗੇ ਕਿਉਂਕਿ

ਉਨ੍ਹਾਂ ਨੇ ਇਸ ਪੰਜਾਬ ਦੇ ਕੌਮੀ ਸ਼ਹੀਦ ਦੀਪ ਸਿੰਘ ਦੇ ਬਾਰੇ ਕੁਝ ਗ਼ਲਤ ਸ਼ਬਦ ਵਰਤੇ ਸਨ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਯਾਰਨ ਜ਼ਿਆਦਾਤਰ ਲੋਕਾਂ ਦੇ ਵਲੋਂ ਬੀਬੀ ਜਗੀਰ ਕੌਰ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਕਿਉਂਕਿ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਬੀਬੀ ਜਗੀਰ ਕੌਰ ਅਕਸਰ ਹੀ ਅਜਿਹੇ ਸ਼ਬਦ ਵਰਤਦੀ ਰਹਿੰਦੀਆਂ ਜਨਮ ਦੇ ਨਾਲ ਲੋਕਾਂ ਦੇ ਦਿਲਾਂ ਨੂੰ ਠੇਸ ਪਹੁੰਚਦੀ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਬਹੁਤ ਸਾਰੇ ਵਿਚਾਰ ਦਿਤੇ ਜਾਣ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.